PUNJABMAILUSA.COM

ਮੋਦੀ ਸਰਕਾਰ ਕਰਤਾਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਨਾਲ ਗੱਲਬਾਤ ਲਈ ਤਿਆਰ

ਮੋਦੀ ਸਰਕਾਰ ਕਰਤਾਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਨਾਲ ਗੱਲਬਾਤ ਲਈ ਤਿਆਰ

ਮੋਦੀ ਸਰਕਾਰ ਕਰਤਾਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਨਾਲ ਗੱਲਬਾਤ ਲਈ ਤਿਆਰ
November 08
22:11 2018

ਨਵੀਂ ਦਿੱਲੀ, 8 ਨਵੰਬਰ (ਪੰਜਾਬ ਮੇਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਜੱਲ੍ਹਿਆਂਵਾਲਾ ਬਾਗ਼ ਦੀ ਸ਼ਤਾਬਦੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਬੈਠਕ ਸੱਦੀ ਗਈ। ਬੈਠਕ ਵਿੱਚ ਦੋਵੇਂ ਸ਼ਤਾਬਦੀ ਸਮਾਗਮਾਂ ਤੋਂ ਇਲਾਵਾ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਵੀ ਵਿਚਾਰਾਂ ਹੋਈਆਂ। ਬੈਠਕ ਤੋਂ ਬਾਅਦ ਜੋ ਵੱਡੀ ਗੱਲ ਸਾਹਮਣੇ ਆਈ ਹੈ ਉਹ ਇਹ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਹੁਣ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਨਾਲ ਗੱਲਬਾਤ ਸ਼ੁਰੂ ਕਰੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕੀਤਾ ਕਿ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਸ਼ੁਰੂ ਕਰਨਗੇ। ਹਾਲਾਂਕਿ, ਜਦ ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਤੁਹਾਨੂੰ ਰਾਜਨਾਥ ਸਿੰਘ ਹੀ ਦੱਸਣਗੇ।
ਇੱਕ ਘੰਟਾ ਚੱਲੀ ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਇਹ ਪਹਿਲੀ ਵਾਰ ਹੋਇਆ ਹੈ ਕਿ ਉਕਤ ਸਮਾਗਮਾਂ ਬਾਰੇ ਕੇਂਦਰ ਨੇ ਇੰਨੀ ਵੱਡੀ ਬੈਠਕ ਅਤੇ ਸਾਰੀਆਂ ਧਿਰਾਂ ਨੂੰ ਸੱਦਿਆ ਹੋਵੇ। ਬੈਠਕ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਜੱਲ੍ਹਿਆਂਵਾਲਾ ਬਾਗ਼ ਟਰੱਸਟ ਦੇ ਮੈਂਬਰ ਤਰਲੋਚਨ ਸਿੰਘ ਨਾਲ ਉਕਤ ਤਿੰਨਾਂ ਵਿਸ਼ਿਆਂ ਬਾਰੇ ਕਾਫੀ ਚਰਚਾ ਹੋਈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਇਸ ਮਸਲੇ ‘ਤੇ ਪਹਿਲਕਦਮੀ ਦਿਖਾਈ ਸੀ ਪਰ ਭਾਰਤ ਸਰਕਾਰ ਨੇ ਅੱਤਵਾਦ ਨੂੰ ਰੋਕਣ ‘ਚ ਅਸਫ਼ਲਤਾ ਦੇ ਚੱਲਦਿਆਂ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੀ ਰੱਦ ਕਰ ਦਿੱਤੀ ਸੀ। ਪਰ ਐਸਜੀਪੀਸੀ ਪ੍ਰਧਾਨ ਦੇ ਦਾਅਵੇ ਤੋਂ ਬਾਅਦ ਹੁਣ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫਿਰ ਤੋਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਜੱਲ੍ਹਿਆਂਵਾਲਾ ਬਾਗ਼ ਵਿੱਚ ਆਉਂਦੇ ਦੋ ਮਹੀਨਿਆਂ ਦੇ ਅੰਦਰ ਅੰਦਰ ਵਿਸ਼ੇਸ਼ ਢਾਂਚਾ ਤਿਆਰ ਕਰ ਦਿੱਤਾ ਜਾਵੇਗਾ ਅਤੇ ਸ਼ਤਾਬਦੀ ਸਮਾਗਮਾਂ ਮੌਕੇ ਜੱਲ੍ਹਿਆਂਵਾਲਾ ਬਾਗ਼ ਸਾਕੇ ਨੂੰ ਦਰਸਾਉਣ ਲਈ ਵਿਸ਼ੇਸ਼ ਰੌਸ਼ਨੀ ਤੇ ਧੁਨੀ ਸ਼ੋਅ ਕਰਵਾਇਆ ਜਾਵੇਗਾ।

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਵੀ ਵਿਚਾਰਾਂ ਹੋਈਆਂ। ਦੁਨੀਆ ਦੇ ਹਰ ਦੇਸ਼ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਰਬਧਰਮ ਸੰਮੇਲਨ ਵੀ ਕਰਵਾਏ ਜਾਣਗੇ। ਬੈਠਕ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਕਰਵਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article