PUNJABMAILUSA.COM

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

 Breaking News

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ
June 22
10:19 2018

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕਾ ਦੀ ਫਸਟ ਲੇਡੀ ਕਈ ਵਾਰ ਅਪਣੇ ਕੱਪੜਿਆਂ, ਸਟਾਇਲ ਨੂੰ ਲੈ ਕੇ ਆਲੋਚਕਾਂ ਦੇ ਨਿਸ਼ਾਨੇ ‘ਤੇ ਆ ਚੁੱਕੀ ਹੈ ਅਤੇ ਹੁਣ ਇਕ ਵਾਰ ਮੁੜ ਉਹ ਅਪਣੀ ਜੈਕਟ ਨੂੰ ਲੈ ਕੇ ਆਲੋਚਨਾ ਝੱਲ ਰਹੀ ਹੈ। ਦਰਅਸਲ, ਮੇਲਾਨੀਆ ਟਰੰਪ ਪਰਵਾਸੀਆਂ ਤੋਂ ਅਲੱਗ ਕੀਤੇ ਬੱਚਿਆਂ ਨੂੰ ਮਿਲਣ ਆਈ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਜੋ ਜੈਕਟ ਪਹਿਨੀ ਸੀ ਉਸ ‘ਤੇ Îਇਕ ਵਿਵਾਦਤ ਸੰਦੇਸ਼ ਲਿਖਿਆ ਸੀ। ਹਾਲਾਂਕਿ ਵਿਵਾਦ ਵਧਦਾ ਦੇਖ ਖੁਦ ਟਰੰਪ ਨੇ ਮੇਲਾਨੀਆ ਦਾ ਬਚਾਅ ਕੀਤਾ। ਮੇਲਾਨੀਆ ਨੇ ਜੋ ਜੈਕਟ ਪਹਿਨੀ ਸੀ ਉਸ ਦੇ ਪਿੱਛੇ ਲਿਖਿਆ ਸੀ, ‘ਮੈਨੂੰ ਫਰਕ ਨਹੀਂ ਪੈਂਦਾ, ਕੀ ਤੁਹਾਨੂੰ ਪੈਂਦਾ ਹੈ?’ ਟਰੰਪ ਨੇ ਟਵੀਟ ਕੀਤਾ, ਆਈ ਰਿਅਲੀ ਡੌਂਟ ਕੇਅਰ, ਡੂ ਯੂ? ਮੇਨਾਨੀਆ ਦੀ ਜੈਕਟ ਦੇ ਪਿੱਛੇ ਲਿਖਿਆ ਇਹ ਸੰਦੇਸ਼, ਫੇਕ ਨਿਊਜ਼ ਮੀਡੀਆ ਦੇ ਲਈ ਸੀ। ਮੇਲਾਨੀਆ ਨੂੰ ਪਤਾ ਲੱਗ ਗਿਆ ਹੈ ਕਿ ਇਹ ਕਿੰਨੇ ਬੇਈਮਾਨ ਹਨ ਅਤੇ ਉਹ ਸੱਚ ਵਿਚ ਇਨ੍ਹਾਂ ਦੀ ਪਰਵਾਹ ਨਹੀਂ ਕਰਦੀ।
ਟਰੰਪ ਨੇ ਉਨ੍ਹਾਂ ਮੀਡੀਆ ਪੋਰਟਲਸ ਨੂੰ ਵੀ ਫਟਕਾਰਿਆ ਜੋ ਅਮਰੀਕਾ-ਮੈਕਸਿਕੋ ਬਾਰਡਰ ‘ਤੇ ਪਰਵਾਸੀਆਂ ਦੇ ਬੱਚਿਆਂ ਨੂੰ ਮਿਲਣ ਗਈ ਮੇਲਾਨੀਆ ਦੇ ਕੱਪੜਿਆਂ ‘ਤੇ ਸਵਾਲ ਚੁੱਕ ਰਹੇ ਸੀ। ਇਹ ਬੱਚੇ ਟਰੰਪ ਪ੍ਰਸ਼ਾਸਨ ਦੀ ਜੀਰੋ ਟੌਲਰੈਂਸ ਨੀਤੀ ਦੇ ਕਾਰਨ ਅਪਣੇ ਮਾਪਿਆਂ ਤੋਂ ਅਲੱਗ ਕਰ ਦਿੱਤੇ ਗਏ ਸੀ। ਹਾਲਾਂਕਿ ਮੇਲਾਨੀਆ ਇਹ ਜੈਕਟ ਤਦ ਨਹੀਂ ਪਹਿਨੀ ਸੀ ਜਦ ਉਹ ਬੱਚਿਆਂ ਨੂੰ ਮਿਲਣ ਗਈ ਲੇਕਿਨ ਸੀਐਨਐਨ ਮੁਤਾਬਕ ਜਦ ਉਹ ਵਾਪਸੀ ਦੇ ਸਮੇਂ ਏਅਰ ਫੋਰਡ ਬੇਸ ਪਹੁੰਚੀ ਤਾਂ ਮੁੜ ਜੈਕਟ ਪਹਿਨੀ ਦਿਖੀ। ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਸਰਹੱਦ ‘ਤੇ ਅਮਰੀਕਾ ਦੀ ਇਮੀਗਰੇਸ਼ਨ ਨੀਤੀ ਨੂੰ ਲੈ ਕੇ ਆਲੋਚਨਾ ਦਾ ਸ਼ਿਕਾਰ ਹੋ ਰਹੇ ਸੀ। ਜੀਰੋ ਟਾਲਰੈਂਸ ਨੀਤੀ ਦੇ ਕਾਰਨ ਕਿਸੇ ਵੀ ਨਾਜਾਇਜ਼ ਪਰਵਾਸੀ ‘ਤੇ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਜੇਲ੍ਹ ਵਿਚ ਬੰਦ ਕੀਤਾ ਜਾ ਰਿਹਾ ਸੀ। ਕਿਉਂਕਿ ਬੱਚਿਆਂ ਨੂੰ ਜੇਲ੍ਹਾ ਵਿਚ ਨਹੀਂ ਰੱਖਿਆ ਜਾ ਸਕਦਾ, ਇਸ ਲਈ ਉਨ੍ਹਾਂ ਮਾਪਿਆਂ ਤੋਂ ਅਲੱਗ ਕਰਕੇ ਕਸਟਡੀ ਸੈਂਟਰਾਂ ਵਿਚ ਰੱÎਖਿਆ ਜਾ ਰਿਹਾ ਸੀ। ਹਾਲਾਂਕਿ ਵਿਵਾਦਾਂ ਤੋਂ ਬਾਅਦ ਟਰੰਪ ਨੇ ਅਪਣੇ ਇਸ ਕਾਨੂੰਨ ‘ਤੇ ਰੋਕ ਲਗਾਉਣ ਵਾਲੇ ਆਦੇਸ਼ ‘ਤੇ ਹਸਤਾਖਰ ਕਰ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article