PUNJABMAILUSA.COM

ਮੁਹਾਲੀ ਦੀ ਔਰਤ ਨੇ ਐਨਆਰਆਈ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਠੱਗੇ

ਮੁਹਾਲੀ ਦੀ ਔਰਤ ਨੇ ਐਨਆਰਆਈ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਠੱਗੇ

ਮੁਹਾਲੀ ਦੀ ਔਰਤ ਨੇ ਐਨਆਰਆਈ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਠੱਗੇ
June 23
09:31 2017

ਚੰਡੀਗੜ੍ਹ, 23 ਜੂਨ (ਪੰਜਾਬ ਮੇਲ) – ਗਰਭਵਤੀ ਹਣ ‘ਤੇ ਐਨਆਰਆਈ ਕੋਲੋਂ ਲੱਖਾਂ ਰੁਪਏ ਠੱਗਣ ਅਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸੈਕਟਰ 14 ਥਾਣੇ ਵਿਚ ਮੁਹਾਲੀ ਨਿਵਾਸੀ ਤਿੰਨ ਭੈਣਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਯੂਕੇ ਵਿਚ ਰਹਿਣ ਵਾਲੇ ਐਨਆਰਆਈ ਨੇ ਡੀਐਨਏ ਵਿਚ ਉਸ ਦੀ ਬੱਚੀ ਨਾ ਹੋਣ ‘ਤੇ ਈਮੇਲ ਦੇ ਜ਼ਰੀਏ ਪੰਚਕੂਲਾ ਪੁਲਿਸ ਨੂੰ ਯੂਕੇ ਤੋਂ ਇਸ ਮਾਮਲੇ ਦੀ ਸ਼ਿਕਾਇਤ ਭੇਜੀ ਹੈ। ਕੁਝ ਮਹੀਨੇ ਪਹਿਲਾਂ ਯੂਕੇ ਦਾ ਐਨਆਰਆਈ ਅਨਿਲ ਅਪਣੀ ਭੈਣ ਦੇ ਇੱਥੇ ਮੁਹਾਲੀ ਵਿਚ ਰਹਿਣ ਆਇਆ ਸੀ। ਇਸੇ ਦੌਰਾਨ ਉਥੇ ਰਹਿਣ ਵਾਲੀ ਇਕ ਔਰਤ ਨਾਲ ਉਸ ਦਾ ਅਫੇਅਰ ਹੋ ਗਿਆ। ਔਰਤ ਨੇ ਅਨਿਲ ਨੂੰ ਦੱਸਿਆ ਕਿ ਉਹ ਗਰਭਵਤੀ ਹੋ ਗਈ ਹੈ ਅਤੇ ਪੇਟ ਵਿਚ ਉਸ ਦਾ ਬੱਚਾ ਹੈ। ਕੁਝ ਦਿਨ ਪਹਿਲਾਂ ਪੰਚਕੂਲਾ ਦੇ ਸੈਕਟਰ 17 ਸਥਿਤ ਇਕ ਨਰਸਿੰਗ ਹੋਮ ਵਿਚ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਇਸ ਦੌਰਾਨ ਪਿਤਾ ਦੇ ਨਾਂ ‘ਤੇ ਔਰਤ ਨੇ ਐਨਆਰਆਈ ਦਾ ਨਾਂ ਲਿਖਵਾ ਦਿੱਤਾ ਅਤੇ ਫੇਰ ਅਨਿਲ ਕੋਲੋਂ ਰੁਪਏ ਮੰਗੇ। ਪੀੜਤ ਅਨਿਲ ਦਾ ਦੋਸ਼ ਹੈ ਕਿ ਔਰਤ ਨੇ ਉਸ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਦੀ ਰਕਮ ਹੜੱਪੀ। ਇਹੀ ਨਹੀਂ ਰੁਪਏ ਨਾ ਦੇਣ ‘ਤੇ ਉਸ ਨੂੰ ਫਸਾਉਣ ਦੀ ਧਮਕੀਆਂ ਦਿੱਤੀਆਂ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਛੇਤੀ ਗ੍ਰਿਫ਼ਤਾਰ ਕਰਕੇ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਯੂਕੇ ਲਿਜਾਣ ਦਾ ਭਰੋਸਾ ਦੇ ਕੇ ਕਰਵਾਈ ਜਾਂਚ : ਵਾਰ ਵਾਰ ਮੋਟੀ ਰਕਮ ਮੰਗੇ ਜਾਣ ਤੋਂ ਤੰਗ ਆ ਕੇ ਅਨਿਲ ਨੇ ਔਰਤ ਨੂੰ ਕਿਹਾ ਕਿ ਬੱਚੇ ਨੂੰ ਉਹ ਗੋਦ ਲੈ ਲਵੇਗਾ ਅਤੇ ਨਾਲ ਹੀ ਔਰਤ ਨੂੰ ਕੈਨੇਡਾ ਚੱਲਣ ਲਈ ਕਿਹਾ। ਇਸ ‘ਤੇ ਔਰਤ ਮੰਨ ਗਈ। ਇਸ ਦੌਰਾਨ ਉਸ ਨੇ ਬੱਚੀ ਦੇ ਡੀਐਨਏ ਦੀ ਜਾਂਚ ਕਰਵਾਈ। ਜਾਂਚ ਰਿਪੋਰਟ ਆਉਣ ‘ਤੇ ਹੈਰਾਨੀਜਨਕ ਖੁਲਾਸਾ ਹੋਇਆ। ਇਹ ਬੱਚੀ ਐਨਆਰਆਈ ਦੀ ਨਹੀਂ ਬਲਕਿ ਕਿਸੇ ਹੋਰ ਦੀ ਨਿਕਲੀ। ਰੁਪਇਆਂ ਦੀ ਇਸ ਵਸੂਲੀ ਵਿਚ ਔਰਤ ਦੀ ਦੋ ਭੈਣਾਂ ਨੇ ਵੀ ਸਾਥ ਦਿੱਤਾ। ਪੁਲਿਸ ਨੂੰ ਜਿਵੇਂ ਹੀ ਮਾਮਲੇ ਦੀ ਈਮੇਲ ਰਾਹੀਂ ਸ਼ਿਕਾਇਤ ਮਿਲੀ। ਸਾਰੇ ਪਹਿਲੂਆਂ ਦੀ ਜਾਂਚ ਤੋਂ ਬਾਅਦ ਮੋਹਾਲੀ ਵਿਚ ਰਹਿਣ ਵਾਲੀ ਤਿੰਨ ਭੈਣਾਂ ਹਰਜਿੰਦਰ, ਲਖਵਿੰਦਰ ਅਤੇ ਜਸਵਿੰਦਰ ਕੌਰ ਦੇ ਖ਼ਿਲਾਫ਼ ਧੋਖਾਧੜੀ ਅਤੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਛੇਤੀ ਹੀ ਮਾਮਲੇ ਵਿਚ ਪੁਛÎਗਿੱਛ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article