PUNJABMAILUSA.COM

ਮੋਦੀ ਦੇ ਪੰਜ ਸਾਲ ਦੇ ਕਾਰਜਕਾਲ ‘ਚ ਭਾਰਤੀ ਕਈ ਮਾਮਲਿਆਂ ‘ਚ ਚੀਨ ਤੋਂ ਪਛੜਿਆ; ਚੀਨੀ ਮੀਡੀਆ ਦਾ ਦਾਅਵਾ

May 14
17:23 2019

ਬੀਜਿੰਗ, 14 ਮਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜ ਸਾਲ ਦੇ ਕਾਰਜਕਾਲ ‘ਚ ਭਾਰਤੀ ਕਈ ਮਾਮਲਿਆਂ ‘ਚ ਚੀਨ ਤੋਂ ਪਿੱਛੇ ਹੋ ਗਿਆ ਹੈ। ਚੀਨ ਦੇ ਸਰਕਾਰੀ ਮੀਡੀਆ ‘ਚ ਇਹ ਦਾਅਵਾ ਕੀਤਾ ਜਾ ਰਿਹਾ ਹੈ। ਭਾਰਤ ‘ਚ ਲੋਕਸਭਾ ਚੋਣਾਂ ਹੋ ਰਹੀਆਂ ਹਨ, ਅਜਿਹੇ ‘ਚ ਚੀਨੀ ਮੀਡੀਆ ‘ਚ ਇਸ ਤਰ੍ਹਾਂ ਦੀ ਰਿਪੋਰਟ ਆਉਣਾ ਦਿਲਚਸਪ ਹੈ।
ਚੀਨ ਦੇ ਸਰਕਾਰੀ ਅਖਬਾਰ ਗਲੋਬਲ ਟਾਈਮਸ ‘ਚ ਛਪੀ ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਪੱਛਮੀ ਮੀਡੀਆ ‘ਚ ਇਸ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ। ਇਹ ਸੱਚ ਵੀ ਹੈ ਕਿ ਅਰਥਵਿਵਸਥਾ ਦੇ ਮੋਰਚੇ ‘ਤੇ ਚੀਨ ਤੇ ਭਾਰਤ ਵਿਚਾਲੇ ਖੱਡ ਬਹੁਤ ਵਧੀ ਹੈ। ਸਾਲ 2018 ‘ਚ ਚੀਨੀ ਅਰਥਵਿਵਸਥਾ ਦਾ ਆਕਾਰ 13.6 ਲੱਖ ਕਰੋੜ ਡਾਲਰ ਦਾ ਸੀ, ਜਦਕਿ ਭਾਰਤੀ ਅਰਥਵਿਵਸਥਾ ਦਾ ਆਕਾਰ 2.8 ਲੱਖ ਕਰੋੜ ਡਾਲਰ ਦਾ ਸੀ।
ਅਖਬਾਰ ਨੇ ਕਿਹਾ ਹੈ ਕਿ ਭਾਰਤ ਜੇਕਰ ਖੱਡ ਖਤਮ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਸਾਲਾਨਾ ਆਰਥਿਕ ਵਾਧਾ ਦਰ ਚੀਨ ਤੋਂ ਕਈ ਗੁਣਾ ਹੋਣਾ ਚਾਹੀਦਾ। ਪਰ ਚੀਨ ਦੀ ਤੇਜ਼ ਵਧਦੀ ਦਰ ਨੂੰ ਦੇਖਦੇ ਹੋਏ ਅਜਿਹਾ ਲੱਗਦਾ ਨਹੀਂ ਕਿ ਭਾਰਤ ਇਸ ਨੂੰ ਹਾਸਲ ਕਰ ਸਕੇਗਾ।
ਜ਼ਿਕਰਯੋਗ ਹੈ ਕਿ ਸਾਲ 2014 ‘ਚ ਚੀਨੀ ਅਰਥਵਿਵਸਥਾ ਦਾ ਆਕਾਰ 10.38 ਲੱਖ ਕਰੋੜ ਡਾਲਰ ਦਾ ਸੀ ਜਦਕਿ ਭਾਰਤੀ ਅਰਥਵਿਵਸਥਾ ਦਾ ਆਕਾਰ 2.04 ਲੱਖ ਕਰੋੜ ਡਾਲਰ ਸੀ। ਮਤਲਬ 2014 ‘ਚ ਦੋਵਾਂ ਦੇਸ਼ਾਂ ਦੀ ਅਰਥਵਿਵਸਥਾ ਦੇ ਆਕਾਰ ਦੇ ਵਿਚਾਲੇ 8.34 ਲੱਖ ਕਰੋੜ ਦਾ ਫਰਕ ਸੀ ਜੋ 2018 ‘ਚ ਵਧ ਕੇ 10.8 ਲੱਖ ਕਰੋੜ ਡਾਲਰ ਹੋ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ