PUNJABMAILUSA.COM

ਯਮਨ ਦੇ 14 ਸੈਨਿਕਾਂ ਦੀ ਹੱਤਿਆ ਦੇ ਦੋਸ਼ੀ ਸਾਊਦੀ ਅਰਬ ਦੇ 4 ਨਾਗਰਿਕਾਂ ਨੂੰ ਮੌਤ ਦੀ ਸਜ਼ਾ

July 10
15:36 2017

ਦੁਬਈ, 10 ਜੁਲਾਈ (ਪੰਜਾਬ ਮੇਲ)- ਯਮਨ ਵਿਚ ਸਨਾ ਦੀ ਇਕ ਅਦਾਲਤ ਨੇ ਅੱਤਵਾਦੀ ਸੰਗਠਨ ਅਲਕਾਯਦਾ ਨਾਲ ਸੰਬੰਧ ਰੱਖਣ ਅਤੇ ਸਾਲ 2014 ਵਿਚ ਯਮਨ ਦੇ 14 ਸੈਨਿਕਾਂ ਦੀ ਹੱਤਿਆ ਕਰਨ ਦੇ ਦੋਸ਼ੀ ਪਾਏ ਗਏ ਸਾਊਦੀ ਅਰਬ ਦੇ 4 ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹੌਤੀ ਬਾਗੀਆਂ ਵੱਲੋਂ ਚਲਾਏ ਜਾ ਰਹੇ ਮੀਡੀਆ ਸਮੂਹ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਅਲਕਾਯਦਾ ਇਨ ਅਰਬ ਪੇਨਿਨਸੁਲਾ (ਏ.ਕਿਊ.ਏ.ਪੀ.) ਨੇ ਸਾਲ 2014 ਵਿਚ ਯਮਨ ਦੀ ਸੈਨਾ ਉੱਤੇ ਹਮਲਾ ਕੀਤਾ ਸੀ। ਯਮਨ ਅਤੇ ਸਾਊਦੀ ਅਰਬ ਵਿਚ ਜਾਰੀ ਸੰਘਰਸ਼ ਵਿਚ ਹੁਣ ਤੱਕ 10 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ ਅਤੇ 30 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਆਪਣਾ ਘਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਹੈ। ਸੂਤਰਾਂ ਮੁਤਾਬਕ ਅਦਾਲਤ ਨੇ ਸਾਊਦੀ ਅਰਬ ਦੇ 4 ਨਾਗਰਿਕਾਂ ਨੂੰ 134ਵੀਂ ਬ੍ਰਿਗੇਡ ਦੇ 14 ਸੈਨਿਕਾਂ ਦੀ ਹੱਤਿਆ ਕਰਨ ਦਾ ਦੋਸ਼ੀ ਕਰਾਰ ਦਿੰਦੇ ਹੋਏ ਮੌਤ ਦੀ ਸਜ਼ਾ ਸੁਣਾਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article