PUNJABMAILUSA.COM

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ
March 17
17:27 2018

ਭਲਾਈ ਸਕੀਮ ਲਾਗੂ ਕਰਨ ਵਿੱਚ ਫੰਡਾਂ ਦੀ ਘਾਟ ਨਹੀਂ ਆਉਣੀ ਚਾਹੀਦੀ-ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਸੂਬਾ ਸਰਕਾਰ ਨੇ ਪੈਨਸ਼ਨਾਂ ਦੀ ਅਦਾਇਗੀ, ਫਸਲ ਦੇ ਖਰਾਬੇ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ, ਸੇਵਾ-ਮੁਕਤੀ ਦੇ ਲਾਭ ਅਤੇ ਮੈਡੀਕਲ ਬਿਲ ਅਦਾ ਕਰਨ ਸਮੇਤ ਵੱਖ-ਵੱਖ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸੁਚੱਜੇ ਵਿੱਤੀ ਪ੍ਰਬੰਧਾਂ ਰਾਹੀਂ ਭਲਾਈ ਸਕੀਮਾਂ ਲਈ ਵਸੀਲੇ ਜੁਟਾਉਣ ਦੇ ਸਪੱਸ਼ਟ ਹੁਕਮ ਦਿੱਤੇ ਤਾਂ ਕਿ ਲਾਭਪਾਤਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਇਹ ਮੰਨਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨਕਾਲ ਦਾ ਬਹੁਤ ਖਮਿਆਜ਼ਾ ਭੁਗਤਣਾ ਪਿਆ ਜਿਸ ਕਰਕੇ ਹੁਣ ਇਨ੍ਹਾਂ ਲੋਕਾਂ ਵੱਲ ਮਦਦ ਲਈ ਹੱਥ ਵਧਾਉਣਾ ਕਾਂਗਰਸ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ 30 ਸਤੰਬਰ, 2017 ਤੱਕ ਸੇਵਾਮੁਕਤੀ ਦੇ ਲਾਭ ਲਈ 218.84 ਕਰੋੜ ਰੁਪਏ ਜਦਕਿ ਮੈਡੀਕਲ ਬਿਲਾਂ ਦਾ 23.19 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ 100 ਕਰੋੜ ਰੁਪਏ ਜਦਕਿ ਕੌਮੀ ਸਿਹਤ ਮਿਸ਼ਨ ਅਧੀਨ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਫਰਵਰੀ, 2018 ਲਈ ਸਮਾਜਿਕ ਸੁਰੱਖਿਆ ਦੀਆਂ ਵੱਖ-ਵੱਖ ਸਕੀਮਾਂ ਤਹਿਤ ਪੈਨਸ਼ਨਾਂ ਲਈ 115 ਕਰੋੜ ਰੁਪਏ ਅਤੇ ਆਸ਼ੀਰਵਾਦ ਸਕੀਮ ਲਈ 25 ਕਰੋੜ ਰੁਪਏ ਖਜ਼ਾਨੇ ‘ਚੋਂ ਦੇ ਦਿੱਤੇ ਗਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਫਸਲਾਂ ਦੇ ਖਰਾਬੇ ਲਈ ਦਿੱਤੀ ਜਾਣ ਵਾਲੇ ਮੁਆਵਜ਼ੇ ਲਈ 42.86 ਕਰੋੜ ਰੁਪਏ ਵੀ ਕਿਸਾਨਾਂ ਨੂੰ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਲਈ 30.26 ਕਰੋੜ ਰੁਪਏ ਜਦਕਿ ਸਰਹੱਦੀ ਖੇਤਰ ਮੁਆਵਜ਼ੇ ਅਧੀਨ 8 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਲਈ ਗ੍ਰਾਂਟ-ਇਨ-ਏਡ ਵਜੋਂ 7 ਕਰੋੜ ਰੁਪਏ ਅਤੇ ਨਰੇਗਾ ਲਈ 3.81 ਕਰੋੜ ਰੁਪਏ ਦਿੱਤੇ ਗਏ ਹਨ।
ਇਸੇ ਤਰ੍ਹਾਂ ਜਿੰਕਾ (ਜਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ) ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਲਈ 60 ਕਰੋੜ ਰੁਪਏ ਅਤੇ ਸਾਰੇ ਮੰਤਰੀਆਂ ਦੀਆਂ ਅਖਤਿਆਰੀ ਗ੍ਰਾਂਟਾਂ ਲਈ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਕਿਸੇ ਵੀ ਸੂਰਤ ਵਿੱਚ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੇ ਰਾਹ ਵਿੱਚ ਰੋੜਾ ਨਾ ਬਣੇ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article