PUNJABMAILUSA.COM

ਮੁਹੱਬਤ ਪਾਲ ਸਿੰਘ ਵੱਲੋਂ ਦੋਸ਼ੀਆਂ ਨੂੰ ਫੜਨ ਦੀ ਕੀਤੀ ਗਈ ਮੰਗ

October 21
10:16 2015

14
ਸੈਕਰਾਮੈਂਟੋ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਪਿਛਲੇ ਦਿਨੀਂ ਵਾਪਰੀਆਂ ਘਟਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ ਦੀ ਘਟਨਾ ਨੂੰ ਲੈ ਕੇ ਹਰਿਆਣਾ ਅਮਰੀਕਨ ਐਸੋਸੀਏਸ਼ਨ ਨੇ ਸਖਤ ਵਿਰੋਧ ਜਤਾਇਆ ਹੈ। ਇਥੇ ਹਰਿਆਣਾ ਐਸੋਸੀਏਸ਼ਨ ਦੀ ਹੋਈ ਇਕ ਸਰਬਸੰਮਤੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਘਟਨਾ ਨਾਲ ਸੰਬੰਧਤ ਦੋਸ਼ੀਆਂ ਨੂੰ ਜਲਦ ਫੜ ਕੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਐਸੋਸੀਏਸ਼ਨ ਵੱਲੋਂ ਹਿੰਸਾ ਦੌਰਾਨ ਪੁਲਿਸ ਫਾਈਰਿੰਗ ਵਿਚ ਮਾਰੇ ਗਏ ਸਿੱਖਾਂ ਲਈ ਹਮਦਰਦੀ ਵੀ ਪ੍ਰਗਟ ਕੀਤੀ ਗਈ ਹੈ। ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਮੁਹੱਬਤ ਪਾਲ ਸਿੰਘ ਕੈਲੇ, ਸੁਮੇਰ ਸਿੰਘ ਰਾਣਾ, ਸਵਰਣ ਸਿੰਘ ਗਿੱਲ, ਅਮਰਜੀਤ ਸਿੰਘ ਸਰਾਂ, ਅਜਮੇਰ ਸਿੰਘ ਗਿੱਲ, ਮੁਖਤਿਆਰ ਸਿੰਘ, ਰਜਿੰਦਰ ਸਿੰਘ ਤੂਰ, ਡਾ. ਜਸਵੰਤ ਸਿੰਘ ਵਿਰਕ, ਰਜਿੰਦਰ ਸਿੰਘ ਰੰਧਾਵਾ, ਸ਼ਰਨਜੀਤ ਸਿੰਘ ਸਰਾਂ, ਪਿਆਰਾ ਸਿੰਘ ਸਰਾਂ, ਜਗਬੀਰ ਸਿੰਘ ਜਾਖੜ, ਸੁਖਰਾਜ ਸਿੰਘ ਕੰਗ, ਗੁਰਦੇਵ ਸਿੰਘ, ਭੁਪਿੰਦਰ ਸਿੰਘ ਰੰਧਾਵਾ, ਰਜੀਵ ਵਰਮਾ, ਮੁਹੱਬਤ ਪਾਲ ਤੂਰ, ਲਾਲ ਸਿੰਘ ਅਟਵਾਲ, ਜਸਬੀਰ ਸਿੰਘ ਭੁੱਲਰ, ਕ੍ਰਿਸ਼ਨ ਸਿੰਘ ਚੌਹਾਨ ਅਤੇ ਲਵਦੀਪ ਸਿੰਘ ਬਾਠ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ