PUNJABMAILUSA.COM

ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ ਦੇ ਚੋਣ ਮੈਦਾਨ ‘ਚ ਉਤਰਨ ਨਾਲ ਚਿੰਤਾ ‘ਚ ਅਮਰੀਕਾ

ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ ਦੇ ਚੋਣ ਮੈਦਾਨ ‘ਚ ਉਤਰਨ ਨਾਲ ਚਿੰਤਾ ‘ਚ ਅਮਰੀਕਾ

ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫ਼ਿਜ਼ ਸਈਦ ਦੇ ਚੋਣ ਮੈਦਾਨ ‘ਚ ਉਤਰਨ ਨਾਲ ਚਿੰਤਾ ‘ਚ ਅਮਰੀਕਾ
December 21
06:15 2017

ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਜਮਾਤ-ਉਦ-ਦਾਵਾ ਮੁਖੀ ਹਾਫ਼ਿਜ਼ ਸਈਦ ਦੇ 2018 ਆਮ ਚੋਣਾਂ ਵਿਚ ਹਿੱਸਾ ਲੈਣ ਦੀ ਸੰਭਾਵਨਾਵਾਂ ਦੇ ਮੱਦੇਨਜ਼ਰ ਅਮਰੀਕਾ ਕਾਫੀ ਚਿੰਤਾ ਵਿਚ ਹੈ। ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਉਕਤ ਗੱਲ ਕਹੀ। ਜਮਾਤ ਉਦ ਦਾਵਾ ਮੁਖੀ ਅਤੇ ਲਸ਼ਕਰ ਏ ਤਾਇਬਾ ਸੰਸਥਾਪਕ ਪਹਿਲਾਂ ਇਸ ਦੀ ਪੁਸ਼ਟੀ ਕਰ ਚੁੱਕਾ ਹੈ। ਉਸ ਦਾ ਸੰਗਠਨ ਜਮਾਤ ਉਦ ਦਾਵਾ ਪਾਕਿਸਤਾਨ ਵਿਚ ਸਾਲ 2018 ਵਿਚ ਹੋਣ ਵਾਲੀ ਆਮ ਚੋਣਾਂ ਵਿਚ ਮਿੱਲੀ ਮੁਸਲਿਮ ਲੀਗ ਦੇ ਬੈਨਰ ਥੱਲੇ ਚੋਣ ਲੜੇਗਾ।
ਹਾਲਾਂਕਿ ਮਿੱਲੀ ਮੁਸਲਿਮ ਲੀਗ ਅਜੇ ਤੱਕ ਚੋਣ ਕਮਿਸ਼ਨ ਦੇ ਤਹਿਤ ਰਜਿਸਟਰਡ ਨਹੀਂ ਹੋਇਆ ਹੈ। ਵਿਦੇਸ਼ ਵਿਭਾਗ ਦੀ ਬੁਲਾਰਾ ਹੀਥਰ ਨੇ ਕਿਹਾ ਕਿ ਨਵੰਬਰ ਵਿਚ ਨਜ਼ਰਬੰਦੀ ਕਾਰਨ ਸਈਦ ਦੀ ਰਿਹਾਈ ‘ਤੇ ਅਮਰੀਕਾ ਨੇ ਬਹੁਤ ਕੜੀ ਪ੍ਰਤੀਕ੍ਰਿਆ ਦਿੱਤੀ ਸੀ। ਸਈਦ ਮੁੰਬਈ ਹਮਲਿਆਂ ਦਾ ਮਾਸਟਰ ਮਾਈਂਡ ਅਤੇ ਲਸ਼ਕਰ ਦਾ ਨੇਤਾ ਹੈ। ਉਨ੍ਹਾਂ ਨੇ Îਇੱਥੇ ਮੀਡੀਆ ਨੂੰ ਕਿਹਾ ਕਿ ਇਹ ਅਜਿਹਾ ਸਮੂਹ ਹੈ ਜਿਸ ਨੂੰ ਅਮਰੀਕੀ ਸਰਕਾਰ ਅੱਤਵਾਦੀ ਸੰਗਠਨ ਮੰਨਦੀ ਹੈ। ਸਾਡੀ ਪਾਕਿਸਤਾਨ ਸਰਕਾਰ ਦੇ ਨਾਲ ਕਈ ਵਾਰ ਗੱਲਬਾਤ ਹੋਈ ਹੈ।
ਹਾਲ ‘ਚ ਹੋਈ ਘਟਨਾਵਾਂ ਵਿਚ ਇਹ ਵਿਅਕਤੀ ਨਜ਼ਰਬੰਦ ਕੀਤਾ ਗਿਆ ਸੀ। ਪਾਕਿਸਤਾਨ ਨੇ ਉਸ ਨੂੰ ਨਜ਼ਰਬੰਦੀ ਤੋਂ ਰਿਹਾਅ ਕਰ ਦਿੱਤਾ ਅਤੇ ਹੁਣ ਸੂਚਨਾ ਮਿਲ ਰਹੀ ਹੈ ਕਿ ਉਹ ਕਿਸੇ ਵੱਡੇ ਅਹੁਦੇ ਲਈ ਚੋਣ ਲੜੇਗਾ। ਅੱਤਵਾਦੀ ਸਰਗਰਮੀਆਂ ਵਿਚ ਸ਼ਾਮਲ ਹੋਣ ਤੇ ਅਮਰੀਕਾ ਨੇ ਸਈਦ ‘ਤੇ ਇਕ ਕਰੋੜ ਡਾਲਰ ਦਾ ਇਨਾਮ ਰੱਖਿਆ ਹੈ। ਮਹੀਨੇ ਦੀ ਨਜਰਬੰਦੀ ਤੋਂ ਬਾਅਦ ਪਾਕਿਸਤਾਨ ਨੇ ਸਈਦ ਨੂੰ 24 ਨਵੰਬਰ ਨੂੰ ਰਿਹਾਅ ਕਰ ਦਿੱਤਾ ਸੀ। ਸੰਯੁਕਤ ਰਾਸ਼ਟਰ ਅਤੇ ਅਮਰੀਕਾ ਦੋਵਾਂ ਨੇ ਸਈਦ ਨੂੰ ਅੱਤਵਾਦੀ ਐਲਾਨ ਕੀਤਾ ਹੋਇਆ ਹੈ। ਅਸੀਂ ਉਸ ਵਲੋਂ ਚੋਣ ਲੜਨ ਨੂੰ ਲੈ ਕੇ ਚਿੰਤਾ ਵਿਚ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article