PUNJABMAILUSA.COM

ਮੁਹਾਲੀ ਦੇ ਅਕਾਲੀ ਮੇਅਰ ਕੁਲਵੰਤ ਸਿੰਘ ਨਵਜੋਤ ਸਿੱਧੂ ਤੇ ਠੋਕਣਗੇ ਮਾਣਹਾਨੀ ਦਾ ਮੁਕੱਦਮਾ

ਮੁਹਾਲੀ ਦੇ ਅਕਾਲੀ ਮੇਅਰ ਕੁਲਵੰਤ ਸਿੰਘ ਨਵਜੋਤ ਸਿੱਧੂ ਤੇ ਠੋਕਣਗੇ ਮਾਣਹਾਨੀ ਦਾ ਮੁਕੱਦਮਾ

ਮੁਹਾਲੀ ਦੇ ਅਕਾਲੀ ਮੇਅਰ ਕੁਲਵੰਤ ਸਿੰਘ ਨਵਜੋਤ ਸਿੱਧੂ ਤੇ ਠੋਕਣਗੇ ਮਾਣਹਾਨੀ ਦਾ ਮੁਕੱਦਮਾ
January 05
21:44 2018

ਮੁਹਾਲੀ, 5 ਜਨਵਰੀ (ਪੰਜਾਬ ਮੇਲ)- ਮੁਹਾਲੀ ਦੇ ਅਕਾਲੀ ਮੇਅਰ ਕੁਲਵੰਤ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸਿੰਗ ਫਸ ਗਏ ਹਨ। ਮੇਅਰ ਕੁਲਵੰਤ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਮੁਅੱਤਲੀ ਵਾਲਾ ਪ੍ਰੈੱਸ ਨੋਟ ਜਾਰੀ ਕਰਨ ਵਾਲੇ ਖਿਲਾਫ ਮਾਨਹਾਨੀ ਦਾ ਕੇਸ ਕਰਨਗੇ। ਵੀਰਵਾਰ ਸ਼ਾਮ ਪੰਜਾਬ ਸਰਕਾਰ ਦੇ ਪਬਲਿਕ ਰਿਲੇਸ਼ਨ ਵਿਭਾਗ ਨੇ ਮੁਹਾਲੀ ਦੇ ਮੇਅਰ ਨੂੰ ਮੁਅੱਤਲ ਕਰਨ ਦਾ ਬਿਆਨ ਜਾਰੀ ਕੀਤਾ ਸੀ, ਪਰ ਤਿੰਨ ਘੰਟੇ ਬਾਅਦ ਸਰਕਾਰ ਨੇ ਮੁਅੱਤਲ ਦੀ ਜਗ੍ਹਾ ਕਾਰਨ ਦੱਸੋ ਨੋਟਿਸ ਭੇਜ ਦਿੱਤਾ ਸੀ।
ਕਾਰਪੋਰੇਸ਼ਨ ਦੀ ਬੈਠਕ ਦੌਰਾਨ ਮੇਅਰ ਕੁਲਵੰਤ ਨੇ ਕਿਹਾ, “ਮੁਅੱਤਲ ਵਾਲੇ ਆਰਡਰ ‘ਤੇ ਜਿਸ ਵੀ ਅਫਸਰ ਦੇ ਸਾਈਨ ਹੋਣਗੇ ਮੈਂ ਉਸ ਖਿਲਾਫ ਮਾਨਹਾਣੀ ਦਾ ਦਾਅਵਾ ਕਰਾਂਗਾ।” ਕੁਲਵੰਤ ਨੇ ਕਿਹਾ ਕਿ ਜਿਸ ਡਿਪਾਰਟਮੈਂਟ ਵਿੱਚੋਂ ਇਹ ਪ੍ਰੈੱਸ ਨੋਟ ਜਾਰੀ ਹੋਇਆ ਹੈ ਤੇ ਜਿਸ ਦੇ ਵੀ ਸਾਈਨ ਹੋਏ ਹਨ, ਉਨ੍ਹਾਂ ਸਾਰਿਆਂ ਨੂੰ ਮਾਨਹਾਣੀ ਦੇ ਕੇਸ ਵਿੱਚ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਅਫ਼ਵਾ ਨੇ ਉਨ੍ਹਾਂ ਨੂੰ ਬਦਨਾਮ ਕੀਤਾ ਜਿਸ ਕਰਕੇ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ।
ਮੇਅਰ ਵੱਲੋਂ ਲਈ ਗਈ ਬੈਠਕ ਵਿੱਚ ਸਾਰੇ ਮੁੱਦਿਆਂ ਨੂੰ ਛੱਡ ਕੇ ਅਕਾਲੀ ਤੇ ਕਾਂਗਰਸ ਕੌਂਸਲਰ ਮੇਅਰ ਖਿਲਾਫ ਹੋਏ ਨੋਟਿਸ ‘ਤੇ ਬਹਿਸ ਕਰਦੇ ਰਹੇ। ਮੁਹਾਲੀ ਦੇ ਕਾਂਗਰਸੀ ਕੌਂਸਲਰ ਵੀ ਕੁਲਵੰਤ ਦੇ ਹੱਕ ਵਿੱਚ ਉੱਤਰੇ ਤੇ ਕਿਹਾ ਕਿ ਰੁੱਖ ਛਾਂਗਣ ਵਾਲੀ ਮਸ਼ੀਨ ਦਾ ਮਤਾ ਉਨ੍ਹਾਂ ਦੀ ਮਨਜ਼ੂਰੀ ਨਾਲ ਪਾਸ ਹੋਇਆ ਸੀ। ਕੁੱਲ 37 ਕੌਂਸਲਰਾਂ ਵਿੱਚੋਂ 24 ਕੌਂਸਲਰਾਂ ਨੇ ਮੰਤਰੀ ਸਿੱਧੂ ਖਿਲਾਫ ਮਤਾ ਪਾਸ ਕੀਤਾ ਤੇ ਕਿਹਾ ਕਿ ਮੰਤਰੀ ਨੇ ਇਹ ਗ਼ਲਤ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article