PUNJABMAILUSA.COM

ਮੈਕਸਿਕੋ ਦੀ ਸਰਹੱਦ ਨਾਲ ਕੰਧ ਬਣ ਕੇ ਰਹੇਗੀ : ਟਰੰਪ

ਮੈਕਸਿਕੋ ਦੀ ਸਰਹੱਦ ਨਾਲ ਕੰਧ ਬਣ ਕੇ ਰਹੇਗੀ : ਟਰੰਪ

ਮੈਕਸਿਕੋ ਦੀ ਸਰਹੱਦ ਨਾਲ ਕੰਧ ਬਣ ਕੇ ਰਹੇਗੀ : ਟਰੰਪ
January 18
21:37 2018

ਵਾਸਿ਼ੰਗਟਨ, 18 ਜਨਵਰੀ (ਪੰਜਾਬ ਮੇਲ)-ਮੈਕਸਿਕੋ ਦੀ ਸਰਹੱਦ ਨਾਲ ਕੰਧ ਉਸਾਰਨ ਦੇ ਮਾਮਲੇ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਪਣੀ ਰਾਇ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਟਰੰਪ ਆਪਣੇ ਹੀ ਚੀਫ ਆਫ ਸਟਾਫ ਦੇ ਖਿਲਾਫ ਜਾਣ ਲਈ ਵੀ ਤਿਆਰ ਹਨ।
ਟਰੰਪ ਨੇ ਟਵੀਟ ਕਰਕੇ ਆਖਿਆ ਕਿ ਕੰਧ ਤਾਂ ਕੰਧ ਹੈ, ਨਾ ਹੀ ਇਸ ਫੈਸਲੇ ਵਿੱਚ ਹੁਣ ਤੱਕ ਕੋਈ ਤਬਦੀਲੀ ਆਈ ਹੈ ਤੇ ਨਾ ਹੀ ਇਸ ਨੂੰ ਅੱਗੇ ਬਦਲਣ ਦਾ ਕੋਈ ਇਰਾਦਾ ਹੈ। ਟਰੰਪ ਦੇ ਸਹਾਇਕ ਜੌਹਨ ਕੈਲੀ ਨਾਲ ਬੁੱਧਵਾਰ ਨੂੰ ਕੁੱਝ ਡੈਮੋਕ੍ਰੈਟਸ ਵੱਲੋਂ ਗੱਲ ਵੀ ਕੀਤੀ ਗਈ। ਕੈਲੀ ਨੇ ਉਨ੍ਹਾਂ ਨੂੰ ਦੱਸਿਆ ਕਿ ਸਰਹੱਦ ਦੇ ਕਈ ਹਿੱਸੇ ਅਜਿਹੇ ਹਨ ਜਿੱਥੇ ਕੰਧ ਦੀ ਕੋਈ ਲੋੜ ਨਹੀਂ ਹੈ ਪਰ ਚੋਣ ਮੁਹਿੰਮ ਦੌਰਾਨ ਵਾਅਦਾ ਕਰਦੇ ਸਮੇਂ ਇਹ ਗੱਲ ਟਰੰਪ ਨੂੰ ਨਹੀਂ ਸੀ ਪਤਾ।
ਟਰੰਪ ਹੁਣ ਆਖ ਰਹੇ ਹਨ ਕਿ ਕੰਧ ਦੇ ਕੁੱਝ ਹਿੱਸੇ ਵਿੱਚੋਂ ਆਰ ਪਾਰ ਵੇਖਿਆ ਜਾ ਸਕੇਗਾ ਤੇ ਇਸ ਨੂੰ ਅਜਿਹੇ ਇਲਾਕਿਆਂ ਵਿੱਚ ਬਣਾਉਣ ਦੀ ਗੱਲ ਨਹੀਂ ਸੀ ਕੀਤੀ ਗਈ ਜਿੱਥੇ ਕੁਦਰਤੀ ਸੁਰੱਖਿਆ ਦੇ ਇੰਤਜ਼ਾਮ ਹਨ ਜਿਵੇਂ ਕਿ ਪਹਾੜ, ਬੰਜਰ ਜ਼ਮੀਨ ਜਾਂ ਨਦੀਆਂ ਤੇ ਪਾਣੀ ਆਦਿ। ਉਨ੍ਹਾਂ ਇਹ ਵੀ ਆਖਿਆ ਕਿ ਇਸ ਕੰਧ ਦੀ ਉਸਾਰੀ ਦੀ ਅਦਾਇਗੀ ਮੈਕਸਿਕੋ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਕਰਨੀ ਹੋਵੇਗੀ। ਫਿਰ ਭਾਵੇਂ ਉਸ ਨੂੰ ਲੰਮੇਂ ਸਮੇਂ ਤੱਕ ਥੋੜ੍ਹੀ ਥੋੜ੍ਹੀ ਕਰਕੇ ਇਹ ਰਕਮ ਮੋੜਨੀ ਪਵੇ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article