PUNJABMAILUSA.COM

ਯੁੱਧ ਦੀ ਤਿਆਰੀ ‘ਚ ਪਾਕਿਸਤਾਨ ਨੇ ਰੋਕੀਆਂ ਵਿਦੇਸ਼ੀ ਉਡਾਨਾਂ

ਯੁੱਧ ਦੀ ਤਿਆਰੀ ‘ਚ ਪਾਕਿਸਤਾਨ ਨੇ ਰੋਕੀਆਂ ਵਿਦੇਸ਼ੀ ਉਡਾਨਾਂ

ਯੁੱਧ ਦੀ ਤਿਆਰੀ ‘ਚ ਪਾਕਿਸਤਾਨ ਨੇ ਰੋਕੀਆਂ ਵਿਦੇਸ਼ੀ ਉਡਾਨਾਂ
October 02
21:07 2016

aeroplane
ਨਵੀਂ ਦਿੱਲੀ, 2 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਨੇ ਯੁੱਧ ਦੀ ਤਿਆਰੀ ‘ਚ ਵਿਦੇਸ਼ੀ ਉਡਾਨਾਂ ਰੋਕ ਦਿੱਤੀਆਂ ਹਨ। ਪਾਕਿਸਤਾਨ ਨੇ ਆਪਣੇ ਲਗਭਗ ਸਾਰੇ ਏਅਰਸਪੇਸ ਉੱਤੇ ਵਿਦੇਸ਼ੀ ਵਪਾਰਕ ਏਅਰਲਾਈਨਸ ਦੀਆਂ ਘੱਟ ਉਚਾਈ ਵਾਲੀਆਂ ਉਡਾਨਾਂ ਉੱਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ 33,000 ਫੁੱਟ ਤੋਂ ਘੱਟ ਉਚਾਈ ਵਾਲੀਆਂ ਉਡਾਨਾਂ ਨੂੰ ਪਾਕਿਸਤਾਨ ਨੇ ਕਰਾਚੀ ਏਅਰਸਪੇਸ ਵਿਚ ਬੰਦ ਕੀਤਾ ਸੀ। ਹੁਣ ਲਾਹੌਰ ਏਅਰਸਪੇਸ ਵਿਚ 29,000 ਫੁੱਟ ਤੋਂ ਘੱਟ ਉਚਾਈ ਵਾਲੀਆਂ ਉਡਾਨਾਂ ਨੂੰ ਬੰਦ ਕੀਤਾ ਗਿਆ ਹੈ। ਪਾਕਿਸਤਾਨ ਨੇ ਏਅਰਮੈਨ (ਨੋਟਮ) ਨੂੰ ਇਸ ਸਬੰਧ ਵਿਚ ਨੋਟਿਸ ਜਾਰੀ ਕਰ ਦਿੱਤਾ ਹੈ। ਇਨ੍ਹਾਂ ਉਡਾਨਾਂ ਨੂੰ ਬੰਦ ਕਰਨ ਦੀ ਵਜਹਾ ਆਪਰੇਸ਼ਨਲ ਦੱਸੀ ਗਈ ਹੈ। ਕਰਾਚੀ ਏਅਰਸਪੇਸ ਉੱਤੇ ਇਹ ਪਾਬੰਦੀ ਇਕ ਹਫਤੇ ਲਈ ਹੈ, ਇੰਡੀਅਨ ਏਅਰਲਾਈਨਸ ਦੇ ਇਕ ਕਮਾਂਡਰ ਅਤੇ ਇੰਟਰਨੈਸ਼ਨਲ ਰੂਟ ਪਲਾਨਰ ਨੇ ਕਿਹਾ ਕਿ ਏਅਰਸਪੇਸ ਉੱਤੇ ਇਸ ਪਾਬੰਦੀ ਦੇ ਕਾਰਨ ਪਾਕਿਸਤਾਨ ਤੋਂ ਹੋ ਕੇ ਵੈਸਟਗਲਫ ਵਿਚ ਜਾਣ ਵਾਲੀਆਂ ਉਡਾਨਾਂ ਵਿਚ ਦੇਰੀ ਹੋ ਸਕਦੀ ਹੈ। ਇਕ ਹੋਰ ਕਮਾਂਡਰ ਨੇ ਕਿਹਾ ਕਿ ਏਅਰਸਪੇਸ ਉੱਤੇ ਘੱਟ ਉੱਚਾਈ ਵਾਲੀਆਂ ਉਡਾਨਾਂ ਨੂੰ ਪਾਕਿਸਤਾਨ ਨੇ ਇਸ ਲਈ ਮੁਲਤਵੀ ਕਰ ਦਿੱਤਾ ਹੈ ਤਾਂ ਕਿ ਉਸ ਦੇ ਫੌਜੀ ਲੜਾਕੂ ਜਹਾਜ਼ਾਂ ਦੇ ਅਭਿਆਸ ਵਿਚ ਕੋਈ ਰੁਕਾਵਟ ਨਾ ਪਵੇ। ਕਮਾਂਡਰ ਨੇ ਕਿਹਾ ਕਿ ਪਾਕਿਸਤਾਨ ਇਹ ਚਾਲ਼ ਭਾਰਤ ਦੀ ਵਜ੍ਹਾ ਨਾਲ ਚੱਲ ਰਿਹਾ ਹੈ। ਰਾਜਸਥਾਨ ਅਤੇ ਗੁਜਰਾਤ ਸਰਹੱਦ ਤੋਂ ਕਰਾਚੀ ਕਾਫੀ ਨੇੜੇ ਹੈ। ਦੂਜੇ ਪਾਸੇ ਲਾਹੌਰ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਨਜ਼ਦੀਕ ਹੈ। ਪਾਕਿਸਤਾਨ ਦੇ ਨਾਲ ਹਵਾਈ ਸਬੰਧਾਂ ਨੂੰ ਜਾਰੀ ਰੱਖਣ ਨੂੰ ਲੈ ਕੇ ਪੀ ਐਮ ਓ ਸਮੀਖਿਆ ਕਰ ਰਿਹਾ ਹੈ। ਭਾਰਤ ਇਸ ਗੱਲ ਦੀ ਵੀ ਸਮੀਖਿਆ ਕਰ ਰਿਹਾ ਹੈ ਕਿ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀ ਆਈ ਏ) ਦੀਆਂ ਉਡਾਨਾਂ ਭਾਰਤ ਵਿਚ ਆਉਣ ਦਿੱਤੀਆਂ ਜਾਣ ਜਾਂ ਨਹੀਂ। ਕੋਈ ਇੰਡੀਅਨ ਕੈਰੀਅਰ ਪਾਕਿਸਤਾਨ ਲਈ ਉਡਾਨ ਨਹੀਂ ਭਰਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article