PUNJABMAILUSA.COM

ਯੂਐਨਓ ਨਿਉਯਾਰਕ ਅੱਗੇ ਸਿੱਖਾਂ ਵੱਲੋਂ ਭਾਰੀ ਰੋਸ ਦਿਖਾਵਾ

ਯੂਐਨਓ ਨਿਉਯਾਰਕ ਅੱਗੇ ਸਿੱਖਾਂ ਵੱਲੋਂ ਭਾਰੀ ਰੋਸ ਦਿਖਾਵਾ

ਯੂਐਨਓ ਨਿਉਯਾਰਕ ਅੱਗੇ ਸਿੱਖਾਂ ਵੱਲੋਂ ਭਾਰੀ ਰੋਸ ਦਿਖਾਵਾ
June 05
20:01 2016

62e0b1eb-83bb-44fc-8093-4db8431d416f
ਨਿਉਯਾਰਕ, 5 ਜੂਨ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਗੁਰੂਦੁਆਰਾ ਦੀ ਸਿੱਖ ਕਲਚਰਲ ਸੁਸਾਇਟੀ, ਯੂਥ ਅਕਾਲੀ ਦਲ ਅੰਮ੍ਰਿਤਸਰ, ਸਿੱਖ ਕੋਆਰਡੀਨੇਟਰ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ, ਗੁਰਦੁਆਰਾ ਸਾਹਿਬਾਨ ਕਮੇਟੀਆਂ ਤੇ ਟਰਾਈਸਟੇਟ ਦੀਆਂ ਸਿੱਖ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਯੂਐਨਓ ਦਫਤਰ ਅੱਗੇ ਭਾਰੀ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇਯੂਐਨਓ ਨੂੰ ਭਾਰਤ ਤੱਕ ਸਿੱਧੀ ਦਖਲ ਅੰਦਾਜ਼ੀ ਕਰ ਕੇ ਖਾਲਿਸਤਾਨ ਦੀ ਕਾਇਮੀ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ, ਇਸ ਸਬੰਧੀ ਦਸਤਾਵੇਜ਼ ਰੂਪ ਵਿੱਚ ਯਾਦ ਪੱਤਰ ਸੌਂਪਿਆ ਗਿਆ। ਡਾ.ਅਮਰਜੀਤ ਸਿੰਘ ਵੱਲੋਂ ਵੇਰਵੇ ਭਰਪੂਰ ਤਕਰੀਰ ਵਿੱਚ ਜੂਨ 1984 ਦੇ ਕਹਿਰ ਅਤੇ ਉਪਰੰਤ ਹੋਏ ਸਿੱਖਾਂ ਦੇ ਘਾਣ ਦਾ ਜ਼ਿਕਰ ਕੀਤਾ ਗਿਆ। ਭਾਰਤ ਵਿੱਚ ਸਿੱਖਾਂ ਸਮੇਤ ਹੋਰ ਘੱਟ ਗਿਣਤੀਆਂ ਨਾਲ ਹੋ ਰਹੇ ਜ਼ੁਲਮਾਂ ਦਾ ਉਨ੍ਹਾਂ ਵਿਸਥਾਰ ਵਿੱਚ ਹਵਾਲਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਪ੍ਰਧਾਨ ਸੁਰਜੀਤ ਸਿੰਘ ਕੱਲਹਰ ਅਤੇ ਕੋਆਡੀਨੇਟਰ ਬੂਟਾ ਸਿੰਘ ਖੜੋਦ, ਸਰਬਜੀਤ ਸਿੰਘ ਚੀਫ ਸਪੋਕਸਮੈਨ ਸ਼ੌਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ, ਜੋਗਾ ਸਿੰਘ ਪ੍ਰਧਾਨ ਨਿਊਜਰਸੀ, ਅਮਨਦੀਪ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਅੰਮ੍ਰਿਤਸਰ, ਅਮਨਦੀਪ ਸਿੰਘ ਸਿੱਧ, ਅਮਰਜੀਤ ਸਿੰਘ ਅਤੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਨੇ ਯੂਐਨਓ ਸਾਹਮਣ ਖਾਲਿਸਤਾਨ ਦੀ ਸ਼ਾਤਮਈ ਢੰਗ ਨਾਲ ਪ੍ਰਾਪਤੀ ਕਰਨ ਲਈ ਸਿੱਖ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਖਾਲਿਸਤਾਨ ਦੀ ਜਲਦ ਪ੍ਰਾਪਤੀ ਕਰਨ ਲਈ ਸਿੱਖ ਸੰਗਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਖਾਲਿਸਤਾਨ ਦੇ ਜੈਕਾਰਿਆਂ ਨਾਲ ਖਾਲਿਸਤਾਨ ਲਈ ਆਪਣੀ ਵਚਨ ਬੱਧਤਾ ਦੁਹਰਾਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article