PUNJABMAILUSA.COM

ਯੁਵਰਾਜ ਸਿੰਘ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਯੁਵਰਾਜ ਸਿੰਘ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਯੁਵਰਾਜ ਸਿੰਘ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
June 10
12:37 2019

ਮੰਬਈ, 10 ਜੂਨ (ਪੰਜਾਬ ਮੇਲ)- ਯੁਵਰਾਜ ਸਿੰਘ ਨੇ ਸੋਮਵਾਰ ਨੂੰ ਖੁਲਾਸਾ ਕੀਤਾ ਕਿ ਬੀ. ਸੀ. ਸੀ. ਆਈ. ਨੇ ‘ਯੋ-ਯ’ ਟੈਸਟ ਵਿਚ ਅਸਫਲ ਰਹਿਣ ‘ਤੇ ਉਸਨੂੰ ਆਖਰੀ ਮੈਚ ਖਿਡਾਉਣ ਦਾ ਵਾਅਦਾ ਕੀਤਾ ਸੀ। ਯੁਵਰਾਜ ਹਾਲਾਂਕਿ ਯੋ-ਯੋ ਟੈਸਟ ਪਾਸ ਕਰਨ ‘ਚ ਸਫਲ ਰਿਹਾ ਅਤੇ ਉਸ ਨੂੰ ਆਖਰੀ ਮੈਚ ਖੇਡਣ ਦਾ ਮੌਕਾ ਨਹੀਂ ਦਿੱਤਾ ਗਿਆ। ਲਗਭਗ 17 ਸਾਲ ਤੱਕ ਅੰਤਰਰਾਸ਼ਟਰੀ ਕ੍ਰਿਕਟ ਖੇਡਣ ਤੋਂ ਬਾਅਦ ਸੰਨਿਆਸ ਦਾ ਐਲਾਨ ਕਰਨ ਵਾਲੇ 37 ਸਾਲਾ ਯੁਵਰਾਜ ਨੇ ਭਾਰਤ ਵੱਲੋਂ ਪਿੱਛਲਾ ਮੈਚ ਜੂਨ 2017 ਵਿਚ ਖੇਡਿਆ ਸੀ।
ਯੁਵਰਾਜ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ, ”ਮੈਨੂੰ ਬੋਲਿਆ ਗਿਆ ਸੀ ਕਿ ਜੇਕਰ ਤੁਹਾਡੇ ਤੋਂ ਯੋ-ਯੋ ਟੈਸਟ ਪਾਸ ਨਹੀਂ ਹੁੰਦਾ ਤਾਂ ਤੁਸੀਂ ਆਖਰੀ ਮੈਚ ਖੇਡ ਸਕਦੇ ਹੋ। ਯੁਵਰਾਜ ਦੇ ਸਾਹਮਣੇ ਵਰਿੰਦਰ ਸਹਿਵਾਗ ਨੇ ਵਿਦਾਈ ਮੈਚ ਨਹੀਂ ਖਿਡਾਉਣ ਦਾ ਦਰਦ ਬਿਆਨ ਕੀਤਾ ਸੀ ਪਰ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਕਿਹਾ ਕਿ ਉਹ ਅਜਿਹਾ ਮੈਚ ਨਹੀਂ ਚਾਹੁੰਦੇ। ਇੱਥੇ ਤੱਕ ਕਿ ਲਕਸ਼ਮਣ ਅਤੇ ਰਾਹੁਲ ਦ੍ਰਾਵਿੜ ਵਰਗੇ ਧਾਕੜ ਖਿਡਾਰੀਆਂ ਨੂੰ ਵੀ ਵਿਦਾਈ ਮੈਚ ਖੇਡਣ ਤੱਕ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਯੁਵਰਾਜ ਨੇ ਕਿਹਾ ਕਿ ਮੈਂ ਬੀ. ਸੀ. ਸੀ. ਆਈ. ‘ਚ ਕਿਸੇ ਨੂੰ ਨਹੀਂ ਕਿਹਾ ਕਿ ਮੈਂ ਆਖਰੀ ਮੈਚ ਖੇਡਣਾ ਹੈ। ਜੇਕਰ ਮੈਂ ਚੰਗਾ ਸੀ ਤਾਂ ਮੇਰੇ ਅੰਦਰ ਸਮਰੱਥਾ ਸੀ ਕਿ ਮੈਂ ਮੈਦਾਨ ਤੋਂ ਸੰਨਿਆ ਲੈਂਦਾ। ਅਤੇ ਮੈਨੂੰ ਇਸ ਤਰ੍ਹਾਂ ਦੀ ਕ੍ਰਿਕਟ ਖੇਡਣਾ ਪਸੰਦ ਨਹੀਂ ਹੈ ਕਿ ਮੈਨੂੰ ਇਕ ਮੈਚ ਚਾਹੀਦਾ ਹੈ। ਮੈਂ ਉਸ ਸਮੇਂ ਕਿਹਾ ਕਿ ਮੈਨੂੰ ਵਿਦਾਈ ਮੈਚ ਨਹੀਂ ਚਾਹੀਦਾ। ਜੇਕਰ ਯੋ-ਯੋ ਟੈਸਟ ਪਾਸ ਨਹੀਂ ਹੋਇਆ ਤਾਂ ਮੈਂ ਚੁੱਪ ਕਰ ਕੇ ਘਰ ਚਲਾ ਜਾਂਵਾਗਾ। ਮੈਂ ਯੋ-ਯੋ ਟੈਸਟ ਪਾਸ ਕੀਤਾ ਅਤੇ ਉਸ ਤੋਂ ਬਾਅਦ ਚੀਜ਼ਾਂ ਮੇਰੇ ਹੱਥ ਵਿਚ ਨਹੀਂ ਰਹੀਆਂ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article