ਮੁੰਬਈ ਹਮਲੇ ਦਾ ਮਾਸਟਰਮਾਈਂਡ ਲਖਵੀ ਪਾਕਿਸਤਾਨ ’ਚ ਗਿ੍ਰਫ਼ਤਾਰ

65
Share

ਲਾਹੌਰ, 2 ਜਨਵਰੀ (ਪੰਜਾਬ ਮੇਲ)- ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦੇ ਮੁੱਖ ਸਰਗਨੇ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦੀਆਂ ਨੂੰ ਵਿੱਤੀ ਮਦਦ ਕਰਨ ਦੇ ਦੋਸ਼ ਵਿਚ ਅੱਜ ਪਾਕਿਸਤਾਨ ’ਚ ਗਿ੍ਰਫਤਾਰ ਕਰ ਲਿਆ ਗਿਆ। ਮੁੰਬਈ ਹਮਲੇ ਦੇ ਕੇਸ ਵਿਚ ਸਾਲ 2015 ਤੋਂ ਜ਼ਮਾਨਤ ’ਤੇ ਲਖਵੀ ਨੂੰ ਅੱਤਵਾਦੀ ਵਿਰੋਧੀ ਦਸਤੇ ਨੇ ਗਿ੍ਰਫ਼ਤਾਰ ਕੀਤਾ। ਹਾਲਾਂਕਿ ਉਸ ਦੀ ਗਿ੍ਰਫਤਾਰੀ ਦੀ ਜਗ੍ਹਾ ਦਾ ਜ਼ਿਕਰ ਨਹੀਂ ਕੀਤਾ।

Share