PUNJABMAILUSA.COM

ਮੁੰਬਈ ਦੀ ਡਾਇਰੈਕਟ ਫਲਾਈਟ ਲਈ ਦੋਆਬਾ ਵਾਸੀਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ

ਮੁੰਬਈ ਦੀ ਡਾਇਰੈਕਟ ਫਲਾਈਟ ਲਈ ਦੋਆਬਾ ਵਾਸੀਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ

ਮੁੰਬਈ ਦੀ ਡਾਇਰੈਕਟ ਫਲਾਈਟ ਲਈ ਦੋਆਬਾ ਵਾਸੀਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ
September 08
17:46 2018

ਜਲੰਧਰ, 8 ਸਤੰਬਰ (ਪੰਜਾਬ ਮੇਲ)- ਦੋਆਬਾ ਵਾਸੀਆਂ ਨੂੰ ਮੁੰਬਈ ਦੀ ਡਾਇਰੈਕਟ ਫਲਾਈਟ ਲਈ ਹੁਣ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਆਦਮਪੁਰ ਏਅਰਪੋਰਟ ‘ਤੇ ਸੀਮਿਤ ਸੁਵਿਧਾਵਾਂ ਦੇ ਕਾਰਨ ਸਪਾਈਸਜੈੱਟ ਨੇ ਆਦਮਪੁਰ ਦੀ ਬਜਾਏ ਕਾਨਪੁਰ ਸੈਕਟਰ ਨੂੰ ਬੋਇੰਗ ਜਹਾਜ਼ ਦੇਣ ਦਾ ਫੈਸਲਾ ਕੀਤਾ ਹੈ। ਨਵੇਂ ਸ਼ਡਿਊਲ ਮੁਤਾਬਕ ਕਾਨਪੁਰ-ਦਿੱਲੀ ਸੈਕਟਰ ‘ਤੇ ਹੁਣ ਸਪਾਈਸਜੈੱਟ ਬੋਇੰਗ ਜਹਾਜ਼ ਦਾ ਸੰਚਾਲਨ ਕਰੇਗੀ। ਜੇਕਰ ਆਦਮਪੁਰ ‘ਚ ਲੋੜੀਂਦੀਆਂ ਸੁਵਿਧਾਵਾਂ ਹੁੰਦੀਆਂ ਤਾਂ ਬੋਇੰਗ ਜਹਾਜ਼ ਨੂੰ ਆਦਮਪੁਰ-ਮੁੰਬਈ ਡਾਇਰੈਕਟ ਫਲਾਈਟ ਲਈ ਸੰਚਾਲਿਤ ਕੀਤਾ ਜਾਣਾ ਸੀ।
ਫਿਲਹਾਲ ਸਪਾਈਸਜੈੱਟ ਦੇ ਬੇੜੇ ‘ਚ ਬੰਬਾਡੀਅਰ ਡੈਸ਼-8-ਕਿਊ-400 ਅਤੇ ਬੋਇੰਗ-737 ਜਹਾਜ਼ ਹੈ। ਆਦਮਪੁਰ ਤੋ ਯਾਤਰੀਆਂ ਦੀ ਵਾਧੂ ਭੀੜ ਨੂੰ ਦੇਖਦੇ ਹੋਏ ਸਪਾਈਸਜੈੱਟ ਅਕਤੂਬਰ ਤੋਂ ਆਦਮਪੁਰ-ਮੁੰਬਈ ਦੇ ਮੱਧ ਡਾਇਰੈਕਟ ਫਲਾਈਟ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਸੀ। ਆਦਮਪੁਰ ਤੋਂ ਮੁੰਬਈ ਦੀ ਦੂਰੀ ਅਤੇ ਸੰਭਾਵੀ ਯਾਤਰੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਇਸ ਸੈਕਟਰ ‘ਤੇ ਬੋਇੰਗ ਜਹਾਜ਼ ਦਾ ਸੰਚਾਲਨ ਕਰਨ ਦੀ ਯੋਜਨਾ ਸੀ। ਬੋਇੰਗ ਜਹਾਜ਼ ਨਿਊਨਤਮ 149 ਯਾਤਰੀ ਲੈ ਜਾਂਦਾ ਹੈ। ਮੌਜੂਦਾ ਸਮੇਂ ‘ਚ ਆਦਮਪੁਰ ਸਿਵਲ ਏਅਰਪੋਰਟ ‘ਤੇ 78 ਯਾਤਰੀਆਂ ਲਈ ਜ਼ਰੂਰੀ ਸੁਵਿਧਾਵਾਂ ਵੀ ਉਪਲਬੱਧ ਹੋਣੀਆਂ ਬਾਕੀ ਹਨ।
ਬੋਇੰਗ ਜਹਾਜ਼ ਦੇ ਪੰਖਾਂ ਦੀ ਚੋੜਾਈ ਇੰਨੀ ਹੈ ਕਿ ਉਹ ਮੌਜੂਦਾ ਟੈਕਸੀ ਟ੍ਰੈਕ ਤੋਂ ਬਾਹਰ ਨਿਕਲ ਜਾਣਗੇ। ਬੋਇੰਗ ਦੀ ਲੈਂਡਿੰਗ ਲਈ ਰਨਵੇ ਦੀ ਲੰਬਾਈ ਤਾਂ ਠੀਕ ਹੈ ਪਰ ਜਹਾਜ਼ ਨੂੰ ਖੜਾ ਕਰਨ ਲਈ ਵੱਡੇ ਏਪਰਨ ਦੀ ਲੋੜ ਹੈ। ਫਿਲਹਾਲ ਬੰਬ੍ਰਾਡੀਅਰ ਕਿਊ 400 ਦੇ ਲਈ ਵੀ ਇਕ ਬੇਹੱਦ ਛੋਟਾ ਏਪਰਨ ਹੈ, ਜਿਸ ‘ਚ ਜਹਾਜ਼ ਮੁੜ ਨਹੀਂ ਸਕਦਾ। ਦਿੱਲੀ-ਕਾਨਪੁਰ ਸੈਕਟਰ ‘ਤੇ ਸਪਾਈਸਜੈੱਟ ਨੇ ਹਾਲ ਹੀ ‘ਚ ਦੁਪਹਿਰ ਦੇ ਸਮੇਂ ਇਕ ਫਲਾਈਟ ਸ਼ੁਰੂ ਕੀਤੀ ਹੈ, ਜਿਸ ‘ਚ ਉਸ ਨੂੰ ਬੰਬਾਡੀਅਰ ਨੂੰ ਸੰਚਾਲਿਤ ਕੀਤਾ ਜਾਂਦਾ ਹੈ, ਜਿਸ ਨੂੰ ਸ਼ਾਮ ਦੇ ਸਮੇਂ ਦਿੱਲੀ-ਆਦਮਪੁਰ ਸੈਕਟਰ ਭੇਜਿਆ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article