PUNJABMAILUSA.COM

ਮੈਕਸਿਕੋ ਦੀ ਪਹਾੜੀ ‘ਤੇ ਅਮਰੀਕੀ ਪਰਵਤਰੋਹੀ ਦੀ ਮੌਤ

ਮੈਕਸਿਕੋ ਦੀ ਪਹਾੜੀ ‘ਤੇ ਅਮਰੀਕੀ ਪਰਵਤਰੋਹੀ ਦੀ ਮੌਤ

ਮੈਕਸਿਕੋ ਦੀ ਪਹਾੜੀ ‘ਤੇ ਅਮਰੀਕੀ ਪਰਵਤਰੋਹੀ ਦੀ ਮੌਤ
November 27
08:45 2017

ਮੈਕਸਿਕੋ ਸਿਟੀ, 27 ਨਵੰਬਰ (ਪੰਜਾਬ ਮੇਲ)- ਮੈਕਸਿਕੋ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਸਭ ਤੋਂ ਉਚੇ ਪਹਾੜ ਤੋਂ ਹਾਲ ਦੇ ਦਿਨਾਂ ਵਿਚ 9 ਪਰਵਤਰੋਹੀਆਂ ਨੂੰ ਬਚਾਇਆ ਹੈ। ਹਾਲਾਂਕਿ ਇਕ ਅਮਰੀਕੀ ਪਰਵਤਰੋਹੀ ਦੀ ਮੌਤ ਹੋ ਗਈ ਹੈ। ਪਿਊਬਲਾ ਪ੍ਰਦੇਸ਼ ਦੇ ਨਾਗਰਿਕ ਜੋਸ ਲੁਈਸ ਪਾਮਾ ਨੇ ਦੱਸਿਆ ਕਿ 18,619 ਫੁੱਟ ਉਚੇ ਪਿਕੋ ਦੇ ਓਰਿਜਾਬਾ ਪਰਵਤ ਦੀ ਢਲਾਨ ‘ਤੇ ਬਰਫ਼ ਜੰਮ ਜਾਣ ਕਾਰਨ ਸਥਿਤੀ ਇਕਦਮ ਖਤਰਨਾਕ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਪਰਵਤਰੋਹੀ ਬਰਫ਼ ‘ਤੇ ਚੜ੍ਹਨ ਦੌਰਾਨ ਚੌਕਸੀ ਨਹੀਂ ਵਰਤ ਰਹੇ ਹਨ। ਪਾਮਾ ਨੇ ਕਿਹਾ ਕਿ ਪਹਿਲਾ ਬਚਾਅ ਕਾਰਜ ਉਦੋਂ ਸੁਰੂ ਕੀਤਾ ਗਿਆ ਜਦੋਂ ਹਾਦਸੇ ਵਿਚ ਜ਼ਖਮੀ ਹੋਣ ਤੋਂ ਬਾਅਦ ਦੋ ਅਮਰੀਕੀ ਨਾਗਰਿਕਾਂ ਨੇ ਮਦਦ ਮੰਗੀ। ਇਨ੍ਹਾਂ ਵਿਚੋਂ ਇੱਕ ਦੀ ਮੌਤ ਹੋਗਈ, ਜਦ ਕਿ ਦੂਜੇ ਨੂੰ ਹੇਠਾਂ ਲਿਆਇਆ ਗਿਆ, ਜਿਸ ਨੂੰ ਕਾਫੀ ਸੱਟਾਂ ਲੱਗੀਆਂ ਸਨ। ਦੂਜੇ ਪਾਸੇ ਜਲ ਸੈਨਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਸ਼ਨਿੱਚਰਵਾਰ ਨੂੰ ਇਹ ਪਤਾ ਚਲਿਆ ਕਿ ਛੇ ਅਮਰੀਕੀ ਅਤੇ ਦੋ ਮੈਕਸਿਕਨ ਪਰਵਤਰੋਹੀ ਓਰਿਜਾਬਾ ਦੀ ਪਹਾੜੀ ਦੇ ਨੇੜੇ ਮੁਸ਼ਕਲ ਵਿਚ ਹਨ। ਇਸ ਵਿਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਜਲ ਸੈਨਾ ਦੇ ਹੈਲੀਕਾਪਟਰ ਨੇ ਦੋ ਪਰਵਤ ਰੋਹੀਆਂ ਨੂੰ ਬਚਾ ਲਿਆ ਅਤੇ ਨਾਗਰਿਕ ਸੁਰੱਖਿਆ ਦਲ ਦੇ ਲੋਕ ਛੇ ਹੋਰਾਂ ਨੂੰ ਥੱਲੇ ਲਿਆਉਣ ਵਿਚ ਸਫਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article