PUNJABMAILUSA.COM

ਮੇਲਾਨੀਆ ਦਾ ਕਿਡਨੀ ਆਪਰੇਸ਼ਨ ਰਿਹਾ ਸਫਲ

 Breaking News

ਮੇਲਾਨੀਆ ਦਾ ਕਿਡਨੀ ਆਪਰੇਸ਼ਨ ਰਿਹਾ ਸਫਲ

ਮੇਲਾਨੀਆ ਦਾ ਕਿਡਨੀ ਆਪਰੇਸ਼ਨ ਰਿਹਾ ਸਫਲ
May 16
10:11 2018

ਵਾਸ਼ਿੰਗਟਨ, 16 ਮਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦਾ ਸੋਮਵਾਰ ਨੂੰ ਕਿਡਨੀ ਦਾ ਸਫਲ ਆਪਰੇਸ਼ਨ ਕੀਤਾ ਗਿਆ। ਟਰੰਪ ਦੇ ਦਫਤਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦਫਤਰ ਦੇ ਬੁਲਾਰੇ ਸਟੇਫਨੀ ਗ੍ਰਿਸ਼ਮ ਨੇ ਆਪਣੇ ਬਿਆਨ ‘ਚ ਕਿਹਾ ਕਿ 48 ਸਾਲਾਂ ਮੇਲਾਨੀਆ ਟਰੰਪ ਦਾ ਕਿਡਨੀ ਸੰਬੰਧੀ ਬਿਮਾਰੀ ਦਾ ਆਪਰੇਸ਼ਨ ਕੀਤਾ ਗਿਆ। ਉਨ੍ਹਾਂ ਨੂੰ ਕਿਡਨੀ ਦੇ ਇਸ ਛੋਟੇ ਜਿਹੇ ਆਪਰੇਸ਼ਨ ਤੋਂ ਬਾਅਦ ਇਕ ਹਫਤੇ ਤਕ ਵਾਲਟਰ ਰੀਡ ਮੈਡੀਕਲ ਸੈਂਟਰ ‘ਚ ਹੀ ਰੱਖਿਆ ਜਾਵੇਗਾ।
ਬੁਲਾਰੇ ਨੇ ਕਿਹਾ, ‘ਆਪਰੇਸ਼ਨ ਸਫਲ ਰਿਹਾ ਤੇ ਇਸ ‘ਚ ਕੋਈ ਪ੍ਰੇਸ਼ਾਨੀ ਨਹੀਂ ਆਈ।’ ਅਮਰੀਕਾ ਦੇ ਰਾਸ਼ਟਰਪਤੀ ਦਫਤਰ ਦੇ ਇਕ ਅਧਿਕਾਰੀ ਦੇ ਬਿਆਨ ਤੋਂ ਬਾਅਦ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਵਾਸ਼ਿੰਗਟਨ ਦੇ ਉੱਪਨਗਰ ਮੈਰੀਲੈਂਡ ਦੇ ਬੇਥੇਸਡਾ ਸਥਿਤ ਹਸਪਤਾਲ ਪਹੁੰਚ ਕੇ ਮੇਲਾਨੀਆ ਦਾ ਹਾਲ ਪੁੱਛਿਆ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article