PUNJABMAILUSA.COM

ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਅਖੌਤੀ ਗੁੰਡਾ ਟੈਕਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੁਕਮ

ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਅਖੌਤੀ ਗੁੰਡਾ ਟੈਕਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੁਕਮ

ਮੁੱਖ ਮੰਤਰੀ ਵੱਲੋਂ ਡੀਜੀਪੀ ਨੂੰ ਅਖੌਤੀ ਗੁੰਡਾ ਟੈਕਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੁਕਮ
February 15
17:40 2018

ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਸੂਬੇ ਵਿੱਚ ਸਨਅਤਾਂ ਤੇ ਕਾਰੋਬਾਰ ਤੋਂ ਗ਼ੈਰਕਾਨੂੰਨੀ ਢੰਗ ਨਾਲ ਉਗਰਾਹੀ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀਜੀਪੀ ਨੂੰ ਇਸ ਅਖੌਤੀ ਗੁੰਡਾ ਟੈਕਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ। ਮੁੱਖ ਮੰਤਰੀ ਨੇ ਡੀਜੀਪੀ ਨੂੰ ਸਾਰੇ ਉਪਲੱਬਧ ਸਰੋਤਾਂ ਰਾਹੀਂ ਦੋਸ਼ੀਆਂ ਦੀ ਸ਼ਨਾਖ਼ਤ ਕਰਨ ਅਤੇ ਨਿਰਪੱਖ ਕਾਰਵਾਈ ਦਾ ਨਿਰਦੇਸ਼ ਦਿੱਤਾ ਹੈ।
ਕੈਬਨਿਟ ਮੀਟਿੰਗ ਵਿੱਚ ਮੰਤਰੀਆਂ ਨੇ ਇਹ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੂੰ ਗੁੰਡਾ ਟੈਕਸ ਬਾਰੇ ਰਿਪੋਰਟਾਂ ਦਾ ਨੋਟਿਸ ਲੈਣ ਲਈ ਬੇਨਤੀ ਕੀਤੀ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਘਟਨਾਕ੍ਰਮ ‘ਚ ਉਨ੍ਹਾਂ ਦੇ ਅਕਸ ਨੂੰ ਢਾਹ ਲਾਈ ਜਾ ਰਹੀ ਹੈ ਅਤੇ ਕਾਰੋਬਾਰੀ ਭਾਵਨਾਵਾਂ ਅਸਰਅੰਦਾਜ਼ ਹੋ ਰਹੀਆਂ ਹਨ, ਜਿਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਸਖ਼ਤ ਮੁਸ਼ੱਕਤ ਕਰ ਰਹੀ ਹੈ।
ਮੰਤਰੀਆਂ ਵੱਲੋਂ ਚਿੰਤਾ ਜ਼ਾਹਿਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਡੀਜੀਪੀ ਨੂੰ ਅਜਿਹਾ ਟੈਕਸ ਉਗਰਾਹੁਣ ਵਾਲਿਆਂ ਦੇ ਸਿਆਸੀ ਪ੍ਰਭਾਵ ਜਾਂ ਹੋਰ ਕਿਸੇ ਅਹੁਦੇ ਦੀ ਪ੍ਰਵਾਹ ਕੀਤੇ ਬਗ਼ੈਰ ਇਨ੍ਹਾਂ ਖਿਲਾਫ ਤੁਰੰਤ ਕਦਮ ਚੁੱਕਣ ਦਾ ਹੁਕਮ ਦਿੱਤਾ ਹੈ। ਮੁੱਖ ਮੰਤਰੀ ਨੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਹ ਸੰਦੇਸ਼ ਹਰੇਕ ਪੁਲੀਸ ਮੁਲਾਜ਼ਮ ਨੂੰ ਮਿਲ ਜਾਵੇ ਕਿ ਇਸ ਮਸਲੇ ‘ਚ ਕੋਈ ਢਿੱਲ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸੂਬੇ ‘ਚ ਸਨਅਤਾਂ ਲਿਆਉਣ ਅਤੇ ਆਰਥਿਕ ਵਿਕਾਸ ਨੂੰ ਮੁੜ ਲੀਹ ‘ਤੇ ਚਾੜ੍ਹਨ ਬਾਰੇ ਸਰਕਾਰ ਦੇ ਯਤਨਾਂ ਵਿੱਚ ਵਿਘਨ ਪਾ ਰਹੀਆਂ ਹਨ। ਅਜਿਹੀਆਂ ਗਤੀਵਿਧੀਆਂ ਸੂਬੇ ‘ਚ ਨਿਵੇਸ਼ ਤੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਸਾਫ਼-ਸੁਥਰਾ ਅਤੇ ਪਾਰਦਰਸ਼ੀ ਮਾਹੌਲ ਮੁਹੱਈਆ ਕਰਾਉਣ ਅੱਗੇ ਵੀ ਅੜਿੱਕਾ ਹਨ। ਭ੍ਰਿਸ਼ਟਾਚਾਰ ਤੇ ਹਰੇਕ ਦੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਰਕਾਰ ਦੀ ਅਸਹਿਣਯੋਗ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੂਬੇ ‘ਚ ਗ਼ੈਰਕਾਨੂੰਨੀ ਖਣਨ ਖ਼ਿਲਾਫ਼ ਕਾਇਮ ਕੀਤੀ ਕਮੇਟੀ ਦੇ ਕੰਮ ਦੀ ਨਿਗਰਾਨੀ ਕਰਨ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article