PUNJABMAILUSA.COM

ਮੋਦੀ ਨੇ ਭਾਸ਼ਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਲਿਆ ਨਿਸ਼ਾਨੇ ਉੱਤੇ

March 03
17:28 2018

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ)-ਮੇਘਾਲਿਆ, ਨਾਗਾਲੈਂਡ ਤੇ ਤ੍ਰਿਪੁਰਾ ਵਿਚ ਬੀ.ਜੇ.ਪੀ. ਦੀ ਜਿੱਤ ਮਗਰੋਂ ਨੇਕ ਸਮਾਗਮ ਵਿਚ ਨਰਿੰਦਰ ਮੋਦੀ ਨੇ ਭਾਸ਼ਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ਉੱਤੇ ਲਿਆ। ਮੋਦੀ ਨੇ ਕਾਂਗਰਸ ਦੀ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਨੇ ਕਦੇ ਪੰਜਾਬ ਨੂੰ ਆਪਣਾ ਮੰਨਿਆ ਹੀ ਨਹੀਂ ਅਤੇ ਨਾ ਹੀ ਪੰਜਾਬੀਆਂ ਨੇ ਕਾਂਗਰਸ ਨੂੰ। ਉਹ ਇਕ ਆਜ਼ਾਦ ਫੌਜੀ ਵਾਂਗ ਸੰਘਰਸ਼ ਕਰ ਰਹੇ ਹਨ।
ਨਾਲ ਹੀ ਉਨ੍ਹਾਂ ਕਿਹਾ ਕਿ ਜੂਨ ਤੱਕ ਕਾਂਗਰਸ ਮੁਕਤ ਭਾਰਤ ਦਾ ਨਿਰਮਾਣ ਹੋ ਜਾਵੇਗਾ ਅਤੇ ਕਾਂਗਰਸ ਇਕ ਜ਼ਮਾਨੇ ਦੀ ਗੱਲ ਹੋ ਜਾਵੇਗੀ। ਉੱਤਰ-ਪੂਰਵ ਦੇ ਤਿੰਨ ਰਾਜਾਂ ‘ਚ ਭਾਜਪਾ ਦੇ ਵਧੀਆ ਪ੍ਰਦਰਸ਼ਨ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਤੇ ਭਾਰਤੀ ਜਨਤਾ ਪਾਰਟੀ ਤੇ ਹੋਰ ਪਾਰਟੀਆਂ ‘ਚ ਕਾਂਗਰਸ ਕਲਚਰ ਨਾ ਵੜ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕੱਦ ਇਨ੍ਹਾਂ ਛੋਟਾ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਲੋਕ ਭਰਮ ਤੇ ਝੂਠ ਫੈਲਾਉਣ ਵਾਲਿਆਂ ਨੂੰ ਵੋਟਾਂ ਨਾਲ ਜਵਾਬ ਦਿੰਦੇ ਹਨ।
ਤ੍ਰਿਪੁਰਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਦੇਸ਼ ਵਿਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨੇ ਕਿਸੇ ਸੂਬੇ ਵਿਚ ਸੱਤਾਧਾਰੀ ਵੱਖਵਾਦੀ ਸਰਕਾਰ ਨੂੰ ਨਾ ਸਿਰਫ ਚੁਣੌਤੀ ਦਿੱਤੀ ਸਗੋਂ ਉਸ ਨੂੰ ਕਰਾਰੀ ਮਾਤ ਦੇ ਕੇ ਸੱਤਾ ਚੋਂ ਬਾਹਰ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ