PUNJABMAILUSA.COM

ਮੈਨੂੰ ਬੁੱਢਾ ਕਹਿ ਕੇ ਕਿਮ ਜੋਂਗ ਨੇ ਅਪਮਾਨ ਕੀਤਾ : ਟਰੰਪ

 Breaking News

ਮੈਨੂੰ ਬੁੱਢਾ ਕਹਿ ਕੇ ਕਿਮ ਜੋਂਗ ਨੇ ਅਪਮਾਨ ਕੀਤਾ : ਟਰੰਪ

ਮੈਨੂੰ ਬੁੱਢਾ ਕਹਿ ਕੇ ਕਿਮ ਜੋਂਗ ਨੇ ਅਪਮਾਨ ਕੀਤਾ : ਟਰੰਪ
November 13
19:54 2017

ਹਨੋਈ, 13 ਨਵੰਬਰ (ਪੰਜਾਬ ਮੇਲ)- ਏਸ਼ੀਆ ਦੇ ਦੌਰੇ ‘ਤੇ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਉਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨੂੰ ਲੈ ਕੇ ਫੇਰ ਰੁਖ ਬਦਲਿਆ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਿਮ ਨੇ ਉਨ੍ਹਾਂ ਨੂੰ ਬੁੱਢਾ ਕਿਹਾ ਪ੍ਰੰਤੂ ਉਨ੍ਹਾਂ ਨੇ ਕਦੇ ਕਿਮ ਨੂੰ ਨਾਟਾ ਅਤੇ ਮੋਟਾ ਨਹੀਂ ਕਿਹਾ। ਜੇਕਰ ਸਾਡੇ ਦੋਵਾਂ ਵਿਚ ਦੋਸਤੀ ਹੁੰਦੀ ਹੈ ਤਾਂ ਉਹ ਸ਼ਾਨਦਾਰ ਹੋਵੇਗੀ। ਯਾਤਰਾ ਦੇ ਆਖਰੀ ਦੌਰ ਵਿਚ ਟਰੰਪ ਇਸ ਸਮੇਂ ਵੀਅਤਨਾਮ ਵਿਚ ਹਨ। ਉਹ ਇੱਥੇ ਆਸਿਆਨ ਦੇਸ਼ਾਂ ਦੇ ਸ਼ਿਖਰ ਸੰਮੇਲਨ ਵਿਚ ਹਿੱਸਾ ਲੈਣਗ। ਟਵੀਟ ਵਿਚ ਟਰੰਪ ਨੇ ਇਹ ਵੀ ਦੱਸਿਆ ਕਿ ਚੀਨ ਦੇ ਰਾਸ਼ਟਰਪਤੀ ਜਿਨਪਿੰਗ ਨੇ ਉਨ੍ਹਾਂ ਭਰੋਸਾ ਦਿੱਤਾ ਕਿ ਉਤਰੀ ਕੋਰੀਆ ਖ਼ਿਲਾਫ਼ ਉਹ ਜਲਦੀ ਪਾਬੰਦੀਆਂ ਨੂੰ ਵਧਾਉਣਗੇ। ਜਿਨਪਿੰਗ ਵੀ ਚਾਹੁੰਦੀ ਹਨ ਕਿ ਉਤਰੀ ਕੋਰੀਆ ਪਰਮਾਣੂ ਹਥਿਆਰ ਛੱਡ ਦੇਵੇ। ਟਰੰਪ ਨੇ ਕਿਹਾ ਕਿ ਪਤਾ ਨਹੀਂ ਕਿਉਂ ਕਿਮ ਜੋਂਗ ਉਨ੍ਹਾਂ ਨੂੰ ਬੁੱਢਾ ਕਹਿ ਕੇ ਅਪਮਾਨਤ ਕਰ ਰਹੇ ਹਨ। ਜਦ ਕਿ ਕਿਮ ਜੋਂਗ ਨੂੰ ਮਿੱਤਰ ਬਣਾਉਣ ਲਈ ਉਹ ਕਾਫੀ ਕੋਸ਼ਿਸ਼ ਕਰ ਰਹੇ ਹਨ। ਟਰੰਪ ਅਤੇ ਕਿਮ ਜੋਂਗ ਵਿਚਕਾਰ ਵਾਕ ਯੁੱਧ ਦਾ ਸਿਲਸਿਲਾ ਕਈ ਮਹੀਨੇ ਪੁਰਾਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article