PUNJABMAILUSA.COM

ਮੈਨੀ ਗਰੇਵਾਲ ਵੱਲੋਂ ਪਾਣੀਆਂ ਦੇ ਹੱਕਾਂ ਲਈ ਉਠਾਈ ਗਈ ਆਵਾਜ਼

 Breaking News

ਮੈਨੀ ਗਰੇਵਾਲ ਵੱਲੋਂ ਪਾਣੀਆਂ ਦੇ ਹੱਕਾਂ ਲਈ ਉਠਾਈ ਗਈ ਆਵਾਜ਼

ਮੈਨੀ ਗਰੇਵਾਲ ਵੱਲੋਂ ਪਾਣੀਆਂ ਦੇ ਹੱਕਾਂ ਲਈ ਉਠਾਈ ਗਈ ਆਵਾਜ਼
August 29
10:23 2018

ਸੈਕਰਾਮੈਂਟੋ, 29 ਅਗਸਤ (ਪੰਜਾਬ ਮੇਲ)- ਮੁਡੈਸਟੋ ਦੇ ਵਾਈਸ ਮੇਅਰ ਮਨਮੀਤ ਸਿੰਘ ‘ਮੈਨੀ’ ਗਰੇਵਾਲ ਨੇ ਸਥਾਨਕ ਪਾਣੀਆਂ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਪਿਛਲੇ ਦਿਨੀਂ ਉਸ ਵੱਲੋਂ ਕੈਲੀਫੋਰਨੀਆ ਸਟੇਟ ਕੈਪੀਟਲ ਦੇ ਬਾਹਰ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਜ਼ਿਮੀਂਦਾਰ ਅਤੇ ਹੋਰ ਲੋਕ ਪਹੁੰਚੇ। ਮੈਨੀ ਗਰੇਵਾਲ ਨੇ ਆਪਣੇ ਇਲਾਕੇ ਦੇ ਪਾਣੀ ਨੂੰ ਦੂਜੇ ਥਾਵਾਂ ‘ਤੇ ਭੇਜਣ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਕਿਹਾ ਕਿ ਇਸ ਇਲਾਕੇ ਦਾ ਪਾਣੀ ਦੂਜੇ ਇਲਾਕੇ ਵਿਚ ਹਰਗਿਜ਼ ਨਹੀਂ ਜਾਣ ਦਿੱਤਾ ਜਾਵੇਗਾ, ਕਿਉਂਕਿ ਇਥੇ ਪਹਿਲਾਂ ਹੀ ਪਾਣੀ ਦੀ ਕਿੱਲਤ ਹੈ। ਜਿੱਥੇ ਇਸ ਨਾਲ ਆਮ ਲੋਕ ਪ੍ਰਭਾਵਿਤ ਹੋਏ ਹਨ, ਉਥੇ ਖੇਤੀਬਾੜੀ ‘ਤੇ ਵੀ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਣੀ ਦੀ ਥੁੜ੍ਹ ਮਹਿਸੂਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁਡੈਸਟੋ ਦੇ ਵਾਈਸ ਮੇਅਰ ਮਨਮੀਤ ਸਿੰਘ ‘ਮੈਨੀ’ ਗਰੇਵਾਲ ਆਪਣੇ ਇਲਾਕੇ ਤੋਂ ਸਟੇਟ ਸੈਨੇਟਰ ਦੀ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਪਾਸਿਓਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜਿੱਤਣ ਦੀ ਪੂਰੀ ਉਮੀਦ ਹੈ। ਜੇ ਮੈਨੀ ਗਰੇਵਾਲ ਇਹ ਚੋਣਾਂ ਜਿੱਤ ਜਾਂਦਾ ਹੈ, ਤਾਂ ਅਮਰੀਕਾ ਦੇ ਇਤਿਹਾਸ ਵਿਚ ਕਿਸੇ ਉੱਚ ਅਹੁਦੇ ਦੀ ਜਿੱਤ ਲਈ ਉਹ ਪਹਿਲਾ ਦਸਤਾਰਧਾਰੀ ਸਿੱਖ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article