PUNJABMAILUSA.COM

ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨਜਦੀਕ 5000 ਏਕੜ ਵਿਚ ਨਵਾਂ ਸ਼ਹਿਰ ਵਸਾਇਆ ਜਾਵੇਗਾ: ਤ੍ਰਿਪਤ ਬਾਜਵਾ

ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨਜਦੀਕ 5000 ਏਕੜ ਵਿਚ ਨਵਾਂ ਸ਼ਹਿਰ ਵਸਾਇਆ ਜਾਵੇਗਾ: ਤ੍ਰਿਪਤ ਬਾਜਵਾ

ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨਜਦੀਕ 5000 ਏਕੜ ਵਿਚ ਨਵਾਂ ਸ਼ਹਿਰ ਵਸਾਇਆ ਜਾਵੇਗਾ: ਤ੍ਰਿਪਤ ਬਾਜਵਾ
May 01
16:48 2018

ਚੰਡੀਗੜ, 1 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਜਦੀਕ 5000 ਏਕੜ ਵਿਚ ਨਵਾਂ ਸ਼ਹਿਰ ਵਸਾਇਆ ਜਾਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਵਜਾਰਤੀ ਵਾਧੇ ਤੋਂ ਬਾਅਦ ਆਪਣੇ ਦਫਤਰ ਵਿਖੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕਰਨ ਲਈ ਪਲੇਠੀ ਮੀਟਿੰਗ ਉਪਰੰਤ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ ਜਮੀਨ ਲੈਂਡ ਪੂਲਿੰਗ ਪਾਲਸੀ ਰਾਹੀਂ ਅਕਵਾਇਰ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਇਸ ਤੋਂ ਇਲਵਾ ਨਿਊ ਚੰਡੀਗੜ ਵਿਚ 560 ਏਕੜ ਜਮੀਨ ਅਕਵਾਇਰ ਕਰਨ ਦੀ ਕਾਰਵਈ ਇਸ ਸਾਲ ਮੁਕੰਮਲ ਕਰ ਲਈ ਜਾਵੇਗੀ ਅਤੇ ਵੱਖ ਵੱਖ ਪਿੰਡਾਂ ਦੀ ਹੋਰ 272 ਏਕੜ ਜਮੀਨ ਨਿਊ ਚੰਡੀਗੜ ਵਿਖੇ ਅਕਵਾਇਰ ਕੀਤੀ ਜਾਵੇਗੀ, ਜੋ ਰਿਹਾਇਸੀ ਵਰਤੋ ਲਈ ਵਰਤੀ ਜਾਵੇਗੀ। ਇਸ ਤੋਂ ਇਲਵਾ ਨਿਊ ਚੰਡੀਗੜ ਅਤੇ ਐਸ.ਏ.ਐਸ ਨਗਰ ਨੂੰ ਜੋੜਨ ਲਈ ਚਾਰ ਮਾਰਗੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ।
ਸ. ਬਾਜਵਾ ਨੇ ਦੱਸਿਆ ਕਿ ਮਾਲ ਵਿਭਾਗ ਅਧਾਰਤ ਮਾਸਟਰ ਪਲਾਨ ਅਤੇ ਈ-ਸੀ.ਐਲ.ਯੂ ਸੇਵਾਵਾਂ ਆਨਲਾਈਨ ਉਪਲੱਬਧ ਕਰਵਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਉਨਾਂ ਦੱਸਿਆ ਕਿ ਸੂਬੇ ਦੇ 165 ਸ਼ਹਿਰਾਂ ਅਤੇ ਕਸਬਿਆਂ ਦਾ ਮਾਸਟਰ ਪਲਾਨ ਦੋ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਸ਼ਹਿਰਾਂ ਅਤੇ ਕਸਬਿਆਂ ਦੇ ਮਾਲ ਵਿਭਾਗ ਅਧਾਰਤ ਮਾਸਟਰ ਪਲਾਨ ਨੂੰ ਲੋਕਾਂ ਦੀ ਸਹੂਲਤ ਲਈ ਵਿਭਾਗ ਦੀ ਵੈਬਸਾਈਟ ‘ਤੇ ਉਪਲੱਬਧ ਕਰਵਾਇਆ ਜਾਵੇਗਾ। ਉਨਾ ਦੱਸਿਆ ਕਿ ਹੁਣ ਤੱਕ 10 ਮਾਸਟਰ ਪਲਾਨਾ ਨੂੰ ਵਿਬਾਗ ਦੀ ਵੈਬਸਾਈਟ ‘ਤੇ ਉਪਲੱਬਧ ਕਰਵਾਇਆ ਜਾ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article