PUNJABMAILUSA.COM

ਮੌਂਟਕਲੇਅਰ ‘ਚ ਸੜਕ ‘ਤੇ ਚਲਦਿਆਂ ਮੋਬਾਈਲ ਦੀ ਵਰਤੋਂ ਕਰਨ ‘ਤੇ ਲੱਗੀ ਰੋਕ

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਮੌਂਟਕਲੇਅਰ ‘ਚ ਸੜਕ ‘ਤੇ ਚਲਦਿਆਂ ਮੋਬਾਈਲ ਦੀ ਵਰਤੋਂ ਕਰਨ ‘ਤੇ ਲੱਗੀ ਰੋਕ

ਮੌਂਟਕਲੇਅਰ ‘ਚ  ਸੜਕ ‘ਤੇ ਚਲਦਿਆਂ ਮੋਬਾਈਲ ਦੀ ਵਰਤੋਂ ਕਰਨ ‘ਤੇ ਲੱਗੀ ਰੋਕ
March 03
21:56 2018

ਕੈਲੇਫੋਰਨੀਆ, 3 ਮਾਰਚ (ਪੰਜਾਬ ਮੇਲ)-ਅਮਰੀਕਾ ਦੇ ਸੂਬੇ ਕੈਲੇਫੋਰਨੀਆ ਦੇ ਮੌਂਟਕਲੇਅਰ ਸ਼ਹਿਰ ‘ਚ ਸੜਕ ‘ਤੇ ਚਲਦਿਆਂ ਮੋਬਾਈਲ ਦੀ ਵਰਤੋਂ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਰੋਕ ‘ਚ ਚੈਟਿੰਗ ਦੇ ਨਾਲ-ਨਾਲ ਫੋਨ ‘ਤੇ ਗੱਲ ਕਰਨ ‘ਤੇ ਸੰਗੀਤ ਸੁਣਨ ‘ਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਸ਼ਹਿਰ ਪ੍ਰਸ਼ਾਸਨ ਮੁਤਾਬਕ ਮੋਬਾਈਲ ਦੀ ਵਰਤੋਂ ਕਰਨ ਵਾਲੇ ਪੈਦਲ ਰਾਹਗੀਰਾਂ ਦੀ ਸੁਰੱਖਿਆ ਲਈ ਇਹ ਫੈਸਲਾ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੈਦਲ ਚੱਲਣ ਵਾਲੇ ਆਪਣੇ ਸਮਾਰਟਫੋਨ ‘ਚ ਇਸ ਤਰ੍ਹਾਂ ਗੁਆਚੇ ਜਾਂਦੇ ਹਨ ਜਿਵੇ ਉਹ ਸੜਕ ‘ਤੇ ਨਹੀਂ ਆਪਣੇ ਬਗੀਚੇ ‘ਚ ਟਹਿਲ ਰਹੇ ਹੋਣ, ਅਜਿਹੇ ‘ਚ ਉਨ੍ਹਾਂ ਨਾਲ ਹਾਦਸੇ ਵਾਪਰ ਜਾਂਦੇ ਹਨ। ਨਿਯਮ ਦੀ ਉਲੰਘਣਾ ਕਰਨ ਵਾਲੇ ਤੋਂ 6600 ਰੁਪਏ ਜ਼ੁਰਮਾਨਾ ਵਸੁਲਿਆ ਜਾਵੇਗਾ। ਜੇਕਰ ਕੋਈ ਦੂਜੀ ਵਾਰ ਇਹ ਨਿਯਮ ਤੋੜਦਾ ਹੈ ਤਾਂ ਉਸ ਤੋਂ 33,000 ਰੁਪਏ ਜੁਰਮਾਨਾ ਲਿਆ ਜਾਵੇਗਾ। ਅਜਿਹੀ ਪਾਬੰਦੀ ਲਾਉਣ ਦੀ ਮੰਗ ਬੀਤੇ ਸਾਲ ਕੈਨੇਡਾ ‘ਚ ਵੀ ਕੀਤੀ ਗਈ ਸੀ ਪਰ ਉਥੇ ਹਾਲੇ ਤਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article