PUNJABMAILUSA.COM

ਮੰਜਕੀ ਪੰਜਾਬੀ ਸੱਥ, ਭੰਗਾਲਾ ਦੀ ਛੇਵੀਂ ਵਰ੍ਹੇਵਾਰ ਪਰ੍ਹਿਆ, ਕੁਲਬੀਰ ਸਿੰਘ ਕੰਵਲ ਦਾ ਸਨਮਾਨ

ਮੰਜਕੀ ਪੰਜਾਬੀ ਸੱਥ, ਭੰਗਾਲਾ ਦੀ ਛੇਵੀਂ ਵਰ੍ਹੇਵਾਰ ਪਰ੍ਹਿਆ, ਕੁਲਬੀਰ ਸਿੰਘ ਕੰਵਲ ਦਾ ਸਨਮਾਨ

ਮੰਜਕੀ ਪੰਜਾਬੀ ਸੱਥ, ਭੰਗਾਲਾ ਦੀ ਛੇਵੀਂ ਵਰ੍ਹੇਵਾਰ ਪਰ੍ਹਿਆ, ਕੁਲਬੀਰ ਸਿੰਘ ਕੰਵਲ ਦਾ ਸਨਮਾਨ
June 19
16:28 2018

ਮੰਜਕੀ ਪੰਜਾਬੀ ਸੱਥ ਭੰਗਾਲਾ ਦੀ ਛੇਵੀਂ ਵਰ੍ਹੇਵਾਰ ਪਰ੍ਹਿਆ ਮੰਜਕੀ ਪੰਜਾਬੀ ਸੱਥ ਦੇ ਕੇਂਦਰ ਭੰਗਾਲਾ ਵਿਖੇ ਸੰਪੰਨ ਹੋਈ। ਪਰ੍ਹਿਆ ਦੀ ਆਰੰਭਤਾ ਕੁਲਤਾਰ ਸਿੰਘ ਸਰਾਏ ਅਤੇ ਸਿਮਰਨਜੀਤ ਕੌਰ ਗਿੱਲ ਦੇ ਗੀਤ ਨਾਲ ਹੋਈ। ਮੰਜਕੀ ਪੰਜਾਬੀ ਸੱਥ ਦੇ ਸੰਚਾਲਕ ਪ੍ਰਿੰ. ਕੁਲਵਿੰਦਰ ਸਿੰਘ ਸਰਾਏ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਹੋਇਆਂ ਸੱਥ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਸੰਤ ਸੰਧੂ ਨੇ ਕੀਤੀ ਅਤੇ ਬਾਲ-ਸਾਹਿਤਕਾਰ ਸ. ਆਤਮਾ ਸਿੰਘ ਚਿੱਟੀ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਸ. ਭਜਨ ਸਿੰਘ ਵਿਰਕ, ਮਨੋਹਰ ਸਾਦਿਕ, ਮੋਹਣ ਮਤਿਆਲਵੀ, ਸੰਤ ਸੰਧੂ, ਆਤਮ ਸਿੰਘ ਚਿੱਟੀ, ਜਿੰਗਾ ਸਿੰਘ, ਪੌਲ ਸੰਸਾਰਪੁਰੀ, ਗੁਰਦੀਪ ਗਿੱਲ, ਸੁਰਿੰਦਰ ਖੀਵਾ, ਹਰਬੰਸ ਹਮਾਇਤੀ, ਹਰਜੀਤਾ ਸ਼ਾਹਕੋਟੀ, ਸੁਰਿੰਦਰ ਛਿੰਦਾ ਬੁਰਜ ਵਾਲਾ, ਸੱਤਪਾਲ, ਅਰੁਣ ਕੁਮਾਰ, ਮੁਖਵਿੰਦਰ ਸਿੰਘ, ਬੂਟਾ ਸਿੰਘ ਖਹਿਰਾ, ਤੀਰਥ ਸਪਰਾ, ਕੁਲਬੀਰ ਸਿੰਘ ਕੰਵਲ ਆਦਿ ਨੇ ਕਵਿਤਾਵਾਂ ਨਾਲ ਖ਼ੂਬ ਰੰਗ ਬੰਨ੍ਹਿਆ। ਡਾ. ਨਿਰਮਲ ਸਿੰਘ ਨੇ ਪੰਜਾਬੀ ਸੱਥ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਜਕੀ ਦੇ ਉੱਘੇ ਕਵੀ ਸ. ਕੁਲਬੀਰ ਸਿੰਘ ਕੰਵਲ ਨੂੰ ‘ਸ. ਪਿਆਰਾ ਸਿੰਘ ਸਰਾਏ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਅਤੇ ਮਹਿੰਦਰ ਸਿੰਘ ਸੋਢੀ ਰਚਿਤ ਪੁਸਤਕ ‘ਗਿਆਨ ਸਾਗਰ’, ਡਾ. ਸਰੂਪ ਸਿੰਘ ਅਲੱਗ ਰਚਿਤ ਪੁਸਤਕ ‘ਧਨੁ ਨਾਨਕ ਤੇਰੀ ਵਡੀ ਕਮਾਈ’, ਸ. ਕੁਲਵੰਤ ਸਿੰਘ ਢੇਸੀ ਯੂ. ਕੇ. ਰਚਿਤ ਪੁਸਤਕ ‘ਅਹਿਸਾਸ ਨੂੰ ਬਚਾਈਂ’ ਅਤੇ ਸੁਖਵੰਤ ਕੌਰ ਪੰਨੂ ਆਸਟ੍ਰੇਲੀਆ ਰਚਿਤ ਪੁਸਤਕ ‘ਮਾਂ’ ਲੋਕ-ਅਰਪਣ ਕੀਤੀਆਂ ਗਈਆਂ। ਸ੍ਰੀ ਸਿਕੰਦਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਨੌਜਵਾਨ ਪੰਜਾਬੀ ਸੱਥ ਦੇ ਸੰਚਾਲਕ ਸ. ਜਗਤਾਰ ਸਿੰਘ ਦਿਓਲ, ਗੁਰਪ੍ਰੀਤ ਮਾਨ, ਸੰਤੋਖ ਸਿੰਘ ਪੰਨੂ (ਅਵਤਾਰ ਰੇਡੀਓ), ਰਜਿੰਦਰ ਕੁਮਾਰ, ਮਹਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਕਲਸੀ, ਬਲਵਿੰਦਰ ਸਿੰਘ ਪਾਵਰਕੌਮ, ਦੀਪਕ ਕੁਮਾਰ, ਮਦਨ ਲਾਲ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article