PUNJABMAILUSA.COM

ਮੋਦੀ ਗਣਤੰਤਰ ਦਿਵਸ ਮੌਕੇ ਟਵਿਟਰ ‘ਤੇ ਛਾਏ

ਮੋਦੀ ਗਣਤੰਤਰ ਦਿਵਸ ਮੌਕੇ ਟਵਿਟਰ ‘ਤੇ ਛਾਏ

ਮੋਦੀ ਗਣਤੰਤਰ ਦਿਵਸ ਮੌਕੇ ਟਵਿਟਰ ‘ਤੇ ਛਾਏ
January 28
20:00 2018

ਵਾਸ਼ਿੰਗਟਨ, 28 ਜਨਵਰੀ (ਪੰਜਾਬ ਮੇਲ)- ਜਿਸ ਤਰ੍ਹਾਂ ਹਰ ਸਾਲ ਹੀ ਗਣਤੰਤਰ ਦਿਵਸ ਪੂਰੀ ਧੁਮ-ਧਾਮ ਨਾਲ ਮਨਾਇਆ ਜਾਂਦਾ ਹੈ ਇਸੇ ਤਰਹਾਂ ਇਸ ਵਾਰ ਵੀ ਇਹ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਵਸ ਦੇ ਜਸ਼ਨ ਦੌਰਾਨ ਇਸ ਵਾਰੀ ਟਵਿਟਰ ਤੇ ਰਿਕਾਰਡ ਬਣਿਆ। ਇਸ ਵਾਰ 11 ਲੱਖ ਤੋਂ ਵੀ ਜ਼ਿਆਦਾ ਟੀਵਟ ਕੀਤੇ ਗਏ। ਸਿਲੀਕਾਨ ਵੈਲੀ ਸਥਿਤ ਇਕ ਸ਼ੋਸ਼ਲ ਮੀਡੀਆ ਕੰਪਨੀ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਦੱਸਿਆ ਕਿ ਇਸ ਦਿਵਸ ਦੌਰਾਨ 11 ਲੱਖ ਤੋਂ ਵੀ ਜ਼ਿਆਦਾ ਟਵੀਟ ਕੀਤੇ ਗਏ ਜੋ ਗਣਤੰਤਰ ਦਿਵਸ ਲਈ ਟਵੀਟਸ ਦਾ ਨਵਾਂ ਰਿਕਾਰਡ ਹੈ। ਇਸ ਵਾਰ ਗਣਤੰਤਰ ਦਿਵਸ ਪੂਰਾ ਦਿਨ ਦਿਨ ਸਾਰੀ ਦੁਨੀਆਂ ਵਿਚ ਟਰੈਂਡ ਕਰਦਾ ਰਿਹਾ।ਇਸ ਤੋਂ ਪਹਿਲਾਂ 2017 ਵਿਚ ਇਸ ਜਸ਼ਨ ਲਈ 9 ਲੱਖ ਟਵੀਟ ਹੋਏ ਸਨ। ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਨ ਹਿੰਦੀ ‘ਚ ਲੋਕਾਂ ਨੂੰ ਦਿੱਤੀ ਵਧਾਈ ਨੂੰ ਸਭ ਤੋਂ ਵੱਧ ਲਾਈਕ ਕੀਤਾ ਗਿਆ। ਇਸ ਤੋਂ ਬਾਅਦ ਮੋਦੀ ਦੇ ਉਸ ਟਵੀਟ ਨੂੰ ਲਾਈਕ ਮਿਲੇ ਹੋ ਉਨਹਾਂ ਨੇ ਆਸੀਆਨ ਦੇ ਮੈਂਬਰੀ ਦੇਸ਼ਾਂ ਦੇ ਨੇਤਾਵਾਂ ਦਾ ਗਣਤੰਤਰ ਦਿਵਸ ਪਰੇਡ ‘ਚ ਮੁੱਖ ਮਹਿਮਾਨ ਤੇ ਤੌਰ ਤੇ ਸਵਾਗਤ ਕਰਨ ਲਈ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article