PUNJABMAILUSA.COM

ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣ 26 ਸਤੰਬਰ ਤੋਂ

ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣ 26 ਸਤੰਬਰ ਤੋਂ

ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣ 26 ਸਤੰਬਰ ਤੋਂ
September 14
09:34 2016

14
ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ) – ਮੁਹਾਲੀ ਸਥਿਤ ਚੰਡੀਗੜ੍ਹ ਏਅਰਪੋਰਟ ਤੋਂ ਏਅਰ ਇੰਡੀਆ ਦਾ ਜਹਾਜ਼ ਪਲੇਠੀ ਕੌਮਾਂਤਰੀ ਉਡਾਣ ਸ਼ਾਰਜਾਹ ਲਈ ਉਡਾਣ ਭਰ ਰਿਹਾ ਹੈ ਜਦਕਿ 26 ਸਤੰਬਰ ਨੂੰ ਇੰਡੀਗੋ ਦਾ ਜਹਾਜ਼ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਲਈ ਉਡਾਣ ਲਵੇਗਾ। ਇਸ ਤੋਂ ਬਾਅਦ ਸਿੰਗਾਪੁਰ ਵਾਸਤੇ ਸਿੱਧੀ ਉਡਾਣ ਨੂੰ ਵੀ ਕੇਂਦਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਨਵੰਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੁਹਾਲੀ ਦੇ ਹਵਾਈ ਅੱਡੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11 ਸਤੰਬਰ 2015 ਨੂੰ ਕੀਤਾ ਸੀ। ਇੰਡੀਗੋ ਵਲੋਂ 26 ਸਤੰਬਰ ਤੋਂ ਦੁਬਈ ਵਾਸਤੇ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਮੁਹਾਲੀ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਤਕ ਹਿੱਤ ਪਟੀਸ਼ਨ ਦਾਇਰ ਕਰਨੀ ਪਈ ਸੀ ਜਿਸ ਤੋਂ ਬਾਅਦ ਕੰਮ ਤੇਜ਼ੀ ਨਾਲ ਰੁੜ ਪਿਆ ਸੀ। ਉਂਜ, ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੂੰ ਭਰਵਾਂ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ। ਪੱਛਮੀ ਦੇਸ਼ਾਂ ਸਮੇਤ ਕੈਨੇਡਾ ਅਤੇ ਅਮਰੀਕਾ ਆਦਿ ਲਈ ਇੱਥੋਂ ਸਿਧੀ ਹਵਾਈ ਸੇਵਾ ਸ਼ੁਰੂ ਹੋਣ ਲਈ ਅਜੇ ਕੋਈ ਹਲਚਲ ਸ਼ੁਰੂ ਨਹੀਂ ਹੋਈ ਹੈ। ਹਾਲ ਦੀ ਘੜੀ ਇਥੋਂ ਰਾਤ ਦਸ ਵਜੇ ਤਕ ਉਡਾਣਾਂ ਭਰਨ ਦੇ ਪ੍ਰਬੰਧ ਕੀਤੇ ਗਏ ਹਨ। ਦਿਨ ਰਾਤ ਦੀ ਹਵਾਈ ਸੇਵਾ ਸ਼ੁਰੂ ਕਰਨ ਲਈ ਹੋਰ ਕਾਫ਼ੀ ਪ੍ਰਬੰਧਾਂ ਦੀ ਲੋੜ ਪਵੇਗੀ।
ਮੁਹਾਲੀ ਦਾ ਕੌਮਾਂਤਰੀ ਹਵਾਈ ਅੱਡਾ 53100 ਵਰਗ ਮੀਟਰ ਵਿੱਚ ਬਣਿਆ ਹੋਇਆ ਹੈ। ਇਥੇ 1600 ਮੁਸਾਫ਼ਰਾਂ ਦੀ ਸਮਰੱਥਾ ਹੈ ਅਤੇ 48 ਚੈੱਕ ਕਾਊਂਟਰ ਬਣੇ ਹੋਏ ਹਨ। ਰਨਵੇਅ ਦੀ ਲੰਬਾਈ 9000 ਮੀਟਰ ਹੈ ਜਿਸ ਨੂੰ ਵਧਾ ਕੇ 10,500 ਮੀਟਰ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article