PUNJABMAILUSA.COM

ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਬਰਨਾਲਾ ‘ਚ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਬਰਨਾਲਾ ‘ਚ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਬਰਨਾਲਾ ‘ਚ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ
July 06
10:00 2018

ਬਰਨਾਲਾ, 6 ਜੁਲਾਈ (ਪੰਜਾਬ ਮੇਲ)-ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਠੇਕਿਆਂ ਤੋਂ ਇਕੱਠੀ ਹੋਈ ਕਰੀਬ 6 ਲੱਖ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਪੁਲਸ ਚੌਂਕੀ ਤੋਂ ਸਿਰਫ 100 ਮੀਟਰ ਦੀ ਦੂਰੀ ‘ਤੇ ਸਥਿਤ ਬੱਸ ਸਟੈਂਡ ‘ਤੇ ਵਾਪਰੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਨੇ ਦੱਸਿਆ ਕਿ ਮੈਂ ਅਤੇ ਮੇਰਾ ਸਾਥੀ ਹਿਮਾਂਸ਼ੂ ਦਾਨੀਆ ਪੁੱਤਰ ਸਵ. ਸਵਤੰਤਰ ਦਾਨੀਆ ਬੱਸ ਸਟੈਂਡ ਨੇੜੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਤੋਂ ਇਕੱਠੀ ਹੋਈ ਪੇਮੈਂਟ (6 ਲੱਖ ਰੁਪਏ) ਲੈਣ ਗਏ ਸੀ। ਅੱਗੇ ਉਸ ਨੇ ਦੱਸਿਆ ਕਿ ਹਿਮਾਂਸ਼ੂ ਦਾਨੀਆ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਮੈਂ ਉਸ ਦੇ ਪਿੱਛੇ ਬੈਠਾ ਸੀ। ਮੇਰੇ ਹੱਥ ਵਿਚ ਪੈਸਿਆਂ ਵਾਲਾ ਬੈਗ ਸੀ। ਅਜੇ ਅਸੀਂ ਠੇਕੇ ਦੇ ਨੇੜੇ ਸ਼ਨੀਦੇਵ ਮੰਦਰ ਵਾਲੀ ਗਲੀ ਵਿਚ ਮੁੜੇ ਹੀ ਸੀ ਕਿ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਥੇ ਖੜ੍ਹੇ ਸਨ ਅਤੇ ਉਨ੍ਹਾਂ ਨੇ ਹਿਮਾਂਸ਼ੂ ਦਾਨੀਆ ‘ਤੇ ਗੋਲੀ ਚਲਾ ਦਿੱਤੀ। ਇਹ ਗੋਲੀ ਉਸ ਦੀ ਅੱਖ ਤੇ ਲੱਗੀ ਅਤੇ ਅਸੀਂ ਹੇਠਾਂ ਡਿੱਗ ਪਏ। ਇਸ ਮਗਰੋਂ 1 ਲੁਟੇਰੇ ਨੇ ਮੇਰੇ ਕੋਲੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਮੈਂ ਬੈਗ ਨੂੰ ਘੁੱਟ ਕੇ ਫੜ ਲਿਆ। ਜਿਸ ਤੋਂ ਬਾਅਦ ਉਸ ਨੇ ਮੈਨੂੰ ਧਮਕੀ ਦਿੱਤੀ ਕਿ ਜੇਕਰ ਤੂੰ ਬੈਗ ਨਾ ਦਿੱਤਾ ਤਾਂ ਮੈਂ ਤੈਨੂੰ ਵੀ ਗੋਲੀ ਮਾਰ ਦਿਆਂਗਾ ਅਤੇ ਮੇਰੇ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਦੋਵੇਂ ਲੁਟੇਰੇ ਫਰਾਰ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article