PUNJABMAILUSA.COM

ਯਾਤਰਾ ਪਾਬੰਦੀਆਂ ‘ਤੇ ਡੋਨਾਲਡ ਟਰੰਪ ਨੇ ਜਿੱਤੀ ਕਾਨੂੰਨੀ ਜੰਗ

 Breaking News

ਯਾਤਰਾ ਪਾਬੰਦੀਆਂ ‘ਤੇ ਡੋਨਾਲਡ ਟਰੰਪ ਨੇ ਜਿੱਤੀ ਕਾਨੂੰਨੀ ਜੰਗ

ਯਾਤਰਾ ਪਾਬੰਦੀਆਂ ‘ਤੇ ਡੋਨਾਲਡ ਟਰੰਪ ਨੇ ਜਿੱਤੀ ਕਾਨੂੰਨੀ ਜੰਗ
October 12
09:19 2017

ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਛੇ ਮੁਸਲਿਮ ਦੇਸ਼ਾਂ ਦੇ ਨਾਗਰਿਕਾਂ ‘ਤੇ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ ਨੂੰ ਲੈ ਕੇ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਯਾਤਰਾ ਪਾਬੰਦੀਆਂ ‘ਤੇ ਰੋਕ ਲਗਾਉਣ ਦੇ ਅਪੀਲੀ ਅਦਾਲਤ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਟਰੰਪ ਲਈ ਇਹ ਵੱਡੀ ਜਿੱਤ ਮੰਨੀ ਜਾ ਰਹੀ ਹੈ। ਛੇ ਮਾਰਚ ਨੂੰ ਜਾਰੀ ਕੀਤਾ ਗਿਆ ਇਹ ਆਦੇਸ਼ ਹਾਲਾਂਕਿ 90 ਦਿਨਾਂ ਦੇ ਲਈ ਹੀ ਸੀ। ਇਸ ਦੀ ਮਿਆਦ ਵੀ ਖਤਮ ਹੋ ਚੁੱਕੀ ਹੈ। ਇਸ ਆਦੇਸ਼ ਦਾ ਮੈਰੀਲੈਂਡ ਅਤੇ ਹਵਾਈ ਸਮੇਤ ਕਈ ਸੂਬਿਆਂ ਨੇ ਵਿਰੋਧ ਕੀਤਾ ਸੀ ਅਤੇ ਉਸ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਰਿਚਮੰਡ, ਵਰਜੀਨੀਆ, ਸਾਨ ਫਰਾਂਸਿਸਕੋ ਅਤੇ ਕੈਲੀਫੋਰਨੀਆ ਦੀਆਂ ਅਪੀਲੀ ਅਦਾਲਤਾਂ ਨੇ ਇਸ ਫ਼ੈਸਲੇ ਨੂੰ ਮੁਅੱਤਲ ਰੱਖਣ ਦਾ ਆਦੇਸ਼ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਧਰਮਪ੍ਰੀਤ ਸਿੰਘ ਜੱਸੜ ਦਾ ਦੂਸਰਾ ਕਾਤਲ ਵੀ ਨਿਕਲਿਆ ਪੰਜਾਬੀ

Read Full Article
    ਭਾਰਤੀ ਮੂਲ ਦੀ ਸ਼੍ਰੀ ਸੈਨੀ ਨੇ ਜਿੱਤਿਆ ‘ਮਿਸ ਇੰਡੀਆ ਯੂ. ਐੱਸ. ਏ 2017’ ਦਾ ਖਿਤਾਬ

    ਅਮਰੀਕਾ ‘ਚ ਟਰਾਂਸਜੈਂਡਰ ਨੇ ਬੱਚੇ ਨੂੰ ਦਿੱਤਾ ਜਨਮ

    ਲੀਹੋਂ ਲੱਥੀ ਐੱਮਟਰੈਕ ਟਰੇਨ , 6 ਮੌਤਾਂ, 77 ਜ਼ਖਮੀ

    ਅਮਰੀਕਾ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ‘ਚ 13 ਫ਼ੀਸਦੀ ਦੀ ਕਮੀ

    ਅਟਲਾਂਟਾ ਹਾਰਟਸਫੀਲਡ-ਜੈਕਸਨ ਹਵਾਈ ਅੱਡੇ ‘ਤੇ ਬਿਜਲੀ ਸਪਲਾਈ ਠੱਪ, ਹਜ਼ਾਰਾਂ ਯਾਤਰੀ ਫਸੇ

    ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

    ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

    ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

    ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

    ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

    ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

    ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

    ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

    ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ