PUNJABMAILUSA.COM

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ ਰੁਪਏ, ਅੰਬੇਡਕਰ ਭਵਨ ਲਈ 6 ਕਰੋੜ ਦਾ ਐਲਾਨ

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ ਰੁਪਏ, ਅੰਬੇਡਕਰ ਭਵਨ ਲਈ 6 ਕਰੋੜ ਦਾ ਐਲਾਨ

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ ਰੁਪਏ, ਅੰਬੇਡਕਰ ਭਵਨ ਲਈ 6 ਕਰੋੜ ਦਾ ਐਲਾਨ
April 15
05:27 2018

ਕਿਹਾ; ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮੁੜ ਸਥਾਪਤ ਹੋਵੇਗੀ ਡਾ.ਅੰਬੇਡਕਰ ਚੇਅਰ
ਬੂਟਾ ਮੰਡੀ ਜਲੰਧਰ ‘ਚ ਡਿਗਰੀ ਕਾਲਜ਼ ਦਾ ਐਲਾਨ
ਅੰਬੇਡਕਰ ਜੈਯੰਤੀ ਮੌਕੇ ਅਨੁਸੂਚਿਤ ਜਾਤੀਆਂ/ਪਛੜੀਆਂ ਸ਼ੇਣੀਆਂ ਲਈ ਕਰਜ਼ ਮੁਆਫ਼ ਸਕੀਮ ਦੀ ਸ਼ੁਰੂਆਤ

ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਯਾਦਗਾਰ ਖੁਰਾਲਗੜ ਸਾਹਿਬ ਲਈ 20 ਕਰੋੜ ਰਪੁਏ ਅਤੇ ਲੁਧਿਆਣਾ ‘ਚ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਲਈ 6 ਕਰੋੜ ਰੁਪਏ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ ।
ਮੁੱਖ ਮੰਤਰੀ ਨੇ ਸਥਾਨਕ ਬੂਟਾ ਮੰਡੀ ਵਿਚ ਇਕ ਡਿਗਰੀ ਕਾਲਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਡਾ.ਬੀ.ਆਰ ਅੰਬੇਡਕਰ ਮੁੜ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਆਪਣੀਆਂ ਦਲਿਤ ਵਿਰੋਧੀ ਨੀਤੀਆਂ ਪਿਛਲੀ ਅਕਲੀ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਹ ਚੇਅਰ ਬਰਕਰਾਰ ਰੱਖਣ ‘ਚ ਨਾਕਮਜ਼ਾਬ ਰਹੀ।
ਉਨ੍ਹਾਂ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਰਾਜ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪਛੜੀਆਂ ਸ਼ੇਣੀਆਂ ਕਰਜਾਧਾਰਕਾਂ ਦੇ 50,000 ਰੁਪਏ ਤਕ ਦੇ ਕਰਜ਼ੇ ਮੁਆਫ਼ ਕਰਨ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਐਸ.ਸੀ ਕਾਰਪੋਰੇਸ਼ਨ ਦੇ 14260 ਲਾਭਪਾਤਰਾਂ ਦੇ 45.41 ਕਰੋੜ ਰੁਪਏ ਅਤੇ ਬੀ.ਸੀ ਕਾਰਪੋਰੇਸ਼ਨ ਦੇ 1630 ਲਾਭਪਾਤਰੀਆਂ ਦੇ 6.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ। ਮੁੱਖ ਮੰਤਰੀ ਨੇ 15 ਲਾਭਪਾਤਰੀਆਂ ਜਿਨ੍ਹਾਂ ਵਿਚੋਂ 10 ਐਸ.ਸੀ ਕਾਰਪੋਰੇਸ਼ਨ ਅਤੇ 5 ਬੀ.ਸੀ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਨੂੰ ਖੁਦ ਕਰਜ਼ਾ ਰਾਹਤ ਸਰਟੀਫ਼ਿਕੇਟ ਤਕਸੀਮ ਕੀਤੇ।
ਅਕਾਲੀ-ਭਾਜਪਾ ਸਰਕਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਦੀ ਵੰਡ ਵਿਚ ਬੇਨਿਯਮੀਆਂ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸਕੀਮ ਤਹਿਤ ਪਿਛਲੇ ਸਾਲ ਜਾਰੀ ਫੰਡਾਂ ਦੇ ਆਡਿਟ ਦੇ ਹੁਕਮ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਹੈ ਕਿ ਭਵਿੱਖ ਵਿਚ ਅਜਿਹੀਆਂ ਬੇਨਿਯਮੀਆਂ ਨੂੰ ਠੱਲਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਦਾਇਗੀ ਅਧਾਰ ਨਾਲ ਲਿੰਕ ਕਰਕੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵਲੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਤਬਕਿਆਂ ਦੇ ਮੁਕੰਮਲ ਵਿਕਾਸ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਹਾਜ਼ਰ ਸਨ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਸ਼ੇਸ਼ ਕਾਰਜ਼ ਅਫ਼ਸਰ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਡਾ.ਰਾਜ ਕੁਮਾਰ ਚੱਬੇਵਾਲ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰੰਘ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰ ਪਾਲ , ਚੇਅਰਮੈਨ ਮਾਕਰਫੈਡ ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਅਵਤਾਰ ਹੈਨਰੀ, ਜੋਗਿੰਦਰ ਸਿੰਘ ਮਾਨ, ਸਰਵਨ ਸਿੰਘ ਫ਼ਿਲੌਰ, ਬ੍ਰਿਜ ਭੁਪਿੰਦਰ ਸਿੰਘ ਕੰਗ, ਮੋਹਿੰਦਰ ਸਿੰਘ ਕੇ.ਪੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਜਗਬੀਰ ਬਰਾੜ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆਂ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪਰਵੀਨ ਕੁਮਾਰ ਸਿਨਹਾ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article