PUNJABMAILUSA.COM

ਯਮਨ ਵਿੱਚ ਹਮਲੇ ਪਿੱਛੋਂ ਭਾਰਤੀ ਦੂਤਘਰ ਬੰਦ

ਯਮਨ ਵਿੱਚ ਹਮਲੇ ਪਿੱਛੋਂ ਭਾਰਤੀ ਦੂਤਘਰ ਬੰਦ

ਯਮਨ ਵਿੱਚ ਹਮਲੇ ਪਿੱਛੋਂ ਭਾਰਤੀ ਦੂਤਘਰ ਬੰਦ
March 06
21:46 2016

shushma-300x167
ਯਮਨ, 6 ਮਾਰਚ (ਪੰਜਾਬ ਮੇਲ)- ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੱਸਿਆ ਕਿ ਓਪਰੇਸ਼ਨ ਰਾਹਤ ਪਿੱਛੋਂ ਯਮਨ ਵਿਚ ਭਾਰਤੀ ਦੂਤਘਰ ਬੰਦ ਕਰ ਦਿੱਤਾ ਗਿਆ ਹੈ, ਕਿਉਂਕਿ ਅਗਵਾ ਕੀਤੇ ਗਏ ਭਾਰਤੀਆਂ ਦੀ ਤਲਾਸ਼ ਚੱਲ ਰਹੀ ਹੈ। ਯਮਨ ਦੇ ਅਦਨ ਤੋਂ ਫਾਦਰ ਟੋਮ ਊਜੂਨਾਇਲ (57) ਲਾਪਤਾ ਹਨ।
ਬੰਗਲੌਰ ਦੇ ਰਹਿਣ ਵਾਲੇ ਫਾਦਰ ਟੋਮ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ। ਵਿਦੇਸ਼ ਮੰਤਰਾਲੇ ਨੂੰ ਅਜੇ ਤਕ ਇਸ ਬਾਰੇ ਕੋਈ ਖਬਰ ਨਹੀਂ ਮਿਲੀ। ਬੀਤੇ ਸ਼ੁੱਕਰਵਾਰ ਨੂੰ ਓਲਡ ਹੋਮ ਉੱਤੇ ਅੱਤਵਾਦੀ ਹਮਲਾ ਹੋਇਆ ਸੀ, ਇਸ ਵਿਚ 4 ਭਾਰਤੀਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਪਿੱਛੇ ਅੱਤਵਾਦੀ ਸੰਗਠਨ ਆਈ ਐੱਸ ਜਾਂ ਅਲ ਕਾਇਦਾ ਦਾ ਹੱਥ ਮੰਨਿਆ ਗਿਆ ਹੈ। ਇਸ ਹਮਲੇ ਮਗਰੋਂ ਫਾਦਰ ਟੋਮ ਦਾ ਪਤਾ ਨਹੀਂ ਲੱਗਾ। ਸੁਸ਼ਮਾ ਸਵਰਾਜ ਨੇ ਯਮਨ ਦੇ ਅਦਨ ਸ਼ਹਿਰ ਵਿਚ 4 ਭਾਰਤੀ ਔਰਤਾਂ ਦੀ ਮੌਤ ਮਗਰੋਂ ਖਤਰਨਾਕ ਖੇਤਰਾਂ ਵਿਚ ਰਹਿੰਦੇ ਸਾਰੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰ ਆ ਜਾਣ। ਉਨ੍ਹਾਂ ਟਵੀਟ ਕਰ ਕੇ ਕਿਹਾ, ‘ਮੈਂ ਅਜਿਹੇ ਖਤਰਨਾਕ ਖੇਤਰ ਵਿਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਭਾਰਤ ਵਾਪਸ ਆ ਜਾਣ।’ ਉਨ੍ਹਾਂ ਨੇ ਕਿਹਾ ਕਿ ਯਮਨ ਵਿਚ ਰਹਿਣ ਵਾਲੀਆਂ ਨਰਸਾਂ ਨੇ ਸਰਕਾਰ ਦੀ ਸਲਾਹ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article