PUNJABMAILUSA.COM

ਮੁਸਲਿਮ ਮੁੱਕੇਬਾਜ਼ ਨੂੰ ਹਿਜਾਬ ਪਾ ਕੇ ਖੇਡਣ ਦਾ ਹੱਕ ਮਿਲਿਆ

ਮੁਸਲਿਮ ਮੁੱਕੇਬਾਜ਼ ਨੂੰ ਹਿਜਾਬ ਪਾ ਕੇ ਖੇਡਣ ਦਾ ਹੱਕ ਮਿਲਿਆ

ਮੁਸਲਿਮ ਮੁੱਕੇਬਾਜ਼ ਨੂੰ ਹਿਜਾਬ ਪਾ ਕੇ ਖੇਡਣ ਦਾ ਹੱਕ ਮਿਲਿਆ
April 24
21:12 2017

muslim
ਵਾਸ਼ਿੰਗਟਨ, 24 ਅਪ੍ਰੈਲ (ਪੰਜਾਬ ਮੇਲ)- ਟੋਕੀਓ 2020 ਓਲੰਪਿਕ ਵਿੱਚ ਹਿੱਸਾ ਲੈਣ ਦਾ ਸੁਫਨਾ ਵੇਖ ਰਹੀ 16 ਸਾਲ ਦੀ ਅਮਰੀਕੀ ਮੁਸਲਿਮ ਮੁੱਕੇਬਾਜ਼ ਨੂੰ ਅਮਰੀਕਾ ਵਿੱਚ ਮੁੱਕੇਬਾਜ਼ੀ ਦੌਰਾਨ ਹਿਜਾਬ ਪਹਿਨਣ ਅਤੇ ਆਪਣੇ ਹੱਥ ਅਤੇ ਪੈਰ ਢੱਕਣ ਦਾ ਅਧਿਕਾਰ ਮਿਲ ਗਿਆ ਹੈ।
ਮਿਨੋਸੇਟਾ ਦੇ ਓਕਡੇਲ ਦੀ ਅਮਿਆ ਜ਼ਫਰ ਨੂੰ ਹੁਣ ਆਪਣੇ ਧਰਮ ਤੇ ਮੁੱਕੇਬਾਜ਼ੀ ਰਿੰਗ ਵਿਚਕਾਰ ਕਿਸੇ ਇੱਕ ਨੂੰ ਨਹੀਂ ਚੁਣਨਾ ਹੋਵੇਗਾ, ਉਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਵਿੱਚ ਮੁੱਕੇਬਾਜ਼ੀ ਦੌਰਾਨ ਹਿਜਾਬ ਪਹਿਨਣ ਅਤੇ ਆਪਣੇ ਹੱਥ ਅਤੇ ਪੈਰ ਨੂੰ ਪੂਰੀ ਤਰ੍ਹਾਂ ਨਾਲ ਢੱਕਣ ਦਾ ਅਧਿਕਾਰ ਮਿਲ ਗਿਆ ਹੈ।
‘ਦਿ ਸਟਾਰ ਟਿ੍ਰਬਿਊਨ’ ਦੀ ਖਬਰ ਅਨੁਸਾਰ ਅਮਰੀਕਾ ਵਿੱਚ ਮਿਲੀ ਇਸ ਛੋਟ ਨਾਲ ਅਮਿਆ ਆਪਣੀਆਂ ਧਾਰਮਕ ਮਾਨਤਾਵਾਂ ਨੂੰ ਪੂਰਾ ਕਰ ਸਕਦੀ ਹੈ ਤੇ ਉਨ੍ਹਾਂ ਲਈ ਬਿਨਾਂ ਬਾਂਹ ਦੀ ਜਰਸੀ ਅਤੇ ਗੋਡੇ ਤੋਂ ਉਪਰ ਤੱਕ ਜਰਸੀ ਪਹਿਨਾ ਜ਼ਰੂਰੀ ਨਹੀਂ ਹੋਵੇਗਾ। ਅਮਿਆ ਦੇ ਕੋਚ ਨਥਾਨਿਯਲ ਹੇਲੀ ਨੇ ਕਿਹਾ ਕਿ ਇਹ ਇੱਕ ਵੱਡਾ ਕਦਮ ਹੈ। ਉਸ ਨੇ ਇਸ ਲਈ ਕਾਫੀ ਮਿਹਨਤ ਕੀਤੀ। ਉਸ ਨੂੰ ਆਪਣਾ ਹੁਨਰ ਵਿਖਾਉਣ ਦਾ ਅਧਿਕਾਰ ਮਿਲਿਆ ਅਤੇ ਮੈਨੂੰ ਉਸ ਲਈ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਇਹ ਸੁਫਨੇ ਸਾਕਾਰ ਕਰਨ ਦੀ ਉਸ ਦੀ ਰਾਹ ਦਾ ਪਹਿਲਾ ਕਦਮ ਹੈ।
ਅਮਿਆਂ ਦੀਆਂ ਨਜ਼ਰਾਂ ਹੁਣ 2020 ਟੋਕੀਓ ਓਲੰਪਿਕ ‘ਤੇ ਟਿਕੀਆਂ ਹਨ, ਪਰ ਇਸ ਮਨਜ਼ੂਰੀ ਲਈ ਉਸ ਨੂੰ ਅੰਤਰਰਾਸ਼ਟਰੀ ਮੁੱਕੇਬਾਜ਼ੀ ਐਸੋਸੀਏਸ਼ਨ (ਏ ਆਈ ਬੀ ਏ) ਤੋਂ ਵੀ ਇਸੇ ਤਰ੍ਹਾਂ ਛੋਟ ਲੈਣੀ ਹੋਵੇਗੀ ਕਿਉਂਕਿ ਉਨ੍ਹਾਂ ਨੇ ਇਹ ਮਨਜ਼ੂਰੀ ਅਜੇ ਸਿਰਫ ਅਮਰੀਕਾ ਵਿੱਚ ਮੁੱਕੇਬਾਜ਼ੀ ਲਈ ਮਿਲੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article