PUNJABMAILUSA.COM

ਮੁੱਖ ਮੰਤਰੀ ਵੱਲੋਂ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਦੀ ਨਸ਼ਿਆਂ ਵਿੱਚ ਫਸੇ ਲੋਕਾਂ ਨਾਲ ਤਜ਼ਰਬਿਆਂ ‘ਤੇ ਆਧਾਰਿਤ ਕਿਤਾਬ ਰਿਲੀਜ਼

July 02
17:28 2018

ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਈ.ਪੀ.ਐਸ. ਅਫ਼ਸਰ ਗੁਰਪ੍ਰੀਤ ਸਿੰਘ ਤੂਰ ਵੱਲੋਂ ਲਿਖੀ ”ਅਲੜ੍ਹ ਉਮਰਾਂ ਤਲਖ਼ ਸੁਨੇਹੇ” ਨਾਂ ਦੀ ਪੰਜਾਬੀ ਕਿਤਾਬ ਰਿਲੀਜ਼ ਕੀਤੀ। ਇਹ ਕਿਤਾਬ ਉਨ੍ਹਾਂ ਦੇ ਨਸ਼ਿਆਂ ਵਿੱਚ ਲਿਪਤ ਲੋਕਾਂ ਨਾਲ ਤਜ਼ਰਬਿਆਂ ਦੇ ਆਧਾਰਿਤ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕਿਤਾਬ ਤੂਰ ਦੇ ਪੁਲਿਸ ਵਿਭਾਗ ਵਿੱਚ ਵੱਖ-ਵੱਖ ਥਾਵਾਂ ‘ਤੇ ਤਾਇਨਾਤੀਆਂ ਮੌਕੇ ਨਿੱਜੀ ਤਜ਼ਰਬਿਆਂ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਸ਼ਾਮਲ ਨੌਜਵਾਨਾਂ ਨਾਲ ਪਰਸਪਰ ਪ੍ਰਭਾਵ ‘ਤੇ ਆਧਾਰਿਤ ਹੈ।
ਇਸ ਵੇਲੇ ਲੁਧਿਆਣਾ ਵਿਖੇ ਏ.ਆਈ.ਜੀ. (ਕਾਉਂਟਰ ਇੰਟੈਲੀਜੈਂਸ) ਵਜੋਂ ਤਾਇਨਾਤ ਤੂਰ ਨੇ ਇਸ ਮੌਕੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ਬਾਰੇ ਸੰਖੇਪ ਜਾਣਕਾਰੀ ਦਿੱਤੀ ਜੋ ਮੁੱਢਲੇ ਰੂਪ ਵਿੱਚ ਨਸ਼ਿਆਂ ਦੇ ਆਦੀ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਨਿੱਜੀ ਪ੍ਰਭਾਵਾਂ ‘ਤੇ ਕੇਂਦਰਿਤ ਹੈ। ਉਨ੍ਹਾਂ ਨੇ ਇਸ ਵਾਸਤੇ ਵੱਖ-ਵੱਖ ਥਾਵਾਂ, ਜੇਲ੍ਹਾਂ ਅਤੇ ਨਸ਼ਾ ਛੁਡਾਉ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਸਮੱਸਿਆ ਦੇ ਧੁਰ ਅੰਦਰ ਝਾਕਣ ਦੀ ਕੋਸ਼ਿਸ਼ ਕੀਤੀ। ਤੂਰ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਕਿਤਾਬ ਦਾ ਉਦੇਸ਼ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ।
ਸੀਨੀਅਰ ਪੁਲਿਸ ਅਧਿਕਾਰੀ ਦੀ ਇਸ ਵਿਲੱਖਣ ਪਹਿਲਕਦਮੀ ਦੀ ਸਰਾਹਣਾ ਕਰਦੇ ਹੋਏ ਮੁੱਖ ਮੰਤਰੀ ਨੇ ਉੱਮੀਦ ਪ੍ਰਗਟ ਕੀਤੀ ਕਿ ਇਹ ਕਿਤਾਬ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਆਤਮ-ਸਨਮਾਨ ਵਾਲਾ ਜੀਵਨ ਜਿਊਣ ਲਈ ਪ੍ਰੇਰਿਤ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article