PUNJABMAILUSA.COM

ਮੁੱਖ ਮੰਤਰੀ ਵੱਲੋਂ ਮਕਾਨ ਤੇ ਸ਼ਹਿਰੀ ਵਿਕਾਸ ‘ਚ 167 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਮਕਾਨ ਤੇ ਸ਼ਹਿਰੀ ਵਿਕਾਸ ‘ਚ 167 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਮਕਾਨ ਤੇ ਸ਼ਹਿਰੀ ਵਿਕਾਸ ‘ਚ 167 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਹਰੀ ਝੰਡੀ
February 06
17:15 2018

ਚੰਡੀਗੜ੍ਹ, 6 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁਡਾ) ਵਿੱਚ ਤਕਨੀਕੀ ਅਤੇ ਗੈਰ-ਤਕਨੀਕੀ ਵੱਖ-ਵੱਖ ਕਾਡਰਾਂ ਦੀਆਂ 167 ਅਸਾਮੀਆਂ ਦੀ ਸਿੱਧੀ ਭਰਤੀ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਹ ਫੈਸਲਾ ਪੁਡਾ ਦੇ ਹੇਠ ਵਿਸ਼ੇਸ਼ ਵਿਕਾਸ ਅਥਾਰਟੀਜ਼ ਦੇ ਕੰਮ-ਕਾਜ ਵਿੱਚ ਸੁਧਾਰ ਲਿਆਉਣ ਅਤੇ ਦਰੁਸਤ ਕਰਨ ਦੇ ਉਦੇਸ਼ ਵਜੋਂ ਲਿਆ ਗਿਆ ਹੈ ਕਿਉਂਕਿ ਵੱਖ-ਵੱਖ ਕਾਡਰਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਦੇ ਪਿਛਲੇ ਕੁਝ ਸਾਲਾਂ ਦੌਰਾਨ ਸੇਵਾ ਮੁਕਤ ਹੋ ਜਾਣ ਕਾਰਨ ਇਹ ਅਸਾਮੀਆਂ ਖਾਲੀ ਸਨ ਜਿਨ੍ਹਾਂ ਨੂੰ ਭਰਿਆ ਜਾ ਰਿਹਾ ਹੈ।
ਮੁੱਖ ਮੰਤਰੀ ਜਿਨ੍ਹਾਂ ਕੋਲ ਮਕਾਨ ਤੇ ਸ਼ਹਿਰੀ ਵਿਕਾਸ ਦਾ ਵੀ ਚਾਰਜ ਹੈ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਦਫਤਰਾਂ/ਬਰਾਂਚਾਂ ਵਿੱਚ ਕੰਮ ਦਾ ਬੋਝ ਵਧਣ ਕਾਰਨ ਤਕਨੀਕੀ ਅਤੇ ਗੈਰ-ਤਕਨੀਕੀ ਅਸਾਮੀਆਂ ਦੀ ਸਿੱਧੀ ਭਰਤੀ ਦੀ ਜ਼ਰੂਰਤ ‘ਤੇ ਮੀਟਿੰਗ ਦੌਰਾਨ ਜ਼ੋਰ ਦਿੱਤਾ ਗਿਆ। ਬੁਲਾਰੇ ਅਨੁਸਾਰ ਇਸ ਸਮੇਂ ਦੌਰਾਨ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਦਾ ਵੀ ਪਸਾਰਾ ਹੋਇਆ ਹੈ ਜਿਸ ਦੇ ਨਤੀਜੇ ਵਜੋਂ ਕੰਮ ਵਧ ਗਿਆ ਹੈ।
ਕੰਮ-ਕਾਜ ਨੂੰ ਦਰੁਸਤ ਬਣਾਉਣ ਅਤੇ ਇਸ ਸੰਸਥਾ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਦੀ ਕਾਫੀ ਅਹਿਮੀਅਤ ਹੋਣ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਸਬ-ਡਵੀਜ਼ਨਲ ਅਫਸਰਾਂ (ਇਲੈਕਟ੍ਰਿਕਲ ਅਤੇ ਬਾਗਬਾਨੀ), ਜੂਨੀਅਰ ਇੰਜੀਨੀਅਰਾਂ (ਇਲੈਕਟ੍ਰਿਕਲ ਅਤੇ ਇਮਾਰਤਾਂ), ਡਰਾਫਟਮੈਨ (ਇੰਜੀਨੀਅਰਿੰਗ ਅਤੇ ਆਰਕੀਟੈਕਟ) ਅਤੇ ਲਾਅ ਅਫਸਰਾਂ ਤੇ ਕਲਰਕ ਕਮ ਡਾਟਾ ਐਂਟਰੀ ਓਪਰੇਟਰਾਂ ਦੀਆਂ ਗੈਰ-ਤਕਨੀਕੀ ਅਸਾਮੀਆਂ ਦੀ ਭਰਤੀ ਸਹਿਮਤੀ ਦੇ ਦਿੱਤੀ ਹੈ।
ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ ਅਤੇ ਮੁੱਖ ਪ੍ਰਸ਼ਾਸਕ ਪੁਡਾ ਰਵੀ ਭਗਤ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article