PUNJABMAILUSA.COM

ਮੋਹਕਮ ਸਿੰਘ ਖ਼ਿਲਾਫ਼ ਇੱਕ ਹੋਰ ਕੇਸ ਦਰਜ

ਮੋਹਕਮ ਸਿੰਘ ਖ਼ਿਲਾਫ਼ ਇੱਕ ਹੋਰ ਕੇਸ ਦਰਜ

ਮੋਹਕਮ ਸਿੰਘ ਖ਼ਿਲਾਫ਼ ਇੱਕ ਹੋਰ ਕੇਸ ਦਰਜ
February 05
21:18 2016

mohkam
14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਤਰਨ ਤਾਰਨ, 5 ਫਰਵਰੀ (ਪੰਜਾਬ ਮੇਲ)- ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਤੇ ਸਰਬੱਤ ਖਾਲਸਾ ਦੇ ਕਨਵੀਨਰ ਮੋਹਕਮ ਸਿੰਘ ਨੂੰ ਜ਼ਿਲ੍ਹਾ ਪੁਲੀਸ ਨੇ ਭਾਰਤੀ ਦੰਡਾਵਲੀ ਦੀ ਧਾਰਾ 283, 341, 379, 188, 427, 431, 148 ਤੇ 149 ਤਹਿਤ ਥਾਣਾ ਸਦਰ ਤਰਨ ਤਾਰਨ ਵਿੱਚ ਦਰਜ ਕੀਤੇ ਇੱਕ ਹੋਰ ਕੇਸ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਜਿਸ ਤਹਿਤ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ, ਜਦੋਂਕਿ ਉਹ ਪਹਿਲਾਂ ਹੀ ਪੱਟੀ ਸਬ ਜੇਲ੍ਹ ਵਿੱਚ ਇੱਕ ਹੋਰ ਕੇਸ ਵਿੱਚ ਬੰਦ ਸਨ। ਭਾਈ ਮੋਹਕਮ ਸਿੰਘ ਨੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਤਿੰਨ ਫਰਵਰੀ ਨੂੰ ਪਾਈ ਗਈ ਗ੍ਰਿਫ਼ਤਾਰੀ ਦੇ ਕੇਸ ਵਿੱਚ ਅੱਜ ਜ਼ਮਾਨਤ ਹੋ ਜਾਣ ਦੇ ਡਰ ਕਾਰਨ ਤਰਨ ਤਾਰਨ ਪੁਲੀਸ ਨੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਮਾਮਲੇ ਵਿੱਚ ਰੋਸ ਪ੍ਰਗਟ ਕਰਨ ਵਾਲੀਆਂ ਸੰਗਤਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰ ਲਿਆ, ਜਿਸ ਧਰਨੇ ਵਿੱਚ ਉਹ ਸ਼ਾਮਲ ਵੀ ਨਹੀਂ ਸੀ ਪਰ ਉਨ੍ਹਾਂ ਨੂੰ ਨਾਜਾਇਜ਼ ਤੌਰ ’ਤੇ ਫਸਾ ਕੇ ਹੋਰ ਸਮਾਂ ਜੇਲ੍ਹ ਵਿੱਚ ਰੱਖਣ ਦੇ ਮਨਸੂਬੇ ਨਾਲ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਸੂਰ ਸਿਰਫ਼ ਇੰਨਾ ਹੈ ਕਿ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸਰਬੱਤ ਖਾਲਸਾ ਉਸ ਵੇਲੇ ਬੁਲਾਇਆ ਸੀ ਜਦੋਂ ਸਰਕਾਰ, ਸ਼੍ਰੋਮਣੀ ਕਮੇਟੀ ਤੇ ਤਖ਼ਤਾਂ ਦੇ ਜਥੇਦਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਤੋਂ ਅਸਮਰੱਥ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਰਨ ਤਾਰਨ ਪੁਲੀਸ ਅੱਜ ਥਾਣੇ ਲੈ ਕੇ ਆਈ ਤੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਰਸੂਲਪੁਰ ਨਹਿਰਾਂ ਵਿੱਚ ਲਾਏ ਗਏ ਜਾਮ ਦਾ ਪਰਚਾ ਦਰਜ ਕੀਤਾ ਗਿਆ ਹੈ। ਪੱਖ ਰੱਖਣ ਲਈ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਸਗੋਂ ਕਾਰ ਵਿੱਚ ਹੀ ਨਾਇਬ ਕੋਰਟ ਨੂੰ ਵਿਖਾ ਕੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article