PUNJABMAILUSA.COM

ਮੁਸਲਿਮ ਦੇਸ਼ਾਂ ‘ਤੇ ਟਰੰਪ ਦੇ ”ਟ੍ਰੈਵਲ ਬੈਨ” ਨੂੰ ਅਮਰੀਕੀ ਸੁਪਰੀਮ ਕੋਰਟ ਦੀ ਮਨਜ਼ੂਰੀ

 Breaking News

ਮੁਸਲਿਮ ਦੇਸ਼ਾਂ ‘ਤੇ ਟਰੰਪ ਦੇ ”ਟ੍ਰੈਵਲ ਬੈਨ” ਨੂੰ ਅਮਰੀਕੀ ਸੁਪਰੀਮ ਕੋਰਟ ਦੀ ਮਨਜ਼ੂਰੀ

ਮੁਸਲਿਮ ਦੇਸ਼ਾਂ ‘ਤੇ ਟਰੰਪ ਦੇ ”ਟ੍ਰੈਵਲ ਬੈਨ” ਨੂੰ ਅਮਰੀਕੀ ਸੁਪਰੀਮ ਕੋਰਟ ਦੀ ਮਨਜ਼ੂਰੀ
June 27
10:22 2018

ਵਾਸ਼ਿੰਗਟਨ, 27 ਜੂਨ (ਪੰਜਾਬ ਮੇਲ)- ਅਮਰੀਕਾ ਦੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮੁਸਲਿਮ ਦੇਸ਼ਾਂ ‘ਤੇ ਟ੍ਰੈਵਲ ਬੈਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਹ ਫੈਸਲੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਿਆ ਸੀ, ਟ੍ਰੈਵਲ ਬੈਨ ‘ਚ ਉਨ੍ਹਾਂ ਦੀ ਲਿਸਟ ‘ਚ ਮੁੱਖ ਰੂਪ ਤੋਂ ਮੁਸਲਿਮ ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ। ਬੈਨ ਨੂੰ ਬਰਕਰਾਰ ਰੱਖਣ ਦੇ ਨਾਲ ਕੋਰਟ ਨੇ ਉਨ੍ਹਾਂ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ ਹੈ ਕਿ ਇਸ ਫੈਸਲੇ ਨਾਲ ਪੱਖਪਾਤ ਕੀਤਾ ਗਿਆ ਸੀ।
ਇਹ ਡੋਨਾਲਡ ਟਰੰਪ ਦੀ ਐਡਮਨਿਸਟ੍ਰੇਟਿਵ ਪਾਲਿਸੀ ‘ਤੇ ਕੋਰਟ ਦਾ ਪਹਿਲਾ ਫੈਸਲਾ ਹੈ। ਚੀਫ ਜਸਿਟਨ ਜਾਨ ਰਾਬਰਟ ਨੇ ਆਪਣੇ ਫੈਸਲੇ ‘ਚ ਲਿਖਿਆ ਕਿ ਇੰਮੀਗ੍ਰੇਸ਼ਨ ਨੂੰ ਰੈਗੂਲੇਟ ਕਰਨ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੁੰਦਾ ਹੈ। ਫੈਸਲੇ ਨੂੰ ਮੁਸਲਿਮ ਵਿਰੋਧੀ ਦੱਸਣ ਵਾਲੇ ਦਾਅਵਿਆਂ ਨੂੰ ਵੀ ਉਨ੍ਹਾਂ ਨੇ ਖਾਰਜ ਕਰ ਦਿੱਤਾ। ਹਾਲਾਂਕਿ ਮੁਸਲਿਮਾਂ ਖਿਲਾਫ ਟਰੰਪ ਦੇ ਬਿਆਨਾਂ ਦਾ ਸਮਰਥਨ ਕਰਨ ਤੋਂ ਬੱਚਦੇ ਨਜ਼ਰ ਆਏ। ਇਸ ਸਬੰਧ ‘ਚ ਡੋਨਾਲਡ ਟਰੰਪ ਨੇ ਟਵੀਟ ਕੀਤਾ, ‘ਸੁਪਰੀਮ ਕੋਰਟ ਨੇ ਟ੍ਰੈਵਲ ਬੈਨ ਦਾ ਫੈਸਲਾ ਬਰਕਰਾਰ ਰੱਖਿਆ, ਵਾਹ।’

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article