PUNJABMAILUSA.COM

ਮੋਦੀ ਸਰਕਾਰ ਦੀ ਤੇਲ ਦੀਆਂ ਕੀਮਤਾਂ ਘਟਾਉਣ ਤੋਂ ਕੋਰੀ ਨਾਂਹ

ਮੋਦੀ ਸਰਕਾਰ ਦੀ ਤੇਲ ਦੀਆਂ ਕੀਮਤਾਂ ਘਟਾਉਣ ਤੋਂ ਕੋਰੀ ਨਾਂਹ

ਮੋਦੀ ਸਰਕਾਰ ਦੀ ਤੇਲ ਦੀਆਂ ਕੀਮਤਾਂ ਘਟਾਉਣ ਤੋਂ ਕੋਰੀ ਨਾਂਹ
September 16
08:45 2018

ਨਵੀਂ ਦਿੱਲੀ, 16 ਸਤੰਬਰ (ਪੰਜਾਬ ਮੇਲ)- ਦੋ ਦਿਨਾਂ ਤਕ ਚੱਲੀ ਦੇਸ਼ ਦੇ ਆਰਥਕ ਹਾਲਤ ਦੀ ਸਮੀਖਿਆ ਬੈਠਕ ਤੋਂ ਬਾਅਦ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਮੋਦੀ ਸਰਕਾਰ ਦਾ ਤਰਕ ਹੈ ਕਿ ਟੈਕਸ ਰੈਵੇਨਿਊ ਬਿਹਤਰ ਹੋਵੇਗਾ ਤੇ ਪੈਟਰੋਲੀਅਮ ਦਾ ਮੁਨਾਫਾ ਗ਼ਰੀਬਾਂ ਲਈ ਰਾਖਵਾਂ ਹੈ। ਸਮੀਖਿਆ ਬੈਠਕ ਦੀ ਪ੍ਰਧਾਨਗੀ ਪੀਐਮ ਨਰੇਂਦਰ ਮੋਦੀ ਨੇ ਕੀਤੀ ਤੇ ਇਸ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਸਮੇਤ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਸਮੇਤ ਹੋਰ ਕਈ ਅਧਿਕਾਰੀ ਮੌਜੂਦ ਰਹੇ। ਬੈਠਕ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਖ਼ਜ਼ਾਨੇ ਦੇ ਘਾਟੇ ਨੂੰ ਪੂਰਾ ਕਰਨ ਦਾ ਹੈ ਤੇ ਚਾਲੂ ਵਿੱਤੀ ਵਰ੍ਹੇ ਵਿੱਚ ਇਹ ਅੰਕੜਾ 3.3 ਫ਼ੀਸਦ ਤਕ ਲਿਆਂਦਾ ਜਾਵੇਗਾ। ਬੈਠਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਸਵਾਲ ‘ਤੇ ਜੇਤਲੀ ਨੇ ਕਿਹਾ ਕਿ ਇਹ ਆਰਥਕ ਮਸਲਿਆਂ ਦੀ ਅੰਤਰਿਕ ਸਮੀਖਿਆ ਬੈਠਕ ਸੀ ਤੇ ਇਸ ਵਿੱਚ ਅਜਿਹੇ ਕਿਸੇ ਵੀ ਵਿਸ਼ੇ ‘ਤੇ ਗੱਲ ਨਹੀਂ ਹੋਈ। ਮੰਤਰੀ ਨੇ ਕਿਹਾ ਕਿ ਟੈਕਸ ਕੁਲੈਕਸ਼ਨ ਬਿਹਤਰ ਰਹੇਗਾ ਤੇ ਵਸਤੂ ਤੇ ਸੇਵਾ ਕਰ ਵਰਗੀਆਂ ਚੀਜ਼ਾਂ ਦਰੁਸਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਦੇ ਟੀਚੇ ਨੂੰ ਪਾਰ ਕਰ ਲਿਆ ਜਾਵੇਗਾ। ਉੱਧਰ, ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਇੱਕ ਵੱਖਰੇ ਸਮਾਗਮ ਦੌਰਾਨ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਸਰਕਾਰ ਕੋਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਵਿਕਲਪ ਨਹੀਂ ਹੈ। ਪ੍ਰਧਾਨ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦਾ ਮੁਨਾਫ਼ਾ ਗ਼ਰੀਬਾਂ ਦੇ ਕਲਿਆਣ ਲਈ ਵਰਤਿਆ ਜਾ ਰਿਹਾ ਹੈ। ਹਾਲਾਂਕਿ, ਮੰਤਰੀ ਨੇ ਕਿਹਾ ਕਿ ਕੁਝ ਸੂਬਿਆਂ ਵੱਲੋਂ ਵੈਟ ਘਟਾਉਣ ਕਾਰਨ ਕੀਮਤਾਂ ਘਟੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article