PUNJABMAILUSA.COM

ਮੌ ਸਾਹਿਬ ਕਬੱਡੀ ਕੱਪ ਦੀਆ ਤਰੀਕਾਂ ਦਾ ਐਲਾਨ ਛੇਤੀ – ਸੁਰਜਨ ਸਿੰਘ ਚੱਠਾ, ਲਛਮਣ ਸਿੰਘ ਖੋਖੇਵਾਲ

ਮੌ ਸਾਹਿਬ ਕਬੱਡੀ ਕੱਪ ਦੀਆ ਤਰੀਕਾਂ ਦਾ ਐਲਾਨ ਛੇਤੀ – ਸੁਰਜਨ ਸਿੰਘ ਚੱਠਾ, ਲਛਮਣ ਸਿੰਘ ਖੋਖੇਵਾਲ

ਮੌ ਸਾਹਿਬ ਕਬੱਡੀ ਕੱਪ ਦੀਆ ਤਰੀਕਾਂ ਦਾ ਐਲਾਨ ਛੇਤੀ – ਸੁਰਜਨ ਸਿੰਘ ਚੱਠਾ, ਲਛਮਣ ਸਿੰਘ ਖੋਖੇਵਾਲ
January 14
03:35 2016

SURJAN CHATHHA
ਫਿਲੌਰ, 13 ਜਨਵਰੀ (ਪੰਜਾਬ ਮੇਲ/ਹਰਮਿੰਦਰ ਢਿੱਲੋਂ) – ਫਿਲੌਰ ਤੋਂ ਤਲਵਣ ਰੋਡ ਤੇ ਸਥਿਤ ਇਤਿਹਾਸਕ ਪਿੰਡ ਮੌ ਸਾਹਿਬ ਵਿਖੇ ਮਾਤਾ ਗੰਗਾ ਜੀ ਸਪੋਰਟਸ ਕਲੱਬ ਵੱਲੋਂ ਜਥੇਦਾਰ ਹਨੂੰਮਾਨ ਸਿੰਘ ਕਬੱਡੀ ਅਕੈਡਮੀ ਮੋਹਾਲੀ ਤੇ ਬਾਬਾ ਸ਼ੈਦਬਾਕੀ ਕਬੱਡੀ ਫੋਰਸ ਵੱਲੋ ਜਗਤ ਮਾਤਾ ਗੰਗਾ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਬੱਡੀ ਕੱਪ ਦੀਆ ਤਰੀਕਾਂ ਦਾ ਐਲਾਨ ਆਉਦੇ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਦੁੜੂ ਮੰਦਿਰ ਦੀ ਗਰਾਉਡ ਵਿੱਚ ਕਰਵਾਏ ਜਾਣ ਵਾਲੇ ਇਸ ਕਬੱਡੀ ਕੱਪ ਨੂੰ ਪੁਆਂਧ ਦੇ ਕਬੱਡੀ ਪ੍ਰਮੋਟਰਾਂ ਜਿਵੇਂ ਗੁਰਦੀਪ ਸਿੰਘ ਪਰਾਗਪੁਰ ਯੂ.ਐਸ.ਏ, ਕੇਵਲ ਸਿੰਘ ਘੋਲੂਮਾਜਰਾ, ਜੱਸਾ ਪੀ.ਟੀ, ਕਾਲਾ ਸਾਰੰਗਪੁਰ, ਕਾਲਾ ਭੜੌਜੀਆ ਤੇ ਸੁੱਖਾ ਮਨੌਲੀ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਕੱਪ ਦੇ ਈਵੈਟ ਸਪਾਸਰ ਲਛਮਣ ਸਿੰਘ ਖੋਖੇਵਾਲ ਤੇ ਸੁਰਜਨ ਸਿੰਘ ਚੱਠਾ ਨੇ ਦੱਸਿਆ ਕਿ ਇਸ ਕੱਪ ਵਿੱਚ ਗੋਪੀ ਸਰਪੰਚ ਪੋਲੋਮਾਜਰਾ ਸੁਮੇਤ ਸਿਆਸੀ ਤੇ ਖੇਡ ਜਗਤ ਦੀਆ ਨਾਮਵਰ ਸਖਸੀਅਤਾਂ ਸ਼ਿਰਕੱਤ ਕਰਨਗੀਆ। ਇਸ ਕਬੱਡੀ ਕੱਪ ਦਾ ਪਹਿਲਾ ਇਨਾਮ ਜਿੰਦਰ ਮੁਠੱਡਾ ਕਨੇਡਾ ਤੇ ਮਾਨੀ ਮੁਠੱਡਾ ਵੱਲੋਂ ਦਿੱਤਾ ਜਾਵੇਗਾ। ਜਦੋਂ ਕਿ ਦੂਜਾ ਇਨਾਮ ਕਾਰੀ ਧਨੋਆ ਮੌ ਸਾਹਿਬ ਕਨੇਡਾ ਵੱਲੋਂ ਦਿੱਤਾ ਜਾਵੇਗਾ। ਇਸ ਕਬੱਡੀ ਕੱਪ ਵਿੱਚ ਕਬੱਡੀ ਕੋਚ ਰਾਮਪਾਲ ਮੌ ਸਾਹਿਬ ਦਾ ਸਪਲੈਂਡਰ ਮੋਟਰਸਾਇਕਲ ਨਾਲ ਵਿਸ਼ੇਸ ਸਨਮਾਨ ਕੀਤਾ ਜਾਵੇਗਾ। ਇਸ ਕਬੱਡੀ ਕੱਪ ਨੂੰ ਅਮਰੀਕਾ, ਕਨੇਡਾ, ਇੰਗਲੈਂਡ ਤੇ ਯੂਰਪ ਦੇ ਬ੍ਰਾਂਡਿਡ ਪ੍ਰਮੋਟਰਾਂ ਦਾ ਵੱਡਾ ਸਹਿਯੋਗ ਹਾਸਿਲ ਹੈ। ਕਬੱਡੀ ਜਗਤ ਦੀਆਂ ਚੋਟੀ ਦੀਆ ਟੀਮਾਂ ਇਸ ਕਬੱਡੀ ਕੱਪ ਆਪਣੀ ਖੇਡ ਦਾ ਖੂਸਸੂਰਤ ਪ੍ਰਦਰਸ਼ਨ ਕਰਨਗੀਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article