PUNJABMAILUSA.COM

ਮੈਂ ਕਦੇ ਵੀ ਬਣ ਸਕਦੀ ਹਾਂ ਮੁੱਖ ਮੰਤਰੀ : ਹੇਮਾ ਮਾਲਿਨੀ

ਮੈਂ ਕਦੇ ਵੀ ਬਣ ਸਕਦੀ ਹਾਂ ਮੁੱਖ ਮੰਤਰੀ : ਹੇਮਾ ਮਾਲਿਨੀ

ਮੈਂ ਕਦੇ ਵੀ ਬਣ ਸਕਦੀ ਹਾਂ ਮੁੱਖ ਮੰਤਰੀ : ਹੇਮਾ ਮਾਲਿਨੀ
July 26
22:15 2018

ਜੈਪੁਰ, 26 ਜੁਲਾਈ (ਪੰਜਾਬ ਮੇਲ)- ਅਭਿਨੇਤਰੀ ਅਤੇ ਰਾਜਸੀ ਆਗੂ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਉਹ ਕਿਸੇ ਸਮੇਂ ਵੀ ਮੁੱਖ ਮੰਤਰੀ ਬਣ ਸਕਦੀ ਹੈ ਪਰ ਉਸਦੀ ਇਸ ਅਹੁਦੇ ਵਿੱਚ ਰੁਚੀ ਨਹੀਂ ਹੈ। ਮਥੁਰਾ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਹੇਮਾ ਮਾਲਿਨੀ ਨੇ ਰਾਜਸਥਾਨ ਦੇ ਬੰਸਵਾੜਾ ਸ਼ਹਿਰ ਵਿੱਚ ਕਿਹਾ,‘ ਜੇ ਮੈਂ ਚਾਹਾਂ ਤਾਂ ਮੈਂ ਇੱਕ ਮਿੰਟ ਵਿੱਚ ਮੁੱਖ ਮੰਤਰੀ ਬਣ ਸਕਦੀ ਹਾਂ ਪਰ ਖ਼ੁਦ ਨੂੰ ਪਾਬੰਦ ਨਹੀਂ ਕਰਨਾ ਚਾਹੰਦੀ, ਮੇਰੀ ਘੁੰਮਣ ਫਿਰਨ ਦੀ ਆਜ਼ਾਦੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਇਹ ਪ੍ਰਗਟਾਵਾ ਉਦੋਂ ਕੀਤਾ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਜੇ ਉਸ ਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲੇ ਤਾਂ ਕੀ ਉਹ ਮੁੱਖ ਮੰਤਰੀ ਬਣਨਾ ਪਸੰਦ ਕਰੇਗੀ। ਇਹ ਪ੍ਰਗਟਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਸਬੰਧੀ ਸੀ ਜਿੱਥੇ ਭਾਜਪਾ ਦੀ ਸਰਕਾਰ ਹੈ ਅਤੇ ਯੋਗੀ ਆਦਿੱਤਿਆਨਾਥ ਸੂਬੇ ਦੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਫਿਲਮੀ ਕਰੀਅਰ ਕਰਕੇ ਸੰਸਦ ਮੈਂਬਰ ਬਣਨਾ ਪਸੰਦ ਕੀਤਾ ਹੈ। ਹੇਮਾ ਨੇ ਕਿਹਾ ਕਿ ਉਹ ਜਾਣਦੀ ਹੈ ਕਿ ਉਸਦੀ ਪਛਾਣ ਬੌਲੀਵੁੱਡ ਕਰਕੇ ਹੈ, ਉਸਨੂੰ ‘ਡਰੀਮ ਗਰਲ’ ਜਾਂ ਹੇਮਾ ਮਾਲਿਨੀ ਕਰਕੇ ਜਾਣਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਆਉਣ ਤੋਂ ਪਹਿਲਾਂ ਵੀ ਉਨ੍ਹਾਂ ਨੇ ਭਾਜਪਾ ਲਈ ਬੇਹੱਦ ਕੰਮ ਕੀਤਾ ਹੈ। ਉਨ੍ਹਾਂ ਨੇ ਮਥੁਰਾ ਨੂੰ ਕ੍ਸ਼ਿ‌ਨ ਭਵਗਾਨ ਦੀ ਨਗਰੀ ਕਹਿੰਦਿਆਂ ਕਿਹਾ ਕਿ ਉਹ ਅਸਲ ਵਿੱਚ ਬ੍ਰਿਜਵਾਸੀਆਂ ਲਈ ਕੰਮ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਆਪਣੇ ਹਲਕੇ ਵਿੱਚ ਬਣਾਈਆਂ ਸੜਕਾਂ ਦਾ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article