PUNJABMAILUSA.COM

ਮੈਕਸਿਕੋ ਸਰਹੱਦ ’ਤੇ ਦੀਵਾਰ ਬਣਵਾਉਣ ਲਈ 10 ਹਜ਼ਾਰ ਕਰੋੜ ਦੇ ਖ਼ਰਚ ਨੂੰ ਦਿੱਤੀ ਮਨਜ਼ੂਰੀ

ਮੈਕਸਿਕੋ ਸਰਹੱਦ ’ਤੇ ਦੀਵਾਰ ਬਣਵਾਉਣ ਲਈ 10 ਹਜ਼ਾਰ ਕਰੋੜ ਦੇ ਖ਼ਰਚ ਨੂੰ ਦਿੱਤੀ ਮਨਜ਼ੂਰੀ

ਮੈਕਸਿਕੋ ਸਰਹੱਦ ’ਤੇ ਦੀਵਾਰ ਬਣਵਾਉਣ ਲਈ 10 ਹਜ਼ਾਰ ਕਰੋੜ ਦੇ ਖ਼ਰਚ ਨੂੰ ਦਿੱਤੀ ਮਨਜ਼ੂਰੀ
July 29
07:16 2017

ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)– ਅਮਰੀਕੀ ਸੰਸਦ ਦੀ ਪ੍ਰਤੀਨਿਧੀ ਸਭਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੈਕਸੀਕੋ ਸਰਹੱਦ ‘ਤੇ ਦੀਵਾਰ ਬਣਵਾਉਣ ਦੀ ਮਹੱਤਵਪੂਰਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 1.6 ਅਰਬ ਡਾਲਰ (ਲਗਪਗ 10 ਹਜ਼ਾਰ ਕਰੋੜ ਰੁਪਏ) ਦੀ ਧਨ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਨੂੰ ਮਿਲਾ ਕੇ 827 ਅਰਬ ਡਾਲਰ ਦੇ ਹੋਰ ਖ਼ਰਚਿਆਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ।
ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਜ਼ੋਰ-ਸ਼ੋਰ ਨਾਲ ਅਮਰੀਕਾ ਦੀ ਮੈਕਸੀਕੋ ਨਾਲ ਲੱਗਦੀ ਸਰਹੱਦ ‘ਤੇ ਦੀਵਾਰ ਬਣਵਾਉਣ ਦਾ ਐਲਾਨ ਕੀਤਾ ਸੀ। ਇਸ ਨਾਲ ਉਹ ਮੈਕਸੀਕੋ ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ‘ਤੇ ਰੋਕ ਲਗਾਉਣਾ ਚਾਹੁੰਦੇ ਹਨ ਅਤੇ ਅਪਰਾਧੀਆਂ ਦੀ ਘੁਸਪੈਠ ‘ਤੇ ਰੋਕ ਲਗਾਉਣ ਦੀ ਯੋਜਨਾ ਹੈ। ਮੈਕਸੀਕੋ ਸਰਕਾਰ ਨੇ ਇਸ ਯੋਜਨਾ ‘ਚ ਸਹਿਯੋਗ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਦੀਵਾਰ ਬਣਾਉਣ ਦਾ ਪੂਰਾ ਖ਼ਰਚ ਅਮਰੀਕਾ ਨੂੰ ਹੀ ਚੁੱਕਣਾ ਪਵੇਗਾ। ਪ੍ਰਤੀਨਿਧੀ ਸਭਾ ‘ਚ ਬਿੱਲ ਦੇ ਸਮੱਰਥਨ ‘ਚ 235 ਵੋਟ ਪਏ ਜਦਕਿ ਵਿਰੋਧ ‘ਚ 192 ਐੱਮਪੀਜ਼ ਨੇ ਵੋਟ ਦਿੱਤਾ। ਪਾਸ ਪ੍ਰਸਤਾਵ ਹੁਣ ਰਾਸ਼ਟਰਪਤੀ ਦੇ ਦਸਤਖਤ ਲਈ ਵ੍ਹਾਈਟ ਹਾਊਸ ਜਾਏਗਾ। ਰਾਸ਼ਟਰਪਤੀ ਦੇ ਦਸਤਖਤ ਪਿੱਛੋਂ ਮਨਜ਼ੂਰੀ ਦੀ ਪ੍ਰਕਿਰਿਆ ਪੂਰੀ ਹੋਵੇਗੀ ਅਤੇ ਯੋਜਨਾ ‘ਤੇ ਕੰਮ ਸ਼ੁਰੂ ਹੋ ਜਾਏਗਾ। ਡੈਮੋਯੇਟਿਕ ਪਾਰਟੀ ਨੇ ਇਸ ਨੂੰ ਫਜ਼ੂਲਖਰਚੀ ਦੱਸਦੇ ਹੋਏ ਸੰਸਦ ‘ਚ ਇਸ ਦਾ ਵਿਰੋਧ ਕੀਤਾ। ਐੱਮਪੀ ਨੈਨਸੀ ਪੋਲੇਸੀ ਨੇ ਕਿਹਾ ਕਿ ਇਹ ਨਿਰਣਾ ਪੂਰੀ ਤਰ੍ਹਾਂ ਨਾਲ ਅਨੈਤਿਕ ਅਤੇ ਕਰਦਾਤਾਵਾਂ ਦੇ ਧਨ ਦੀ ਬਰਬਾਦੀ ਹੈ। ਇਹ ਇਕ ਜ਼ਹਿਰੀਲੀ ਗੋਲੀ ਦੀ ਤਰ੍ਹਾਂ ਹੈ ਜਿਸ ਦਾ ਮਾੜਾ ਪ੍ਰਭਾਵ ਵੱਧਦਾ ਜਾਏਗਾ। ਟਰੰਪ ਪ੍ਰਸ਼ਾਸਨ ਦੀ ਯੋਜਨਾ ਫਿਲਹਾਲ 100 ਮੀਲ ਲੰਬੀ ਦੀਵਾਰ ਬਣਾਉਣ ਦੀ ਹੈ ਜੋ ਕਈ ਸੰਵੇਦਨਸ਼ੀਲ ਸਰਹੱਦੀ ਥਾਵਾਂ ਤੋਂ ਹੋਣ ਵਾਲੀ ਘੁਸਪੈਠ ਨੂੰ ਰੋਕੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article