PUNJABMAILUSA.COM

ਮੈਂ ਬਿਨ ਬੁਲਾਏ ਨਹੀਂ ਜਾਵਾਂਗਾ ਭਾਰਤ – ਮਾਲਿਆ

ਮੈਂ ਬਿਨ ਬੁਲਾਏ ਨਹੀਂ ਜਾਵਾਂਗਾ ਭਾਰਤ – ਮਾਲਿਆ

ਮੈਂ ਬਿਨ ਬੁਲਾਏ ਨਹੀਂ ਜਾਵਾਂਗਾ ਭਾਰਤ – ਮਾਲਿਆ
June 20
09:40 2016

malya
ਲੰਡਨ, 20 ਜੂਨ (ਪੰਜਾਬ ਮੇਲ) –ਲੰਡਨ ਦੇ ਇਕ ਸਕੂਲ ‘ਚ ਲੇਖਕ ਸੁਹੇਲ ਸੇਠ ਦੀ ਕਿਤਾਬ ਜਾਰੀ ਕਰਨ ਮੌਕੇ ਕਰਵਾਏ ਇਕ ਸਮਾਗਮ ‘ਚ ਆਪਣੀ ਹਾਜ਼ਰੀ ਨੂੰ ਲੈ ਕੇ ਵਿਜੈ ਮਾਲਿਆ ਨੇ ਕਿਹਾ ਕਿ ਉਹ ਬਿਨ ਬੁਲਾਏ ਜਾਣ ਵਾਲਿਆਂ ‘ਚੋਂ ਨਹੀਂ ਹਨ | ਮੁੰਬਈ ਅਦਾਲਤ ਵੱਲੋਂ ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਭਗੌੜਾ ਕਰਾਰ ਦਿੱਤੇ ਮਾਲਿਆ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਦਗੀ ‘ਚ ਕਦੇ ਵੀ ਬਿਨਾ ਬੁਲਾਏ ਨਹੀਂ ਗਏ ਤੇ ਨਾ ਹੀ ਉਹ ਅਜਿਹਾ ਕਰਨਗੇ | ਉਨ੍ਹਾਂ ਕਿਹਾ ਕਿ ਉਸ ਨੂੰ ਇਸ ਸਮਾਗਮ ‘ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ | ਜਦਕਿ ਬੀਤੇ ਦਿਨ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਜਿਨ੍ਹਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ ਉਸ ਸੂਚੀ ‘ਚ ਵਿਜੈ ਮਾਲਿਆ ਦਾ ਨਾਂਅ ਸ਼ਾਮਿਲ ਨਹੀਂ ਸੀ | ਜ਼ਿਕਰਯੋਗ ਹੈ ਕਿ ਇਸ ਸਮਾਗਮ ‘ਚ ਇੱਥੋਂ ਦੇ ਭਾਰਤੀ ਹਾਈ ਕਮਿਸ਼ਨਰ ਨਵਤੇਜ ਸਰਨਾ ਵੀ ਸ਼ਾਮਿਲ ਸਨ ਤੇ ਜਦ ਉਨ੍ਹਾਂ ਨੇ ਵਿਜੈ ਮਾਲਿਆ ਨੂੰ ਸਮਾਗਮ ‘ਚ ਦੇਖਿਆ ਤਾਂ ਉਹ ਸਮਾਗਮ ਵਿਚਾਲੇ ਛੱਡ ਕੇ ਹੀ ਚਲੇ ਗਏ ਸਨ | ਮਾਲਿਆ ਨੇ ਕਿਹਾ ਕਿ ਉਹ ਸਮਾਗਮ ‘ਚ ਆਪਣੇ ਮਿੱਤਰ ਲੇਖਕ ਲਈ ਗਏ ਸਨ ਤੇ ਉਸ ਨੇ ਆਪਣੀ ਬੇਟੀ ਨਾਲ ਸ਼ਾਂਤੀਪੂਰਵਕ ਬੈਠ ਕੇ ਗੱਲਾਂ ਸੁਣੀਆਂ |

About Author

Punjab Mail USA

Punjab Mail USA

Related Articles

ads

Latest Category Posts

    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

Read Full Article
    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

Read Full Article
    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

Read Full Article
    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

Read Full Article
    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article