PUNJABMAILUSA.COM

ਮੋਹਾਲੀ ‘ਚ ਐਨਆਰਆਈ ਦੀ ਬੇਰਹਿਮੀ ਨਾਲ ਹੱਤਿਆ

ਮੋਹਾਲੀ ‘ਚ ਐਨਆਰਆਈ ਦੀ ਬੇਰਹਿਮੀ ਨਾਲ ਹੱਤਿਆ

ਮੋਹਾਲੀ ‘ਚ ਐਨਆਰਆਈ ਦੀ ਬੇਰਹਿਮੀ ਨਾਲ ਹੱਤਿਆ
May 13
10:06 2017

bai
ਪੈਰ ਵੱਡੇ ਹੋਏ ਸੀ, ਮੋਹਾਲੀ ਦੇ ਪਿੰਡ ਬੈਦਵਾਨ ‘ਚ ਮਿਲੀ ਲਾਸ਼
ਮੋਹਾਲੀ, 13 ਮਈ (ਪੰਜਾਬ ਮੇਲ)-ਏਅਰਪੋਰਟ ਰੋਡ ‘ਤੇ ਪਿੰਡ ਮੌਲੀ ਬੈਦਵਾਨ ਤੋਂ ਲੰਘ ਰਹੇ ਗੰਦੇ ਨਾਲੇ ਦੇ ਕਿਨਾਰੇ ਝਾੜੀਆਂ ਵਿਚ ਪਲਾਸਟਿਕ ਦੀ ਬੋਰੀ ‘ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਦੇ ਪੈਰ ਵੱਢੇ ਹੋਏ ਸੀ ਤੇ ਉਸ ਦਾ ਗੁਪਤ ਅੰਗ ਵੀ ਗਾਇਬ ਸੀ। ਇਸ ਤੋਂ ਇਲਾਵਾ ਹੱਥ ਪਿੱਛੇ ਵੱਲ ਬੰਨ੍ਹੇ ਹੋਏ ਸੀ। ਮ੍ਰਿਤਕ ਦਾ ਸਰੀਰ ਪੂਰੀ ਤਰ੍ਹਾਂ ਗਲ਼ਿਆ ਹੋਇਆ ਸੀ। ਉਸ ਤੋਂ ਬਦਬੂ ਆ ਰਹੀ ਸੀ। ਮ੍ਰਿਤਕ ਦੀ ਪਛਾਣ 55 ਸਾਲਾ ਐਨਆਰਆਈ ਸੁਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਸੈਕਟਰ 71 ਵਿਚ ਰਿਹਾ ਰਿਹਾ ਸੀ।
ਹਾਲਾਂਕਿ ਉਸ ਦਾ ਮੂਲ ਪਿੰਡ ਫਤਿਹਗੜ੍ਹ ਸਾਹਿਬ ਜੇਹਾਨਗਿਰ ਸੀ। ਪੁਲਿਸ ਨੇ ਮ੍ਰਿਤਕ ਦੇ ਜੀਜਾ ਸੁਰਜੀਤ ਦੀ ਸ਼ਿਕਾਇਤ ‘ਤੇ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਵਿਚ ਇਕ ਮਹਿਲਾ ਸਮੇਤ ਦੋ ਲੋਕਾਂ ਨੂੰ ਕਾਬੂ ਕੀਤਾ ਹੈ ਜੋ ਕਿ ਹੱਤਿਆ ਵਿਚ ਸ਼ਾਮਲ ਹੋ ਸਕਦੇ ਹਨ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਦੇ ਜੀਜਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੰਜ ਛੇ ਦਿਨਾਂ ਤੋਂ ਗਾਇਬ ਸੀ। ਫ਼ੋਨ ਤੱਕ ਵੀ ਨਹੀਂ ਚੁੱਕ ਰਿਹਾ ਸੀ। ਉਨ੍ਹਾਂ ਸਮਝ ਨਹੀਂ ਸੀ ਆ ਰਿਹਾ ਕਿ ਉਹ ਫ਼ੋਨ ਕਿਉਂ ਨਹੀਂ ਚੁੱਕ ਰਹੇ ਹਨ। ਜਿਵੇਂ ਹੀ ਉਨ੍ਹਾਂ ਹੱਤਿਆ ਦਾ ਪਤਾ ਚਲਿਆ। ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ।
ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਕੈਨੇਡਾ ਦਾ ਰਹਿਣ ਵਾਲਾ ਸੀ। ਉਸ ਦਾ ਪਰਿਵਾਰ ਉਥੇ ਹੀ ਰਹਿੰਦਾ ਹੈ। ਉਹ ਪੰਜ ਛੇ ਦਿਨ ਸੈਕਟਰ 71 ਵਿਚ ਰਹਿੰਦਾ ਸੀ। ਇਸ ਤੋਂ ਬਾਅਦ ਅਪਣੇ ਪਿੰਡ ਚਲਾ ਜਾਂਦਾ ਸੀ। ਇਲਾਕੇ ਵਿਚ ਇਕ ਔਰਤ ਦੇ ਸੰਪਰਕ ਵਿਚ ਸੀ। ਪੁਲਿਸ ਨੂੰ ਸ਼ੱਕ ਹੇ ਕਿ ਵਿਅਕਤੀ ਦੀ ਹੱਤਿਆ ਔਰਤ ਦੁਆਰਾ ਪੈਸੇ ਦੇ ਲਈ ਅਪਣੇ ਜਾਣਕਾਰ ਦੇ ਨਾਲ ਮਿਲ ਕੇ ਕੀਤੀ ਗਈ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਬਾਰੇ ਵਿਚ ਕੁਝ ਵੀ ਦੱਸਣ ਤੋਂ ਗੁਰੇਜ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਛੇਤੀ ਹੀ ਉਕਤ ਕੇਸ ਦਾ ਹੱਲ ਕਰ ਲਿਆ ਜਾਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article