PUNJABMAILUSA.COM

ਮੰਤਰੀ ਮੰਡਲ ਵੱਲੋਂ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ‘ਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ‘ਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ‘ਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ
December 27
18:49 2017

ਪੁਲੀਸ ਅਕੈਡਮੀ ਫਿਲੌਰ ਦੇ ਤਿੰਨ ਲੈਕਚਰਾਰਾਂ ਦੀਆਂ ਸੇਵਾਵਾਂ ਰੈਗੂਲਰ
ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਖਾਸ ਕਰਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਦੇ ਬਿਹਤਰ ਮੌਕੇ ਪ੍ਰਦਾਨ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕੌਮਾਂਤਰੀ ਪ੍ਰਸਿੱਧੀ ਹਾਸਲ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ਵਿੱਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਅਜੀਤੇਸ਼ ਕੌਸ਼ਲ ਨੇ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੁਣ ਤੱਕ 85 ਤਮਗੇ ਹਾਸਲ ਕੀਤੇ ਹਨ। ਸੂਬੇ ਦੇ ਖੇਡ ਵਿਭਾਗ ਨੇ ਉਸ ਦੇ ਵਿਲੱਖਣ ਖੇਡ ਪ੍ਰਦਰਸ਼ਨ ਲਈ ‘ਏ’ ਗ੍ਰੇਡ ਖਿਡਾਰੀ ਵਜੋਂ ਸ਼੍ਰੇਣੀਬੱਧ ਕੀਤਾ ਅਤੇ ਇਸ ਤੋਂ ਪਹਿਲਾਂ 5.22 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਵੀ ਕੀਤਾ।
ਜ਼ਿਕਰਯੋਗ ਹੈ ਕਿ ਅਜੀਤੇਸ਼ ਦੇ ਪਿਤਾ ਰਾਕੇਸ਼ ਕੌਸ਼ਲ ਪੀ.ਪੀ.ਐਸ. ਅਧਿਕਾਰੀ ਹਨ ਜੋ ਇਸ ਵੇਲੇ ਮੁਹਾਲੀ ਵਿਖੇ ਤੀਜੀ ਬਟਾਲੀਅਨ ਦੇ ਕਮਾਂਡੈਂਟ ਹਨ ਜਿਨ੍ਹਾਂ ਨੇ ਪੰਜਾਬ ਵਿੱਚ ਅੱਤਵਾਦ ਖਿਲਾਫ ਮੂਹਰੇ ਹੋ ਕੇ ਲੜਾਈ ਲੜੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਮੰਤਰੀ ਮੰਡਲ ਨੇ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਜਿਸ ਨੇ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿੱਚ ਸ਼ਾਨਦਾਰ ਪਾਰੀ ਖੇਡਦਿਆਂ 171 ਦੌੜਾਂ ਬਣਾ ਕੇ ਨਾਮਣਾ ਖੱਟਿਆ ਸੀ, ਨੂੰ ਵੀ ਲੰਘੀ 24 ਅਗਸਤ ਨੂੰ ਪੰਜਾਬ ਪੁਲੀਸ ਵਿੱਚ ਡੀ.ਐਸ.ਪੀ. ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਵੱਲੋਂ ਕੀਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਤੋਂ ਬਾਅਦ ਡੀ.ਐਸ.ਪੀ. ਦੇ ਅਹੁਦੇ ਲਈ ਪੇਸ਼ਕਸ਼ ਕੀਤੀ ਸੀ।
ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ, ਫਿਲੌਰ ਵਿਖੇ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਤਿੰਨ ਲੈਕਚਰਾਰਾਂ ਦੀਆਂ ਸੇਵਾਵਾਂ ਨਿਯਮਤ ਕਰ ਦਿੱਤੀਆਂ ਹਨ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 19 ਲਾਅ ਅਫਸਰਾਂ ਦੀਆਂ ਸੇਵਾਵਾਂ ਨਿਯਮਤ ਕਰਨ ਸਬੰਧੀ ਦਿੱਤੇ ਹੁਕਮਾਂ ਦੇ ਮੁਤਾਬਕ ਹੀ ਡਾ. ਜਸਵਿੰਦਰ ਸਿੰਘ, ਡਾ. ਹਰਜੀਤ ਸਿੰਘ ਅਤੇ ਡਾ. ਹਰੂਨ ਨਈਮ ਖਾਨ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article