PUNJABMAILUSA.COM

ਮੁੱਖ ਮੰਤਰੀ ਵੱਲੋਂ ਉੱਘੇ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਉੱਘੇ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਉੱਘੇ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ ‘ਤੇ ਦੁੱਖ ਪ੍ਰਗਟ
March 09
17:28 2018

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸੂਫ਼ੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਦੀ ਮੌਤ ਤੇ ਢੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਉਸਤਾਦ ਪੂਰਨ ਚੰਦ ਵਡਾਲੀ ਦੇ ਛੋਟੇ ਭਰਾ ਹਨ।
ਮੁੱਖ ਮੰਤਰੀ ਨੇ ਪਿਆਰੇ ਲਾਲ ਵਡਾਲੀ ਦੇ ਵਿਛੋੜੇ ਨੂੰ ਆਪਣੇ ਆਪ ਲਈ ਨਿੱਜੀ ਘਾਟਾ ਦੱਸਦੇ ਹੋਏ ਉਨ੍ਹਾਂ ਦੇ ਇਸ ਜਹਾਨ ਤੋਂ ਚਲੇ ਜਾਣ ਨੂੰ ਸੂਫ਼ੀ ਸੰਗੀਤ ਦੀ ਦੁਨੀਆਂ ਲਈ ਵੀ ਵੱਡਾ ਘਾਟਾ ਦੱਸਿਆ। ਸ੍ਰੀ ਵਡਾਲੀ ਦਾ ਅੱਜ ਸਵੇਰੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।
ਆਪਣੇ ਸ਼ੌਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪਿਆਰੇ ਲਾਲ ਵਡਾਲੀ ਨੂੰ ਸੂਫ਼ੀ ਸੰਗੀਤ ਵਿਚ ਨਵੇਂ ਰੁਝਾਨ ਸਥਾਪਿਤ ਕਰਨ ਵਾਲਾ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਦੇ ਸੂਫ਼ੀ ਸੰਗੀਤ ਦੇ ਪ੍ਰੇਮੀਆਂ ਦੇ ਜੀਵਨ ਵਿਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ।
ਮੁੱਖ ਮੰਤਰੀ ਨੇ ਪੂਰਨ ਚੰਦ ਵਡਾਲੀ ਅਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article