PUNJABMAILUSA.COM

ਮੈਰੀਲੈਂਡ ਦੇ ਅਨਾਪੋਲਿਸ ‘ਚ ਅਖਬਾਰ ਦੇ ਦਫਤਰ ‘ਤੇ ਹੋਏ ਹਮਲੇ ਖਿਲਾਫ ਮੋਮਬੱਤੀਆਂ ਅਤੇ ਤਖਤੀਆਂ ਲੈ ਕੇ ਲੋਕ ਸੜਕਾਂ ‘ਤੇ ਨਿਕਲੇ

 Breaking News

June 30
17:45 2018

ਅਨਾਪੋਲਿਸ, (ਮੈਰੀਲੈਂਡ), 30 ਜੂਨ (ਪੰਜਾਬ ਮੇਲ)-ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਅਨਾਪੋਲਿਸ ‘ਚ ਇਕ ਅਖਬਾਰ ਦੇ ਦਫਤਰ ‘ਤੇ ਹੋਏ ਹਮਲੇ ਪ੍ਰਤੀ ਆਪਣੀ ਹਮਦਰਦੀ ਅਤੇ ਸੋਗ ਜ਼ਾਹਰ ਕਰਦੇ ਹੋਏ ਹਜ਼ਾਰਾਂ ਲੋਕ ਸੜਕਾਂ ‘ਤੇ ਮੋਮਬੱਤੀਆਂ ਅਤੇ ਤਖਤੀਆਂ ਲੈ ਕੇ ਨਿਕਲੇ। ਦੱਸਣਯੋਗ ਹੈ ਕਿ ਅਨਾਪੋਲਿਸ ਵਿਚ ਅਖਬਾਰ ‘ਕੈਪੀਟਲ ਗੈਜ਼ੇਟ’ ਦੇ ਦਫਤਰ ‘ਤੇ ਹੋਈ ਗੋਲੀਬਾਰੀ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਲੋਕ ਜ਼ਖਮੀ ਹੋਏ ਸਨ। ਇਹ ਹਮਲਾ ਅਮਰੀਕੀ ਪੱਤਰਕਾਰਾਂ ‘ਤੇ ਹੋਏ ਸਭ ਤੋਂ ਵੱਡੇ ਹਮਲਿਆਂ ਵਿਚੋਂ ਇਕ ਹੈ। ਦਫਤਰ ਦੀ ਇਮਾਰਤ ‘ਚ ਕੰਮ ਕਰਨ ਵਾਲੀ ਮੇਲੀਸਾ ਆਪਣੇ ਪਤੀ ਬੇਂਜਾਮਿਨ ਵਿਲਸਨ ਨਾਲ ਇੱਥੇ ਪੁੱਜੀ। ਬੇਂਜਾਮਿਨ ਨੇ ਕਿਹਾ, ”ਜੋ ਲੋਕ ਸਾਡੀ ਅਖਬਾਰ ਤਿਆਰ ਕਰਦੇ ਹਨ, ਸਾਨੂੰ ਲੱਗਦਾ ਹੈ ਕਿ ਅਸੀਂ ਉਨ੍ਹਾਂ ਨੂੰ ਜਾਣਦੇ ਹਾਂ ਭਾਵੇਂ ਹੀ ਅਸੀਂ ਉਨ੍ਹਾਂ ਨਾਲ ਪਹਿਲਾਂ ਕਦੇ ਨਾ ਮਿਲੇ ਹੋਈਏ।” ਸਾਲ 2008 ਤੋਂ 2016 ਤੱਕ ਅਖਬਾਰ ਨਾਲ ਕੰਮ ਕਰ ਚੁੱਕੇ ਡੇਵਿਡ ਮਾਸਟਰਸ ਹਮਲੇ ‘ਚ ਮਾਰੇ ਗਏ 4 ਪੱਤਰਕਾਰਾਂ ਨੂੰ ਜਾਣਦੇ ਸਨ। ਉਨ੍ਹਾਂ ਨੇ ਕਿਹਾ, ”ਉਹ ਬਿਹਤਰੀਨ ਲੋਕ ਸਨ, ਜਿਨ੍ਹਾਂ ਨੇ ਭਾਈਚਾਰੇ ਲਈ ਚੰਗਾ ਕੰਮ ਕੀਤਾ।”

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article