PUNJABMAILUSA.COM

ਮੁੱਖ ਮੰਤਰੀ ਵੱਲੋਂ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

August 29
12:35 2017

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਉਦਾਸੀ ਮੱਤ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਇਸ ਪਵਿੱਤਰ ਦਿਹਾੜੇ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸੰਤ ਬਾਬਾ ਸ੍ਰੀ ਚੰਦ ਜੀ ਨੇ ਅਧਿਆਤਮਵਾਦ ਦੇ ਰਸਤੇ ‘ਤੇ ਚਲਦੇ ਹੋਏ ਸਮੁੱਚੀ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਹਾਸਲ ਕਰਨ ਦਾ ਰਾਹ ਦਿਖਾਇਆ।
ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸ੍ਰੀ ਚੰਦ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, ”ਸਾਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਜ ਵਿੱਚ ਦਿਆਲਤਾ, ਭਾਈਚਾਰਕ ਸਾਂਝ ਅਤੇ ਪਿਆਰ ਦਾ ਪਸਾਰ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ”।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ