PUNJABMAILUSA.COM

ਮੈਕਸੀਕੋ ਨਾਲ ਲੱਗਦੀ ਸਰਹੱਦ ‘ਤੇ 2 ਤੋਂ 4 ਹਜ਼ਾਰ ਫੌਜੀਆਂ ਨੂੰ ਭੇਜਣਾ ਚਾਹੁੰਦੇ ਹਨ ਡੋਨਾਲਡ ਟਰੰਪ

 Breaking News

ਮੈਕਸੀਕੋ ਨਾਲ ਲੱਗਦੀ ਸਰਹੱਦ ‘ਤੇ 2 ਤੋਂ 4 ਹਜ਼ਾਰ ਫੌਜੀਆਂ ਨੂੰ ਭੇਜਣਾ ਚਾਹੁੰਦੇ ਹਨ ਡੋਨਾਲਡ ਟਰੰਪ

ਮੈਕਸੀਕੋ ਨਾਲ ਲੱਗਦੀ ਸਰਹੱਦ ‘ਤੇ 2 ਤੋਂ 4 ਹਜ਼ਾਰ ਫੌਜੀਆਂ ਨੂੰ ਭੇਜਣਾ ਚਾਹੁੰਦੇ ਹਨ ਡੋਨਾਲਡ ਟਰੰਪ
April 06
16:55 2018

ਵਾਸ਼ਿੰਗਟਨ, 6 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ (6 ਅਪ੍ਰੈਲ) ਨੂੰ ਕਿਹਾ ਕਿ ਉਹ ਮੈਕਸੀਕੋ ਨਾਲ ਲੱਗਦੀ ਸਰਹੱਦ ‘ਤੇ 2 ਤੋਂ 4 ਹਜ਼ਾਰ ਫੌਜੀਆਂ ਨੂੰ ਭੇਜਣਾ ਚਾਹੁੰਦੇ ਹਨ। ਉਨ੍ਹਾਂ ਨੇ ਅਚਾਨਕ ਹੋਣ ਵਾਲੀ ਇਸ ਤਾਇਨਾਤੀ ‘ਚ ਪਹਿਲੀ ਵਾਰ ਫੌਜੀਆਂ ਦੀ ਗਿਣਤੀ ਨੂੰ ਲੈ ਕੇ ਸੰਕੇਤ ਦਿੱਤੇ। ਟਰੰਪ ਨੇ ਕਿਹਾ ਕਿ ਨੈਸ਼ਨਲ ਗਾਰਡ ਦੀ ਤਾਇਨਾਤੀ ਕੀਤੇ ਵੀ 2 ਹਜ਼ਾਰ ਤੋਂ 4 ਹਜ਼ਾਰ ਤਕ ਹੋਵੇਗੀ ਤੇ ਉਹ ਸਰਹੱਦ ‘ਤੇ ਉਦੋਂ ਤਕ ਫੌਜੀਆਂ ਨੂੰ ਤਾਇਨਾਤ ਰੱਖਣਾ ਚਾਹੁਣਗੇ ਜਦੋਂ ਤਕ ਉਥੇ ਦੀ ਕੰਧ ਨਹੀਂ ਬਣ ਜਾਂਦੀ। ਸਰਹੱਦ ‘ਤੇ ਲੰਬੇ ਸਮੇਂ ਤਕ ਤਾਇਨਾਤੀ ‘ਚ ਕਾਫੀ ਖਰਚ ਆ ਸਕਦਾ ਹੈ ਜਿਸ ‘ਤੇ ਟਰੰਪ ਨੇ ਕਿਹਾ ਕਿ ਵ੍ਹਾਈਟ ਹਾਉਸ ਇਸ ‘ਤੇ ਵਿਚਾਰ ਕਰ ਰਿਹਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਸਰਹੱਦ ‘ਤੇ ਸ਼ਰਨਾਰਥੀਆਂ ਦੀ ਭਾਰੀ ਗਿਣਤੀ ਰਾਸ਼ਟਰੀ ਸੁਰੱਖਿਆ ਲਈ ਖਤਰਾ ਹੈ, ਜਿਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ। ਜੇਕਰ 4 ਹਜ਼ਾਰ ਫੌਜੀਆਂ ਦੀ ਤਾਇਨਾਤੀ ਕੀਤੀ ਜਾਂਦੀ ਹੈ ਤਾਂ ਇਹ ਗਿਣਤੀ ਸੀਰੀਆ ‘ਚ ਅਮਰੀਕਾ ਵੱਲੋਂ ਤਾਇਨਾਤ ਫੌਜੀਆਂ ਦੀ ਗਿਣਤੀ ਤੋਂ ਵੀ ਵਧ ਹੋਵੇਗੀ ਤੇ ਇਰਾਕ ‘ਚ ਅਮਰੀਕੀ ਫੌਜੀਆਂ ਦੀ ਗਿਣਤੀ ਅੱਧੀ ਹੋਵੇਗੀ। ਤਣਾਅ ਵਧਣ ਵਿਚਾਲੇ ਮੈਕਸੀਕੋ ਦੇ ਰਾਸ਼ਰਪਤੀ ਐਨਰਿਕ ਪੇਨਾ ਨੀਟੋ ਨੇ ਸ਼ੁੱਕਰਵਾਰ (6 ਅਪ੍ਰੈਲ) ਨੂੰ ਟਰੰਪ ‘ਤੇ ਵਰ੍ਹਦੇ ਹੋਏ ਕਿਹਾ ਕਿ, ”ਧਮਕੀ ਦੇਣਾ ਜਾਂ ਅਪਮਾਨ ਕਰਨ ਵਾਲਾ ਰਵੱਈਆ” ਜਾਇਜ਼ ਨਹੀਂ ਹੈ।
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ‘ਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਮੈਕਸੀਕੋ ਨਾਲ ਜੁੜੀ ਸਰਹੱਦ ‘ਤੇ ਨੈਸ਼ਨਲ ਗਾਰਡ ਦੀ ਤਾਇਨਾਤੀ ਲਈ ਵੀਰਵਾਰ (5 ਅਪ੍ਰੈਲ) ਨੂੰ ਇਕ ਕਾਜਕਾਰੀ ਆਦੇਸ਼ ‘ਤੇ ਦਸਤਖਤ ਕਰ ਦਿੱਤੇ ਸੀ। ਉਨ੍ਹਾਂ ਕਿਹਾ ਸੀ ਕਿ ਸਥਿਤੀ ‘ਸੰਕਟ ਦੇ ਕਿਨਾਰੇ’ ‘ਤੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਕੰਧ ਬਣਨ ਤਕ ਟਰੰਪ ਨੇ ਉਥੇ ਨੈਸ਼ਨਲ ਗਾਰਡ ਤਾਇਨਾਤ ਕਰਨ ਦਾ ਪ੍ਰਸਤਾਵ ਰੋਖਿਆ ਸੀ। ਜਿਸ ਤੋਂ ਇਕ ਦਿਨ ਬਾਅਦ ਉਨ੍ਹਾਂ ਨੇ ਇਸ ਦੇ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ। ਵ੍ਹਾਈਟ ਹਾਊਸ ਨੇ ਕਿਹਾ ਕਿ ਕਰਮੀਆਂ ਨੂੰ ਦੂਰ ਕਰਨ ਲਈ ਕਾਂਗਰਸ ਵੱਲੋਂ ਜ਼ਰੂਰੀ ਕਦਮ ਚੁੱਕੇ ਜਾਣ ਤਕ ਰਾਸ਼ਟਰੀ ਸੁਰੱਖਿਆ ਲਈ ਸਰੱਹਦਾਂ ਨੂੰ ਸੁਰੱਅਿਖਤ ਕਰਨ ਦੇ ਮਹੱਤਵ ਨੂੰ ਦੇਖਦੇ ਹੋਏ, ਨੈਸ਼ਨਲ ਗਾਰਡ ਗਵਰਨਰਾਂ ਨਾਲ ਤਾਲਮੇਲ ‘ਚ ਭੂਮਿਕਾ ਨਿਭਾਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article