PUNJABMAILUSA.COM

ਮੁੱਖ ਮੰਤਰੀ ਅਹੁਦੇ ਲਈ ਉਨ੍ਹਾਂ ਦੇ ਪਤੀ ਦਾਅਵੇਦਾਰ ਨਹੀਂ : ਡਾ. ਨਵਜੋਤ ਕੌਰ ਸਿੱਧੂ

ਮੁੱਖ ਮੰਤਰੀ ਅਹੁਦੇ ਲਈ ਉਨ੍ਹਾਂ ਦੇ ਪਤੀ ਦਾਅਵੇਦਾਰ ਨਹੀਂ : ਡਾ. ਨਵਜੋਤ ਕੌਰ ਸਿੱਧੂ

ਮੁੱਖ ਮੰਤਰੀ ਅਹੁਦੇ ਲਈ ਉਨ੍ਹਾਂ ਦੇ ਪਤੀ ਦਾਅਵੇਦਾਰ ਨਹੀਂ : ਡਾ. ਨਵਜੋਤ ਕੌਰ ਸਿੱਧੂ
December 21
09:47 2016

4
ਅੰਮ੍ਰਿਤਸਰ, 21 ਦਸੰਬਰ (ਪੰਜਾਬ ਮੇਲ)- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਹੈ ਜੇਕਰ ਪਾਰਟੀ ਹਾਈਕਮਾਂਡ ਵੱਲੋਂ ਕਾਂਗਰਸ ਸਰਕਾਰ ਆਉਣ ‘ਤੇ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ, ਤਾਂ ਸ਼੍ਰੀ ਸਿੱਧੂ ਉਸ ਨੂੰ ਸਵੀਕਾਰ ਕਰਨਗੇ। ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੇ ਪਤੀ ਦਾਅਵੇਦਾਰ ਨਹੀਂ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪਤੀ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਕਾਂਗਰਸ ਦੀ ਟਿਕਟ ਉਪਰ ਚੋਣ ਲੜਨਗੇ। ਡਾ. ਸਿੱਧੂ ਨੇ ਖੁਲਾਸਾ ਕੀਤਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਉਹ ਨਹੀਂ ਲੜ ਰਹੇ ਹਨ, ਸਗੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਉਮੀਦਵਾਰ ਹੋਣਗੇ। ਉਨ੍ਹਾਂ ਆਖਿਆ ਕਿ ਜਲਦੀ ਹੀ ਉਨ੍ਹਾਂ ਦੇ ਪਤੀ ਕਾਂਗਰਸ ਵਿਚ ਰਸਮੀ ਤੌਰ ‘ਤੇ ਸ਼ਾਮਲ ਹੋ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਦੇ ਨਿਯਮ ਮੁਤਾਬਕ ਇਕ ਪਰਿਵਾਰ ਵਿਚੋਂ ਇਕ ਜੀਅ ਹੀ ਚੋਣ ਲੜੇਗਾ ਤੇ ਉਹ ਪਤੀ ਦੀ ਸਹਾਇਕ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੀ ਸਿੱਧੂ ਪਰਿਵਾਰ ਦਾਅਵੇਦਾਰ ਨਹੀਂ ਹੋਵੇਗਾ। ਸਿੱਧੂ ਪਰਿਵਾਰ ਕਾਂਗਰਸ ਵਲੋਂ ਬਣਾਏ ਨਿਯਮਾਂ ਦੀ ਪਾਲਣਾ ਕਰੇਗਾ।
ਸ਼੍ਰੀ ਸਿੱਧੂ ਵੱਲੋਂ ਕਾਂਗਰਸ ਵਿਚ ਬਿਨਾਂ ਸ਼ਰਤ ਸ਼ਮੂਲੀਅਤ ਦਾ ਦਾਅਵਾ ਕਰਦਿਆਂ ਡਾ. ਸਿੱਧੂ ਨੇ ਆਖਿਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਕਮਾਂਡ ਹੇਠ ਸੂਬੇ ਦੇ ਵਿਕਾਸ ਲਈ ਕੰਮ ਕਰਨਗੇ। ਪਾਰਟੀ ਵਲੋਂ ਜੋ ਵੀ ਸੇਵਾ ਸੌਂਪੀ ਜਾਵੇਗੀ, ਉਸ ਨੂੰ ਖੁਸ਼ੀ ਨਾਲ ਪੂਰਾ ਕਰਨਗੇ। ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਇਥੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਉਪਰ ਮੁਲਾਕਾਤ ਕੀਤੀ। ਦੋਵਾਂ ਵਿਚਾਲੇ 45 ਮਿੰਟ ਤੱਕ ਮੀਟਿੰਗ ਚੱਲੀ। ਵਰਨਣਯੋਗ ਹੈ ਕਿ ਸ਼੍ਰੀ ਸਿੱਧੂ ਦੀ ਪਤਨੀ ਡਾ. ਸਿੱਧੂ ਪਹਿਲਾਂ ਹੀ ਕਾਂਗਰਸ ਦਾ ਲੜ ਫੜ ਚੁੱਕੇ ਹਨ। ਕਾਂਗਰਸ ਨੇ ਹਾਲ ਹੀ ਦੌਰਾਨ ਆਪਣੇ 61 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ ਤੇ ਉਸ ਵੱਲੋਂ ਦੂਜੀ ਸੂਚੀ ਛੇਤੀ ਹੀ ਜਾਰੀ ਕੀਤੀ ਜਾਣ ਵਾਲੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article