PUNJABMAILUSA.COM

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

May 21
05:30 2018

ਵਾਸ਼ਿੰਗਟਨ, 21 ਮਈ (ਪੰਜਾਬ ਮੇਲ)- ਇਕ ਮੀਡੀਆ ਨਿਗਰਾਨ ਸੰਸਥਾ ਨੇ ਦੋਸ਼ ਲਾਇਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਮੁੰਬਈ ਹਮਲੇ ਬਾਰੇ ਵਿਵਾਦਤ ਬਿਆਨ ਆਉਣ ਤੋ ਬਾਅਦ ਪਾਕਿਸਤਾਨੀ ਅਧਿਕਾਰੀਆਂ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਇਕ ਮੋਹਰੀ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ’ਤੇ ਰੋਕ ਲਾ ਦਿੱਤੀ ਸੀ। ਨਵਾਜ਼ ਸ਼ਰੀਫ਼ ਦੀ ਇੰਟਰਵਿਊ ‘ਡਾਅਨ’ ਅਖ਼ਬਾਰ ਦੇ 12 ਮਈ ਦੇ ਅੰਕ ਵਿੱਚ ਪ੍ਰਕਾਸ਼ਤ ਹੋਈ ਸੀ ਤੇ 15 ਮਈ ਨੂੰ ਕਾਪੀਆਂ ’ਤੇ ਰੋਕ ਲਾ ਦਿੱਤੀ ਗਈ। ਰਿਪੋਰਟਰਜ਼ ਵਿਦਾਊਟ ਬੌਰਡਰਜ਼ (ਆਰਐਸਐਫ) ਨੇ ਪਾਕਿਸਤਾਨ ਵਿੱਚ ਮੀਡੀਆ ਦੀ ਆਜ਼ਾਦੀ ’ਤੇ ਇਸ ਤਾਜ਼ਾਤਰੀਨ ਹਮਲੇ ਦੀ ਨਿਖੇਧੀ ਕੀਤੀ ਹੈ। ਆਰਐਸਐਫ ਨੇ ਕਿਹਾ ਕਿ ਬਲੋਚਿਸਤਾਨ ਦੇ ਜ਼ਿਆਦਾਤਰ ਹਿੱਸਿਆਂ, ਸੂਬਾ ਸਿੰਧ ਦੇ ਕਈ ਭਾਗਾਂ ਤੇ ਸਾਰੀਆਂ ਫ਼ੌਜੀ ਛਾਉਣੀਆਂ ਵਿੱਚ ਅਖਬਾਰ ਦੀਆਂ ਕਾਪੀਆਂ ਨਹੀਂ ਵੰਡਣ ਦਿੱਤੀਆਂ ਗਈਆਂ। ਨਵਾਜ਼ ਸ਼ਰੀਫ਼ ਨੇ ਇੰਟਰਵਿਊ ਵਿੱਚ ਕਿਹਾ ਸੀ ਕਿ ਪਾਕਿਸਤਾਨ ਵਿੱਚ ਅਤਿਵਾਦੀ ਸੰਗਠਨ ਸਰਗਰਮ ਹਨ ਤੇ ਸਰਕਾਰ ਇਨ੍ਹਾਂ ਨੂੰ ਗੈਰਰਾਜਕੀ ਅਨਸਰ ਕਰਾਰ ਦੇ ਕੇ ਖਹਿੜਾ ਨਹੀਂ ਛੁਡਾ ਸਕਦੀ।
ਉਧਰ, ਪਾਕਿਸਤਾਨ ਦੀ ਪ੍ਰੈਸ ਕੌਂਸਲ ਨੇ ਅਖ਼ਬਾਰ ਦੇ ਸੰਪਾਦਕ ਨੂੰ ਨੈਤਿਕ ਜ਼ਾਬਤਾ ਭੰਗ ਕਰਨ ਦੇ ਦੋਸ਼ ਹੇਠ ਇਕ ਨੋਟਿਸ ਜਾਰੀ ਕੀਤਾ ਹੈ ਅਤੇ ਕਿਹਾ ਕਿ ਅਖ਼ਬਾਰ ਨੇ ਅਜਿਹੀ ਸਮੱਗਰੀ ਪ੍ਰਕਾਸ਼ਤ ਕੀਤੀ ਹੈ ਜਿਸ ਨਾਲ ਪਾਕਿਸਤਾਨ ਤੇ ਇਸ ਦੇ ਲੋਕਾਂ ਦੀ ਬਦਨਾਮੀ ਹੋ ਸਕਦੀ ਹੈ ਤੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਨੂੰ ਸੱਟ ਵੱਜ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article