PUNJABMAILUSA.COM

ਮੰਤਰੀ ਮੰਡਲ ਵੱਲੋਂ ਐਨ.ਡੀ.ਪੀ.ਐਸ. ਦੇ ਹੇਠ ਦੋਸ਼ੀ ਪਾਏ ਜਾਣ ਵਾਲੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਤੇ ਨੱਥਣ ਲਈ ਹਰੀ ਝੰਡੀ

November 17
17:31 2017

ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ”ਗੈਰ ਕਾਨੂੰਨੀ ਪ੍ਰਾਪਤ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਪੰਜਾਬ ਐਕਟ 2017” (ਪੰਜਾਬ ਫੋਰਫੀਟ ਆਫ ਇਲੀਗਲੀ ਐਕਵਾਇਰਡ ਪ੍ਰਾਪਰਟੀ ਐਕਟ, 2017) ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਅਤੇ ਨੱਥੀਕਰਨ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਇਆ ਗਿਆ।
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕਾਨੂੰਨ ਬਣ ਜਾਣ ਨਾਲ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਵਿੱਚ ਅਧਿਕਾਰੀਆਂ ਨੂੰ ਜਾਇਦਾਦ ਨੱਥੀਕਰਨ ਅਤੇ ਜ਼ਬਤ ਕਰਨ ਦੀਆਂ ਤਾਕਤਾਂ ਮਿਲ ਜਾਣਗੀਆਂ। ਇਸ ਦੇ ਨਾਲ ਉਹ ਨਸ਼ਿਆਂ ਦੇ ਤਸਕਰਾਂ, ਸਮਗਲਰਾਂ ਅਤੇ ਵਪਾਰੀਆਂ ਦੀ ਜਾਇਦਾਦ ਵਿਰੁੱਧ ਕਾਰਵਾਈ ਕਰਨ ਦੇ ਸਮਰੱਥ ਹੋਣਗੇ।
ਬੁਲਾਰੇ ਅਨੁਸਾਰ ਇਸ ਕਾਨੂੰਨ ਦਾ ਖਰੜਾ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਹੇਠ ਕੇਸ ਦੇ ਦਰਜ ਹੋਣ ਤੋਂ ਬਾਅਦ ਦੋਸ਼ੀ ਆਪਣੀ ਜਾਇਦਾਦ ਨੂੰ ਆਪਣੇ ਤੋਂ ਵੱਖ ਨਹੀਂ ਕਰ ਸਕਣਗੇ। ਅੰਤਿਮ ਰੂਪ ਵਿੱਚ ਦੰਡ ਦਿੱਤੇ ਜਾਣ ਤੋਂ ਬਾਅਦ ਹੀ ਜਾਇਦਾਦ ਨੂੰ ਜ਼ਬਤ ਕੀਤਾ ਜਾ ਸਕੇਗਾ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕੇਸ ਦਰਜ ਹੋਣ ਦੇ ਸਮੇਂ ਛੇ ਸਾਲ ਤੋਂ ਜ਼ਿਆਦਾ ਪੁਰਾਣੀ ਜਾਇਦਾਦ ਨਾ ਹੀ ਨੱਥੀ ਹੋਵੇਗੀ ਅਤੇ ਨਾ ਹੀ ਨਵੇਂ ਐਕਟ ਦੀਆਂ ਵਿਵਸਥਾਵਾਂ ਹੇਠ ਕੁਰਕ ਕੀਤੀ ਜਾ ਸਕੇਗੀ।
ਐਨ.ਡੀ.ਪੀ.ਐਸ. ਐਕਟ 1985 ਹੇਠ ਕੀਤਾ ਗਏ ਸਜ਼ਾ ਯੋਗ ਅਪਰਾਧ ਦੇ ਦੋਸ਼ੀ ਕਿਸੇ ਵੀ ਵਿਅਕਤੀ ‘ਤੇ ਇਹ ਨਵਾਂ ਐਕਟ ਲਾਗੂ ਹੋਵੇਗਾ ਜਿਸ ਵਿੱਚ 10 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਦੀ ਵਿਵਸਥਾ ਹੈ। ਹਰ ਉਸ ਵਿਅਕਤੀ ਜਿਸ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ 1985 (ਐਕਟ ਨੰਬਰ 46 ਆਫ 1988) ਅਧੀਨ ਨਜ਼ਰਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ, ਉਸ ‘ਤੇ ਇਹ ਲਾਗੂ ਹੋਵੇਗਾ ਬੇਸ਼ਰਤੇ ਨਜ਼ਰਬੰਦੀ ਦੇ ਹੁਕਮਾਂ ਨੂੰ ਇਸ ਐਕਟ ਅਧੀਨ ਗਠਿਤ ਕੀਤੇ ਸਲਾਹਕਾਰੀ ਬੋਰਡ ਦੀ ਰਿਪੋਰਟ ਜਾਂ ਮਾਨਯੋਗ ਕੋਰਟ ਦੇ ਹੁਕਮਾਂ ਅਨੁਸਾਰ ਰੱਦ ਨਹੀਂ ਕੀਤਾ ਜਾ ਸਕਦਾ।
ਬੁਲਾਰੇ ਅਨੁਸਾਰ ਹਰ ਵਿਅਕਤੀ ਜਿਸ ਨੂੰ ਅਪਰਾਧ ਕਰਨ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਉਸ ਵਿਰੁੱਧ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ 10 ਸਾਲ ਜਾਂ ਉਸ ਤੋਂ ਵੱਧ ਦੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article