PUNJABMAILUSA.COM

ਮੈਨੂੰ ਸਵੀਟੀ ਜਾਂ ਹਨੀ ਕਹਾਉਣ ਤੋਂ ਨਫਰਤ – ਇੰਦਰਾ ਨੂਈ

ਮੈਨੂੰ ਸਵੀਟੀ ਜਾਂ ਹਨੀ ਕਹਾਉਣ ਤੋਂ ਨਫਰਤ – ਇੰਦਰਾ ਨੂਈ

ਮੈਨੂੰ ਸਵੀਟੀ ਜਾਂ ਹਨੀ ਕਹਾਉਣ ਤੋਂ ਨਫਰਤ – ਇੰਦਰਾ ਨੂਈ
April 11
21:24 2016

indra-nui-300x225
ਨਿਊਯਾਰਕ, 11 ਅਪਰੈਲ (ਪੰਜਾਬ ਮੇਲ) -ਪੈਪਸੀਕੋ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਭਾਰਤੀ ਮੂਲ ਦੀ ਇੰਦਰਾ ਨੂਈ ਨੂੰ ਸਵੀਟੀ ਜਾਂ ਹਨੀ ਵਰਗੇ ਨਾਵਾਂ ਨਾਲ ਬੁਲਾਇਆ ਜਾਣਾ ਪਸੰਦ ਨਹੀਂ। ਨੂਈ ਇਸ ਗੱਲ ਦੀ ਪੁਰਜ਼ੋਰ ਵਕਾਲਤ ਕਰਦੀ ਹੈ ਕਿ ਕਾਰਜ ਖੇਤਰ ਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰੀ ਦਾ ਦਰਜਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਵਜੋਂ ਔਰਤਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਸਵੀਟੀ, ਹਨੀ ਵਰਗੇ ਨਾਵਾਂ ਨਾਲ ਸੰਬੋਧਨ ਨਹੀਂ ਕੀਤਾ ਜਾਣਾ ਚਾਹੀਦਾ।
ਨਿਊ ਯਾਰਕ ਟਾਈਮਜ਼ ਦੇ ਸਹਿਯੋਗ ਨਾਲ ਕਰਵਾਏ ਗਏ ‘ਵਿਮਨ ਇਨ ਦਿ ਵਰਲਡ’ ਸਿਖਰ ਸੰਮੇਲਨ ਵਿੱਚ ਪੱਤਰਕਾਰਾਂ ਤੇ ਲੇਖਿਕਾ ਟੀਨਾ ਬਰਾਊਨ ਦੀ ਮੌਜੂਦਗੀ ਵਿੱਚ ਨੂਈ ਨੇ ਕਿਹਾ ਕਿ ਕੰਮ ਦੇ ਖੇਤਰ ਵਿੱਚ ਅਜੇ ਔਰਤਾਂ ਨੂੰ ਬਰਾਬਰੀ ਦਾ ਦਰਜਾ ਮਿਲਣਾ ਬਾਕੀ ਹੈ। ਉਨ੍ਹਾਂ ਨੇ ਕਿਹਾ ਹਨੀ, ਸਵੀਟੀ ਵਰਗੇ ਸੰਬੋਧਨਾਂ ਦੀ ਥਾਂ ਔਰਤਾਂ ਨਾਲ ਆਮ ਲੋਕਾਂ ਵਰਗਾ ਵਰਤਾਅ ਕਰਨ ਦੀ ਲੋੜ ਹੈ। ਨੂਈ ਨੇ ਕਿਹਾ ਕਿ ਅੱਜ ਵੀ ਔਰਤਾਂ ਕੰਮ ਦੇ ਖੇਤਰ ਵਿੱਚ ਮਰਦਾਂ ਬਰਾਬਰ ਤਨਖਾਹ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੀਆਂ ਹਨ। ਔਰਤਾਂ ਨੇ ਬੀਤੇ ਕੁਝ ਸਮੇਂ ਵਿੱਚ ਆਪਣੀਆਂ ਡਿਗਰੀਆਂ, ਸਕੂਲਾਂ ਵਿੱਚ ਵਧੀਆ ਗਰੇਡ ਲੈ ਕੇ ਕਾਰਜ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਜਿਸ ਕਾਰਨ ਅੱਜ ਮਰਦ ਉਨ੍ਹਾਂ ਨੂੰ ਗੰਭੀਰਤਾ ਨਾਲ ਲੈ ਵੀ ਰਹੇ ਹਨ, ਪਰ ਇਸ ਖੇਤਰ ‘ਚ ਅਜੇ ਹੋਰ ਸੰਘਰਸ਼ ਦੀ ਲੋੜ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article